ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਸੰਭਵ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ ਕਿਸੇ ਵੀ ਸਮੇਂ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡ ਵੰਡ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।