ਲਿਬਰੇਸ਼ਨ ਵੱਲੋਂ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਨਵੈਨਸ਼ਨ

ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਦਾ ਸੱਦਾ ਮਾਨਸਾ, 12 ਅਪ੍ਰੈਲ 2024.,ਬੋਲੇ ਪੰਜਾਬ ਬਿਓਰੋ: ਸੀਪੀਆਈ (ਐਮ ਐਲ) ਲਿਬਰੇਸ਼ਨ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੋਦੀ ਹਰਾਓ, ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਕਨਵੈਨਸ਼ਨ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ […]

Continue Reading

ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵੱਲੋਂ ਵੰਡੇ ਗਏ ਨਿਸ਼ਾਨ ਸਾਹਿਬ

ਨਵੀਂ ਦਿੱਲੀ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਰਾਜੌਰੀ ਗਾਰਡਨ ਦੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਵਿਚ ਨਿਸ਼ਾਨ ਸਾਹਿਬ ਲਗਾਉਣ ਅਤੇ ਸੰਗਤ ਨੂੰ ਵੱਡੀ ਗਿਣਤੀ ਵਿਚ ਨਿਸ਼ਾਨ ਸਾਹਿਬ ਵੀ […]

Continue Reading

ਖ਼ਾਲਸਾ ਸਾਜਣਾ ਦਿਵਸ ਮੌਕੇ ਆਪਣੇ ਘਰਾਂ ’ਤੇ ਖਾਲਸਈ ਨਿਸ਼ਾਨ ਝੁਲਾਉਣ ਅਤੇ ਮੂਲਮੰਤਰ ਦਾ ਜਾਪ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਏ ਅਰਦਾਸ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ ਅਤੇ ਨਾਲ ਹੀ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਆਦੇਸ਼ ਮੁਤਾਬਿਕ […]

Continue Reading

ਪੰਜਾਬ ਸਰਕਾਰ ਵੱਲੋਂ IPS ਅਤੇ PPS ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ 12 ਅਪ੍ਰੈਲ਼,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਅੱਤਵਾਦੀ ਭਰਤੀ ਕਰਨ, ਫੰਡਿੰਗ ਦੇਣ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ […]

Continue Reading

ਓਪੀਡੀ ਦਾ ਸਮਾਂ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, HWC, ਸੈਕਟਰ 16 -ਡਿਸਪੈਂਸਰੀਆਂ, ਸਿਵਲ ਹਸਪਤਾਲ ਮਨੀਮਾਜਰਾ, ਸਿਵਲ ਹਸਪਤਾਲ ਸੈਕਟਰ 22 ਅਤੇ ਸਿਵਲ ਹਸਪਤਾਲ। ਸੈਕਟਰ 45, ਈਐਸਆਈ ਡਿਸਪੈਂਸਰੀ ਸੈਕਟਰ 29 ਅਤੇ ਈਐਸਆਈ ਸੈਕਟਰ 23, ਯੂ.ਟੀ. ਸਕੱਤਰੇਤ ਅਤੇ ਹਾਈ ਕੋਰਟ ਡਿਸਪੈਂਸਰੀ ਦਾ ਸਮਾਂ ਬਦਲ ਦਿੱਤਾ ਗਿਆ ਹੈ। 16 ਅਪ੍ਰੈਲ ਤੋਂ 15 ਅਕਤੂਬਰ ਤੱਕ ਸਿਹਤ ਸਹੂਲਤਾਂ ਦੀ ਓਪੀਡੀ ਦਾ ਸਮਾਂ ਸਵੇਰੇ […]

Continue Reading

ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਐਮ.ਪੀ. ਪਟਿਆਲਾ

ਵਧ ਰਿਹਾ ਭਾਜਪਾ ਪਰਿਵਾਰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਸੈਂਕੜੇ ਨਵੇਂ ਲੋਕ ਰੋਜ਼ਾਨਾ ਸਾਡੇ ਨਾਲ ਜੁੜ ਰਹੇ ਹਨ: ਪ੍ਰਨੀਤ ਕੌਰ ਪਟਿਆਲਾ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। […]

Continue Reading

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਨੇ ਦਬੋਚਿਆ

ਚੰਡੀਗੜ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ […]

Continue Reading

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ: ਸਿਬਿਨ ਸੀ

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਓਰੋ:

Continue Reading

ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਿਆ

ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਪੈਟਰੋਲ ਪੰਪ ‘ਤੇ ਲੁਟੇਰੇ ਵੱਲੋਂ ਪਿਸਤੌਲ ਦੀ ਨੋਕ ‘ਤੇ ਹਜ਼ਾਰਾਂ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਲਾਲ ਰੰਗ ਦੇ ਪਲਸਰ ਮੋਟਰਸਾਈਕਲ ’ਤੇ ਮੂੰਹ ਢੱਕ ਕੇ ਉਸ ਦੇ ਨਾਇਰਾ ਪੈਟਰੋਲ ਪੰਪ ’ਤੇ ਆਏ।ਕੁਝ ਦੇਰ ਬਾਅਦ ਹੀ ਲੁਟੇਰਿਆਂ ਨੇ […]

Continue Reading