ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਦਾ ਐਲਾਨ

Uncategorized


ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ :
ਪੰਜਾਬ ਦੇ ਸਿੱਖਿਆ ਵਿਭਾਗ ਨੇ 5994 ਈਟੀਟੀ ਕਾਡਰ ਦੇ ਅਧਿਆਪਕਾਂ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀ ਤਰੀਕ ਐਲਾਨ ਦਿੱਤੀ ਹੈ। ਈਟੀਟੀ ਕਾਡਰ ਦੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਲਿਖਤੀ ਟੈਸਟ 28 ਜੁਲਾਈ 2024 ਨੂੰ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।