ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਓਰੋ:
ਪੰਜਾਬ ਭਰ ਵਿੱਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਜਾ ਰਹੀ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ ਭਗਵਾਨ ਪਰਸ਼ੂਰਾਮ ਜੈਅੰਤੀ 10 ਮਈ ਨੂੰ ਹੈ।
ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਵਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।