ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:
ਹੈਰਾਨ ਕਰਨ ਵਾਲਾ ਰੁਝਾਨ ਖਡੂਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਇੱਥੋਂ ਅਗਵਾਈ ਕਰ ਰਹੇ ਹਨ। ਮਿਲੇ ਰੁਝਾਨਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅੱਗੇ ਹਨ। ਉਥੇ ਹੀ ਚਡੀਗੜ੍ਹ ਵਿਚ ਕਾਂਗਰਸ ਗਠਜੋੜ ਅੱਗੇ ਨਜ਼ਰ ਆ ਰਿਹਾ ਹੈ।

Leave a Reply

Your email address will not be published. Required fields are marked *