ਪਟਿਆਲਾ ਤੋਂ ਪ੍ਰਨੀਤ ਕੌਰ ਅੱਗੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:
ਪਟਿਆਲਾ ਸੀਟ ਤੋਂ ਭਾਜਪਾ ਦੀ ਪ੍ਰਨੀਤ ਕੌਰ ਅੱਗੇ ਚੱਲ ਰਹੀ ਹੈ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

Leave a Reply

Your email address will not be published. Required fields are marked *