ਪੰਜਾਬ ਦੇ ਇੱਕ ਹੋਰ ਆਈਏਐਸ ਅਧਿਕਾਰੀ ਵੱਲੋਂ ਅਸਤੀਫ਼ਾ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਇੱਕ ਹੋਰ ਆਈਏਐਸ ਅਧਿਕਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਕਰਨੈਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਪੋਸਟਿੰਗ ਨਾ ਮਿਲਣ ਤੋਂ ਨਾਰਾਜ਼ ਸਨ, […]

Continue Reading

ਪੰਜਾਬ ਸਰਕਾਰ ਨਹੀਂ ਚਲਾਏਗੀ ਸੁਖਪਾਲ ਖਹਿਰਾ ਖਿਲਾਫ ਮੁਕੱਦਮਾ

ਦਿੱਲੀ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਨਹੀਂ ਚਲਾਏਗੀ ਸੁਖਪਾਲ ਖਹਿਰਾ ਖਿਲਾਫ ਮੁਕੱਦਮਾ, ਸੁਪਰੀਮ ਕੋਰਟ ਸਾਹਮਣੇ ਕਬੂਲਿਆ।ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਨੌਂ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦੀ ਅਹਿਮ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ […]

Continue Reading

ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ CBI ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ CBI ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਸੀਬੀਆਈ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਗ੍ਰਿਫ਼ਤਾਰ ਕੀਤਾ ਹੈ।ਥਾਣਾ ਸੈਕਟਰ 17 ਦੇ ਐਸ.ਆਈ ਬਲਵਿੰਦਰ ਸਿੰਘ ਅਤੇ ਪੀ.ਓ ਸੈੱਲ ਵਿੱਚ ਤਾਇਨਾਤ ਏਐਸਆਈ ਹਰਮੀਤ ਸਿੰਘ ਖ਼ਿਲਾਫ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 670, ਮਿਤੀ 11-04-2024   ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ […]

Continue Reading

ਖਾਣਾ ਪਕਾਉਂਦੇ ਸਮੇਂ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਅ ਝੁਲ਼ਸੇ

ਲੁਧਿਆਣਾ,10 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਜਲੰਧਰ ਬਾਈਪਾਸ ਚੌਕੀ ਨੇੜੇ ਭਾਰਤੀ ਨਗਰ ਇਲਾਕੇ ‘ਚ ਮੰਗਲਵਾਰ ਦੇਰ ਰਾਤ ਖਾਣਾ ਪਕਾਉਂਦੇ ਸਮੇਂ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਝੁਲਸ ਜਾਣ ਦੀ ਖ਼ਬਰ ਹੈ।ਜਾਣਕਾਰੀ ਮੁਤਾਬਕ ਪਰਿਵਾਰ ਦਾ ਮੁਖੀ ਰਾਹੁਲ ,ਉਸਦੀ ਪਤਨੀ ਅਤੇ ਉਸ ਦੇ ਦੋ ਬੱਚੇ, ਜਿਨ੍ਹਾਂ ਦੀ ਉਮਰ 2 ਅਤੇ […]

Continue Reading

ਡਾਂਸਰ ਸਿਮਰ ਸੰਧੂ ਮਾਮਲੇ ‘ਚ ਆਇਆ ਨਵਾਂ ਮੋੜ,ਪੁਲਿਸ ਮੁਲਾਜ਼ਮ ਨੂੰ ਦੱਸਿਆ ਨਿਰਦੋਸ਼

ਸਮਰਾਲਾ, 10 ਅਪ੍ਰੈਲ,ਬੋਲੇ ਪੰਜਾਬ ਬਿਓਰੋ:31 ਮਾਰਚ ਨੂੰ ਸਮਰਾਲਾ ਦੇ ਮੈਰਿਜ ਪੈਲੇਸ ਵਿੱਚ ਹੋਏ ਵਿਆਹ ਸਮਾਗਮ ਦੌਰਾਨ ਡਾਂਸਰ ਸਿਮਰ ਸੰਧੂ ਅਤੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਕੁਝ ਲੜਕਿਆਂ ਵਿਚਾਲੇ ਪੈਦਾ ਹੋਏ ਵਿਵਾਦ ਨੇ ਮੰਗਲਵਾਰ ਰਾਤ ਨੂੰ ਨਵਾਂ ਮੋੜ ਲੈ ਲਿਆ ਹੈ। ਪੀੜਤ ਸਿਮਰ ਸੰਧੂ ਨੇ ਸਮਰਾਲਾ ਪਹੁੰਚ ਕੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ […]

Continue Reading

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਬੇਟਾ ਚਿੱਟੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 10 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਸ਼ਿਮਲਾ ਪੁਲਿਸ ਨੇ ਸੂਹ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪ੍ਰਕਾਸ਼ ਲੰਗਾਹ ਨੂੰ ਸ਼ਿਮਲਾ […]

Continue Reading

ਹਾਈਕੋਰਟ ਵੱਲੋਂ ਪੰਜਾਬ ‘ਚ ਸਿਵਲ ਜੱਜਾਂ ਦੀਆਂ ਵੱਖ-ਵੱਖ ਥਾਂਈਂ ਨਿਯੁਕਤੀਆਂ

ਚੰਡੀਗੜ੍ਹ ,10 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਪੰਜਾਬ ਅੰਦਰ 29 ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀਆਂ ਵੱਖ-ਵੱਖ ਥਾਂਈਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ ਚ ਪਹੁੰਚੇ ਨਵਾਜ਼ੂਦੀਨ ਸਿੱਦੀਕੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੌਥੇ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ (CMFF) ਦੇ ਦੂਜੇ ਦਿਨ ਫਿਲਮ ਅਤੇ ਸੰਗੀਤ ਉਦਯੋਗ ਦੀਆਂ ਕੁਝ ਪ੍ਰਮੁੱਖ ਹਸਤੀਆਂ ਨੇ ਜਾਣਕਾਰੀ ਭਰਪੂਰ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਪੇਸ਼ਕਾਰੀਆਂ ਦਿੱਤੀਆਂ। ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ, ਪ੍ਰਦੀਪ ਸਿੰਘ ਰਾਵਤ, ਗੋਵਿੰਦ ਨਾਮਦੇਵ, ਵਿਨੈ ਪਾਟਕਰ, ਅਕਰਸ਼ ਅਲਘ, ਜੈਪਰਕਾਸ਼ ਸ਼ਾਅ , ਬਿੰਨੂ ਢਿੱਲੋਂ, ਚੰਦਨ ਪਰਭਾਕਰ ਅਤੇ ਕਿਰਨ ਜੁਨੇਜਾ […]

Continue Reading

700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅਟਾਰੀ ਡਰੱਗ ਮਾਮਲੇ ਵਿੱਚ 700 ਕਰੋੜ ਰੁਪਏ ਦੀ 102 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ 6ਵੇਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਪਛਾਣ ਹਰਵਿੰਦਰ ਸਿੰਘ ਉਰਫ ਸੋਸ਼ੀ ਪੰਨੂ ਵਜੋਂ […]

Continue Reading