ਲੁਧਿਆਣਾ : ਡੇਂਗੂ ਤੋਂ ਬਚਾਅ ਸੰਬੰਧੀ ਅਡਵਾਈਜਰੀ ਜਾਰੀ

ਲੁਧਿਆਣਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਲੁਧਿਆਣਾ ਨੇ ਡੇਂਗੂ ਤੋਂ ਬਚਾਅ ਸੰਬੰਧੀ ਕੀ ਕਰੀਏ ਤੇ ਕੀ ਨਾ ਕਰੀਏ ਬਾਰੇ ਅਡਵਾਈਜਰੀ ਜਾਰੀ ਕੀਤੀ ਹੈ।ਡੇਂਗੂ ਦੇ ਆਮ ਲੱਛਣ ਹਨ ਤੇਜ਼ ਬੁਖਾਰ ਦੇ ਨਾਲ ਠੰਢ, ਸਰੀਰ ਵਿੱਚ ਦਰਦ ਅਤੇ ਸਿਰ ਦਰਦ। ਇਹਨਾਂ ਲੱਛਣਾਂ ਦਾ ਅਨੁਭਵ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮਦਦ ਲਈ […]

Continue Reading

ਮਹੀਨਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮਜੀਠਾ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ […]

Continue Reading

75 ਸਾਲ ਦੇ ਇਤਿਹਾਸ ‘ਚ ਸਭ ਤੋਂ ਵੱਡੀ ਰਾਸ਼ੀ ,ਚੋਣ ਕਮਿਸ਼ਨ ਨੇ ਹੁਣ ਤੱਕ ਜ਼ਬਤ ਕੀਤੇ ਹਜ਼ਾਰਾਂ ਕਰੋੜ ਰੁਪਏ

ਨਵੀਂ ਦਿੱਲੀ, 16 ਅਪ੍ਰੈਲ, ਬੋਲੇ ਪੰਜਾਬ ਬਿਉਰੋ :ਚੋਣ ਕਮਿਸ਼ਨ ਦੇ ਬਿਆਨ ਅਨੁਸਾਰ, “2024 ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਜਾਰੀ ਹੈ,ਚੋਣ ਕਮਿਸ਼ਨ ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਰਾਸ਼ੀ ਜ਼ਬਤ ਕਰਨ ਦੇ ਰਾਹ ‘ਤੇ ਹੈ।”18ਵੀਂ ਲੋਕ ਸਭਾ ਚੋਣਾਂ ਸਬੰਧੀ ਕਾਰਵਾਈ ਦੀ ਕਮਿਸ਼ਨ ਨੇ ਇੱਕ ਅਹਿਮ ਜਾਣਕਾਰੀ ਦਿੱਤੀ ਹੈ।ਲੋਕ […]

Continue Reading

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ, ਦੋਬਾਰਾ ਜਵਾਬ ਦਾਖਲ ਕਰਨ ਦੇ ਹੁਕਮ

ਚੰਡੀਗੜ੍ਹ, 16 ਅਪ੍ਰੈਲ, ਬੋਲੇ ਪੰਜਾਬ ਬਿਊਰੋ:ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਏਡੀਜੀਪੀ ਜੇਲ੍ਹ ਵੀਡਿਓ ਕਾਨਫਰੰਸ ਰਾਹੀਂ ਪੇਸ਼ ਹੋਏ।ਇਸ ਦੌਰਾਨ ਅਦਾਲਤ ਨੇ ਪੁੱਛਿਆ ਕਿ ਫਿਰ ਇੰਟਰਵਿਊ ਆਖਰ ਹੋਈ ਕਿੱਥੇ? ਏਡੀਜੀਪੀ ਜੇਲ੍ਹ ਨੇ ਅਦਾਲਤ ਨੂੰ ਦੱਸਿਆ ਸੀ ਕਿ ਜਿਸ ਸਮੇਂ ਇਹ ਇੰਟਰਵਿਊ ਹੋਈ, ਉਸ ਸਮੇਂ ਬਿਸ਼ਨੋਈ ਪੰਜਾਬ […]

Continue Reading

ਨਸ਼ਾ ਤਸਕਰ ਤੋਂ 7 ਕਿਲੋ ਹੈਰੋਇਨ ਤੇ 36 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਫ਼ਿਰੋਜ਼ਪੁਰ 16 ਅਪ੍ਰੈਲ ਬੋਲੇ ਪੰਜਾਬ ਬਿਉਰੋ: ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ 35 ਕਰੋੜ ਦੀ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੈਗ ਮਨੀ, ਇੱਕ ਪਿਸਤੌਲ 32 ਬੋਰ, ਇੱਕ ਮੈਗਜ਼ੀਨ ਪੰਜ ਜ਼ਿੰਦਾ […]

Continue Reading

ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ ਗੁਜਰਾਤ ਤੋਂ ਗ੍ਰਿਫਤਾਰ

ਮੁੰਬਈ, 16 ਅਪ੍ਰੈਲ ਬੋਲੇ ਪੰਜਾਬ ਬਿਓਰੋ:ਮੁੰਬਈ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫਲਤਾ ਮਿਲੀ ਹੈ। ਖਬਰਾਂ ਮੁਤਾਬਕ ਗੁਜਰਾਤ ਪੁਲਸ ਦੀ ਟੀਮ ਨੇ ਪੱਛਮੀ ਕੱਛ […]

Continue Reading

ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਕਰਨ ਵਾਲਾ ਕਾਬੂ

ਅੰਮ੍ਰਿਤਸਰ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਹਾਲ ਹੀ ‘ਚ ਗੇਟ ਹਕੀਮਾ ਨੇੜੇ ਇਕ ਸੁਨਿਆਰੇ ਦੀ ਦੁਕਾਨ ‘ਤੇ ਪਿਸਤੌਲ ਦੀ ਨੋਕ ‘ਤੇ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋਸ਼ੀ ਦੇ ਕਬਜ਼ੇ ‘ਚੋਂ ਵਾਰਦਾਤ ਦੌਰਾਨ ਵਰਤੀ ਗਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 719,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 719, ਅੰਮ੍ਰਿਤਸਰ, ਮਿਤੀ 16-04-2024 ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 15 ਅਪ੍ਰੈਲ, 2024 ,ਬੋਲੇ ਪੰਜਾਬ ਬਿਓਰੋ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਪੀ ਪੀ ਐਸ ਸੀ ਦੇ ਚੇਅਰਮੈਨ ਔਲਖ ਦਾ ਜਥੇਬੰਦੀਆਂ ਵਲੋਂ ਸਨਮਾਨ

ਚੰਡੀਗੜ੍ਹ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਕੁੱਝ ਸਮਾਜਸੇਵੀ  ਜਥੇਬੰਦੀਆਂ ਨੇ ਪੀ ਪੀ ਐਸ ਸੀ ਦੇ ਨਵੇਂ ਨਿਯੁਕਤ ਚੇਅਰਮੈਨ ਜਤਿੰਦਰ ਸਿੰਘ ਔਲਖ ਆਈਪੀਐਸ ਰਿਟਾਇਰਡ, ਜੋ  ਮੁਹਾਲੀ ਦੇ ਐਸ ਐਸ ਪੀ ਅਤੇ ਏ ਡੀ ਜੀ ਪੀ ਪੰਜਾਬ ਵੀ ਰਹੇ ਹਨ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਮੌਹਾਲੀ ਪ੍ਰੈਸ […]

Continue Reading