ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪੰਜਵੇਂ ਪਾਤਿਸ਼ਾਹ ਧੰਨ ਧੰਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 10 ਜੂਨ ਨੂੰ
ਐੱਸ.ਏ.ਐੱਸ ਨਗਰ 6 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਮਿਤੀ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ […]
Continue Reading