ਬਸਪਾ ਉਮੀਦਵਾਰ ਗੰਭੀਰ ਜ਼ਖ਼ਮੀ, ਸਿੱਕਿਆਂ ਨਾਲ ਤੋਲਣ ਸਮੇਂ ਕੰਡਾ ਟੁੱਟਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 28 ਮਈ: ਬੋਲੇ ਪੰਜਾਬ ਬਿਉਰੋ: ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਡਾ: ਰੀਤੂ ਸਿੰਘ ਗੰਭੀਰ ਜ਼ਖ਼ਮੀ ਹੋ ਗਈ ਹੈ।ਉਨ੍ਹਾਂ ਨੂੰ ਡੱਡੂਮਾਜਰਾ ਵਿੱਚ ਸਿੱਕਿਆਂ ਨਾਲ ਤੋਲਿਆ ਜਾ ਰਿਹਾ ਸੀ। ਸਿੱਕਿਆਂ ਨਾਲ ਤੋਲਦੇ ਸਮੇਂ ਅਚਾਨਕ ਕੰਡਾ ਟੁੱਟ ਗਿਆ ਅਤੇ ਰਿਤੂ ਸਿੰਘ ਡਿੱਗ ਪਈ। ਕੰਡੇ ਦਾ ਇੱਕ ਹਿੱਸਾ ਉਸਦੇ ਸਿਰ ਵਿੱਚ ਵੱਜਿਆ ਜਿਸ ਕਾਰਨ ਉਸ ਦੇ ਸਿਰ ‘ਤੇ ਡੂੰਘੀ ਸੱਟ ਲੱਗ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।