ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਚੰਡੀਗੜ੍ਹ ਪੰਜਾਬ

ਹਲਕੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਕਾਰਵਾਈ ਅਰਦਾਸ

ਬੰਗਾ, 17 ਮਈ ,ਬੋਲੇ ਪੰਜਾਬ ਬਿਓਰੋ:- ਭਾਰਤੀ ਜਨਤਾ ਪਾਰਟੀ ਦੇ ਲੋਕਸਭਾ ਹਲਕਾ ਸ਼੍ਰੀ ਅੰਨਦਪੁਰ ਸਾਹਿਬ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਵਲੋਂ ਬੰਗਾ ਦੇ ਰਾਜਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕ ਕੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦਾ ਸਿਰੋਪਾ ਪਾ ਕੇ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
ਉਹਨਾਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹ ਸਿੱਖਾਂ ਦੇ ਅਥਾਹ ਪਿਆਰ ਅਤੇ ਸਤਿਕਾਰ ਨਾਲ ਜੁੜੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਸੇਵਾਦਾਰ ਵੱਜੋਂ ਮੈਨੂੰ ਕੰਮ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।