CM MANN ਅੱਜ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਦੁਪਹਿਰ 12.00 ਵਜੇ ਹੋਵੇਗੀ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਬਾਅਦ ਵਿਚ ਮੌਕੇ ’ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ […]

Continue Reading

ਸਰਵੇ : ‘AAP’, BJP, congres ਤੇ SAD ਨੂੰ ਕਿੰਨੀਆਂ ਮਿਲਣਗੀਆਂ ਸੀਟਾਂ

ਚੰਡੀਗੜ੍ਹ 15 ੳਪ੍ਰੈਲ,ਬੋਲੇ ਪੰਜਾਬ ਬਿਓਰੋ: ਸੀ-ਵੋਟਰ ਨੇ2024 ਦੇ ਇਸ ਅੰਤਿਮ ਓਪੀਨੀਅਨ ਪੋਲ ਵਿੱਚ ਅਕਾਲੀ ਦਲ ਨੂੰ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਉਸ ਨੂੰ ਇੱਥੇ ਕੋਈ ਸੀਟ ਮਿਲਦੀ ਨਜ਼ਰ ਨਹੀਂ ਆ ਰਹੀ। ਜਦਕਿ ਕਾਂਗਰਸ ਇੱਥੇ ਵੱਡੀ ਪਾਰਟੀ ਬਣ ਕੇ ਉਭਰੇਗੀ। ਇਸ ਨੂੰ ਸੱਤ ਸੀਟਾਂ ਮਿਲ ਸਕਦੀਆਂ ਹਨ। ਇੰਡੀਆ ਅਲਾਇੰਸ ਦੇ ਤਹਿਤ ਇਹ ਆਮ ਆਦਮੀ ਪਾਰਟੀ […]

Continue Reading

ਚੰਡੀਗੜ੍ਹ ‘ਚ ਪਾਣੀ ਕੀਤਾ ਬਰਬਾਦ ਤਾਂ ਲਗੇਗਾ ਭਾਰੀ ਜੁਰਮਾਨਾ

ਚੰਡੀਗੜ੍ਹ 15 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ‘ਚ ਹੁਣ ਪਾਣੀ ਬਰਬਾਦ ਕਰਨ ਉੱਤ ਭਾਰੀ ਜੁਰਮਾਨਾ ਲੱਗੇਗਾ। ਦੱਸ ਦਈਏ ਕਿ ਪਾਣੀ ਦੇ ਬਿੱਲ ਵਿੱਚ ਇਹ ਜ਼ੁਰਮਾਨਾ ਲਗ ਕੇ ਆਏਗਾ। ਜਾਣਕਾਰੀ ਦੇ ਅਨੁਸਾਰ 5512 ਰੁਪਏ ਦਾ ਜ਼ੁਰਮਾਨਾ ਹੋਏਗਾ।ਕਾਰਾ ਧੋਣ ਤੇ, ਘਰ ਦੇ ਬਗੀਚੇ […]

Continue Reading

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਆਈ ਸਾਹਮਣੇ

ਮੁੰਬਈ, ਬੋਲੇ ਪੰਜਾਬ ਬਿਉਰੋ: ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਇੱਕ ਹਮਲਾਵਰ ਕਾਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਵਿੱਚ ਨਜ਼ਰ ਆ ਰਿਹਾ ਹੈ, ਜਦਕਿ ਦੂਜਾ ਲਾਲ ਰੰਗ ਦੀ ਟੀ-ਸ਼ਰਟ ਵਿੱਚ ਹੈ। ਇਨ੍ਹਾਂ ਤਸਵੀਰਾਂ ਦੇ ਆਧਾਰ ‘ਤੇ ਦੋਵਾਂ ਦੀ ਭਾਲ ਤੇਜ਼ ਕਰ ਦਿੱਤੀ ਗਈ […]

Continue Reading

ਮੋਟਰਸਾਈਕਲ ਅਵਾਰਾ ਪਸ਼ੂ ਨਾਲ ਟਕਰਾਇਆ,ਪਤੀ-ਪਤਨੀ ਦੀ ਮੌਤ

ਫਾਜ਼ਿਲਕਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਇੱਥੋਂ 20 ਕਿਲੋਮੀਟਰ ਦੂਰ ਫਾਜ਼ਿਲਕਾ-ਮਲੋਟ ਰੋਡ ’ਤੇ ਪੈਂਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਜਦਕਿ ਮ੍ਰਿਤਕ ਦਾ ਭਰਾ ਜ਼ਖ਼ਮੀ ਹੋ ਗਿਆ।ਥਾਣਾ ਅਰਨੀਵਾਲਾ ਦੇ ਐਸ.ਐਚ.ਓ. ਤਰਸੇਮ ਸ਼ਰਮਾ ਅਤੇ ਏ.ਐੱਸ.ਆਈ ਰਵੀ ਕਾਂਤ ਨੇ ਦੱਸਿਆ ਕਿ ਥਾਣਾ ਅਰਨੀਵਾਲਾ ਅਧੀਨ ਪੈਂਦੇ ਪਿੰਡ […]

Continue Reading

ਪਾਇਲ ‘ਚ ਮੀਟਿੰਗ ਦੌਰਾਨ ਭਾਜਪਾ ਵਰਕਰ ਆਪਸ ‘ਚ ਭਿੜੇ,ਇੱਕ ਦੂਜੇ ‘ਤੇ ਸੁੱਟੇ ਮੇਜ ਕੁਰਸੀਆਂ

ਲੁਧਿਆਣਾ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਪਾਇਲ ‘ਚ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਹੰਗਾਮਾ ਹੋਣ ਦੀ ਸੂਚਨਾ ਹੈ।ਦਰਅਸਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪਾਇਲ ‘ਚ ਇਕ ਵਿਸ਼ੇਸ਼ ਮੀਟਿੰਗ ਰੱਖੀ ਸੀ, ਜਿਸ ‘ਚ ਪਾਰਟੀ ਦੇ ਸਾਰੇ ਵਰਕਰਾਂ ਨੇ ਹਿੱਸਾ ਲੈਣਾ ਸੀ। ਪਰ ਮੀਟਿੰਗ ਦੌਰਾਨ ਹੀ ਭਾਜਪਾ ਵਰਕਰਾਂ ਵਿਚ ਝੜਪ ਹੋ ਗਈ ਅਤੇ ਮਾਮਲਾ ਇੰਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 914

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 914, ਮਿਤੀ 15-04-2024 ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ […]

Continue Reading

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ 4 ਹਵਾਲਾਤੀਆਂ ਦੀ ਮੌਤ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਵਾਲਾਤੀਆਂ ਦੀ ਕੱਲ੍ਹ (ਸ਼ਨੀਵਾਰ)ਮੌਤ ਹੋ ਗਈ ਸੀ ਅਤੇ ਇੱਕ ਹਵਾਲਾਤੀ ਦੀ ਅੱਜ (ਐਤਵਾਰ) ਮੌਤ ਹੋ ਗਈ ਹੈ। ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਦੇ ਬੱਚੇ ਕਾਫੀ ਸਮੇਂ […]

Continue Reading

ਭਾਜਪਾ ਦਾ ਚੋਣ ਮੈਨੀਫੈਸਟੋ ਵਿਕਸਿਤ ਭਾਰਤ ਦਾ ਸੰਕਲਪ ਪੱਤਰ :-ਸੁਭਾਸ਼ ਸ਼ਰਮਾ

ਚੰਡੀਗੜ, 14 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਲੋਕਸਭਾ ਚੋਣਾਂ 2024 ਨੂੰ ਲੈਕੇ ਭਾਜਪਾ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਸੰਬੰਧੀ ਪ੍ਰਤੀਕ੍ਰਿਆ ਦਿੰਦਿਆਂ ਭਾਜਪਾ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਸ ਚੋਣ ਮੈਨੀਫੈਸਟੋ ਵਿੱਚ ਬਜ਼ੁਰਗਾਂ ਦਾ ਸਨਮਾਨ, ਨੌਜਵਾਨਾਂ ਦੇ ਅਰਮਾਨ, ਮਹਿਲਾਵਾਂ ਦਾ ਸਸ਼ਕਤੀਕਰਨ, ਗਰੀਬਾਂ ਦਾ ਕਲਿਆਣ ਅਤੇ ਖੇਤ ਖਲਿਆਣ ਦੇ ਉਥਾਨ ਅਤੇ ਦੇਸ਼ ਦੇ ਵਿਕਾਸ […]

Continue Reading

ਕਾਂਗਰਸ ਵੱਲੋਂ ਪੰਜਾਬ ‘ਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਨਵੀਂ ਦਿੱਲੀ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਨ੍ਹਾਂ ਉਮੀਦਵਾਰਾਂ ਦੀ ਲਿਸਟ ਇਸ ਪ੍ਰਕਾਰ ਹੈ:-

Continue Reading