ਅਕਾਲੀ ਦਲ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪਾਰਟੀ ਵੀ ਛੱਡੀ

ਚੰਡੀਗੜ੍ਹ ਚੋਣਾਂ


ਚੰਡੀਗੜ੍ਹ, 06 ਮਈ, ਬੋਲੇ ਪੰਜਾਬ ਬਿਉਰੋ:
ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ ਤੋਂ ਨਾਂਹ ਕਰਦੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।
ਹਰਦੀਪ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।ਉਨ੍ਹਾਂ ਟਿਕਟ ਵਾਪਸ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਫਿਲਹਾਲ ਉਹ ਕਿਸੇ ਵੀ ਪਾਰਟੀ ਵਿਚ ਨਹੀਂ ਜਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।