ਮੰਡੀ ‘ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਾਂਗੀ : ਕੰਗਨਾ ਰਣੌਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਮੰਡੀ, 4 ਜੂਨ, ਬੋਲੇ ਪੰਜਾਬ ਬਿਓਰੋ:
ਹਿਮਾਚਲ ਦੇ ਮੰਡੀ ਤੋਂ ਜਿੱਤ ਵੱਲ ਅੱਗੇ ਵੱਧ ਰਹੀ ਕੰਗਨਾ ਰਣੌਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦੇ ਕਿਹਾ ਹੈ ਕਿ ਉਹਨਾਂ ਨੂੰ ਜੋ ਲੀਡ ਮਿਲ ਰਹੀ ਹੈ ਉਹ ਬੀਜੇਪੀ ਦੀ ਲੀਡ ਹੈ। ਉਹਨਾਂ ਕਿਹਾ ਮੰਡੀ ਦੀ ਜਨਤਾ ਨੇ ਉਹਨਾਂ ਦਾ ਸਨਮਾਨ ਕੀਤਾ ਹੈ। ਕੰਗਨਾ ਨੇ ਕਿਹਾ ਕਿ ਉਹ ਮੰਡੀ ਛੱਡਕੇ ਕਿਤੇ ਨਹੀਂ ਜਾ ਰਹੇ ਅਤੇ ਮੋਦੀ ਜੀ ਦੇ ਸਬਕਾ ਸਾਥ ਸਬਕਾ ਵਿਕਾਸ ਦੇ ਸੁਪਨੇ ਲਈ ਕੰਮ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।