ਭਾਰਤੀ ਜਨਤਾ ਪਾਰਟੀ ਦਾ ਚੋਣ ਮਨੋਰਥ ਪੱਤਰ ਕੇਵਲ ਦਿਖਾਵਾ ਅਤੇ ਵੋਟਰਾਂ ਨੂੰ ਗੁੰਮਰਾਹ ਕਰਨ ਵਾਲਾ : ਮਾਨ

ਨਵੀਂ ਦਿੱਲੀ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸੈਟਰ ਵਿਚ ਪਹਿਲੀ ਸਰਕਾਰ ਬਣੀ ਹੈ, ਤਾਂ ਉਸ ਸਮੇਂ ਇੰਡੀਅਨ ਨਿਵਾਸੀਆ ਨਾਲ ਇਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਹ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀਆਂ ਦਿੱਤੀਆ ਜਾਣਗੀਆ । ਹਰੇਕ ਸਾਲ 2 ਕਰੋੜ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ । […]

Continue Reading

ਪਰਮਜੀਤ ਸਿੰਘ ਕੈਂਥ ਨੂੰ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕਾ ਦਾ ਇੰਨਚਾਰਜ ਲਗਾਉਣ ਦਾ ਭਾਰਤੀਆ ਜਨਤਾ ਪਾਰਟੀ ਲੀਡਰਸ਼ਿਪ ਦਾ ਦਲਿਤ ਜਥੇਬੰਦੀਆ ਨੇ ਕੀਤਾ ਸਵਾਗਤ 

 “ਕੈੰਥ ਨੂੰ ਲਗਾਉਣ ਨਾਲ ਭਾਜਪਾ ਨੇ ਅਨੁਸੂਚਿਤ ਜਾਤੀ ਸਮਾਜ ਦਾ ਮਾਣ ਸਤਿਕਾਰ ਵਧਾਇਆਂ” ਚੰਡੀਗੜ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਲਿਤ ਚੇਤਨਾ ਮੰਚ ਦੇ ਪ੍ਰਧਾਨ ਪ੍ਰੋਫੈਸਰ ਅਰੁਣ ਕੁਮਾਰ,ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਭੱਟੀ, ਡਾ ਅੰਬੇਦਕਰ ਵਿਚਾਰ ਮਿਸ਼ਨ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਅਤੇ ਦਲਿਤ ਕੋਸਲ ਆਫ ਪੰਜਾਬ ਦੇ ਪ੍ਰਧਾਨ ਪਰਮਿੰਦਰ ਕੁਮਾਰ ਬੱਸੀ ਨੇ […]

Continue Reading

ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ

ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ,ਬੋਲੇ ਪੰਜਾਬ ਬਿਓਰੋ:ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼

ਬਰਨਾਲਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕਰਕੇ ਸਿਰਸਾ, ਹਰਿਆਣਾ ਦੇ ਰਹਿਣ ਵਾਲੇ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਧਨੌਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਮਾਮਲੇ ‘ਚ ਹੋਰ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਕਸ ‘ਤੇ […]

Continue Reading

ਜਮਹੂਰੀ ਕਿਸਾਨ ਸਭਾ ਪੰਜਾਬ ਜਿਲਾ ਪਟਿਆਲਾ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਹੜਾਂ ਤੋ ਬਚਾਉ ਹਰ ਖੇਤ ਨੂੰ ਨਹਿਰੀ ਪਾਣੀ ਲਾੳ:-ਬੇਲੂਮਾਜਰਾ ਪਟਿਆਲਾ 15 ਅਪੈ੍ਲ ,ਬੋਲੇ ਪੰਜਾਬ ਬਿਓਰੋ: ਜਮਹੂਰੀ ਕਿਸਾਨ ਸਭਾ ਪੰਜਾਬ ਜਿਲਾ ਪਟਿਆਲਾ ਦਾ ਵਫ਼ਦ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਪਟਿਆਲਾ ਸੌਕਤ ਅਲੀ ਪਰੇ ਨੂੰ ਉਹਨਾਂ ਦੇ ਦਫਤਰ ਵਿੱਚ ਮਿਲਿਆ ਇਸ ਵਫ਼ਦ ਵੀ ਅਗਵਾਈ ਪੂਰਨ ਚੰਦ ਨਨਹੇੜਾ, ਹਰੀ ਸਿੰਘ ਦੋਣ ਕਲਾ ,ਮਲਕੀਤ ਸਿੰਘ ਨਿਆਲ ਤੇ ਸੁੱਚਾ ਸਿੰਘ […]

Continue Reading

ਕੱਲ੍ਹ ਤੋਂ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਓਰੋ :ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ […]

Continue Reading

ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਲਈ ਤਲਾਸ਼ੀ

ਤਾਮਿਲਨਾਡੂ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਤਾਮਿਲਨਾਡੂ ਦੇ ਨੀਲਗਿਰੀਸ ‘ਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਚੋਣ ਕਮਿਸ਼ਨ ਦੇ ਇਸ ਐਕਸ਼ਨ ਤੋਂ ਬਾਅਦ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ।ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਇੱਥੇ ਉਤਰਨ ਤੋਂ ਬਾਅਦ ਉਸ ਦੀ […]

Continue Reading

ਅੰਮ੍ਰਿਤਸਰ ; ਰਾਮਬਾਗ ਵਾਸੀਆਂ ਵੱਲੋਂ ਪੁਲਿਸ ਤੇ ਐਕਸਾਈਜ਼ ਮੁਲਾਜ਼ਮਾਂ ਦੀ ਕੁੱਟਮਾਰ

ਅੰਮ੍ਰਿਤਸਰ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਵਿਕ ਰਹੇ ਨਜਾਇਜ਼ ਸ਼ਰਾਬ ਦੀ ਜਦੋਂ ਐਕਸਾਈਜ਼ ਵਿਭਾਗ ਤੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ਵਿੱਚ ਰੇਡ ਕੀਤੀ ਗਈ। ਇਸ ਦੌਰਾਨ ਰਾਮਬਾਗ ਇਲਾਕੇ ਦੇ ਰਹਿਣ ਵਾਲੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ […]

Continue Reading

ਪੰਜਾਬ ਸਣੇ ਦੇਸ਼ ਦੇ ਇਨ੍ਹਾਂ 10 ਰੂਟਾਂ ਉਤੇ ਦੌੜੇਗੀ Bullet Train

ਦਿੱਲੀ, ਬੋਲੇ ਪੰਜਾਬ ਬਿਉਰੋ: ਦੇਸ਼ ਦੇ 10 ਰੂਟਾਂ ਉਤੇ ਬੁਲੇਟ ਟਰੇਨ (Bullet Train) ਦੌੜੇਗੀ। ਇੱਕ ਦਿਨ ਪਹਿਲਾਂ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਤਿੰਨ ਹੋਰ ਨਵੇਂ ਰੂਟਾਂ ਉੱਤੇ ਬੁਲੇਟ ਟਰੇਨ ਚਲਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਬੁਲੇਟ ਟਰੇਨ ਦੇ ਛੇ ਰੂਟਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਅਹਿਮਦਾਬਾਦ ਤੋਂ […]

Continue Reading

ਕੇਜਰੀਵਾਲ ਦੀ ਪਟੀਸ਼ਨ ‘ਤੇ ਈਡੀ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ, 24 ਅਪ੍ਰੈਲ ਤਕ ਦੇਣਾ ਹੋਵੇਗਾ ਜਵਾਬ

ਨਵੀਂ ਦਿੱਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਈਡੀ ਨੂੰ 24 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।ਅਦਾਲਤ ਹੁਣ […]

Continue Reading