ਆਮ ਆਦਮੀ ਪਾਰਟੀ ਦੀ ਵਿਧਾਇਕਾ ਨੂੰ ਸਦਮਾ,ਪਤੀ ਦਾ ਦਿਹਾਂਤ

ਚੰਡੀਗੜ੍ਹ ਪੰਜਾਬ


ਨਕੋਦਰ, 31 ਮਈ, ਬੋਲੇ ਪੰਜਾਬ ਬਿਓਰੋ:
ਹਲਕਾ ਨਕੋਦਰ ਤੋਂ ‘ਆਪ’ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਮਿਲੀ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਸਨ, ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਪਰਿਵਾਰ ਅਨੁਸਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।