ਪਟਿਆਲ਼ਾ : ਮੂੰਹ ‘ਤੇ ਸਿਗਰਟ ਦਾ ਧੂੰਆਂ ਮਾਰਨ ਦਾ ਵਿਰੋਧ ਕਰਨ ‘ਤੇ ਨੌਜਵਾਨ ਦਾ ਕਤਲ

ਘਨੌਰ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ 17 ਸਾਲਾ ਨੌਜਵਾਨ ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਸਿਗਰਟ ਦਾ ਧੂੰਆਂ ਸੀ। ਪਟਿਆਲਾ ਦੇ ਪਿੰਡ ਉਂਟਸਰ ‘ਚ ਇਕ 17 ਸਾਲਾ ਨੌਜਵਾਨ ਦਾ ਮੂੰਹ ‘ਤੇ ਸਿਗਰਟ ਦਾ ਧੂੰਆਂ ਮਾਰਨ ਦਾ ਵਿਰੋਧ ਕਰਨ ‘ਤੇ ਉਸ ਦੇ ਖੱਬੇ ਪੱਟ ਅਤੇ ਛਾਤੀ ‘ਤੇ […]

Continue Reading

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ , ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ

ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ ਚੰਡੀਗੜ੍ਹ 25 ਜੁਲਾਈ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ […]

Continue Reading

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ  ਹੈਲਪਲਾਈਨ […]

Continue Reading

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ

ਨਵੀਂ ਦਿੱਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਊਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਦਾਲਤ ਨੇ […]

Continue Reading

ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।ਜਾਰੀ ਪੱਤਰ ਅਨੁਸਾਰ ਬਦਲੀਆਂ ਕਰਾਉਣ ਲਈ 5 ਅਗਸਤ ਤੱਕ ਅਪਲਾਈ ਕੀਤਾ ਜਾ ਸਕਦਾ ਹੈ।

Continue Reading

ਹਿਮਾਚਲ ਪ੍ਰਦੇਸ਼ ਦੇ ਡਰਾਈਵਰ ਦੀ ਪੰਜਾਬ ‘ਚ ਹੱਤਿਆ

ਰਾਜਪੁਰਾ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਡਰਾਈਵਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਜ਼ਿਲ੍ਹੇ ਦੇ ਬਲਾਕ ਰਾਜਪੁਰਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੈਥਲ ਹਾਈਵੇਅ ‘ਤੇ ਪੈਂਦੇ ਪਿੰਡ ਜਮੀਤਗੜ੍ਹ ਇਲਾਕੇ ‘ਚ ਇਕ ਟਰੱਕ ਡਰਾਈਵਰ ਦੀ ਲਾਸ਼ ਪਈ ਮਿਲੀ। ਮ੍ਰਿਤਕ ਦੀ ਲਾਸ਼ ਉਥੇ ਖੜ੍ਹੇ ਟਰੱਕ […]

Continue Reading

ਮਨਾਲੀ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ

ਮਨਾਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਸੋਲੰਗਾਨਾਲਾ ਦੇ ਨਾਲ ਲੱਗਦੇ ਅੰਜਨੀ ਮਹਾਦੇਵ ‘ਚ ਅੱਧੀ ਰਾਤ ਨੂੰ ਬੱਦਲ ਫਟਣ ਕਾਰਨ ਪਲਚਾਨ ‘ਚ ਭਾਰੀ ਤਬਾਹੀ ਹੋਈ ਹੈ। ਪਲਚਨ ਪੁਲ ‘ਤੇ ਮਲਬੇ ਕਾਰਨ ਮਨਾਲੀ ਲੇਹ ਰੋਡ ‘ਤੇ ਜਾਮ ਲੱਗ ਗਿਆ ਹੈ। ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਪਲਚਾਨ ਵਿੱਚ ਇੱਕ ਘਰ ਵੀ […]

Continue Reading

ਮੁਹਾਲੀ ਪੁਲਿਸ ਵੱਲੋਂ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਕਾਬੂ, ਮੁੱਖ ਮੁਲਜ਼ਮ ਨਿਕਲਿਆ ਅਗਨੀਵੀਰ

ਮੁਹਾਲੀ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਹਾਲੀ ਪੁਲਿਸ ਨੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਵਿੱਚ ਭਾਰਤੀ ਫੌਜ ਦਾ ਅਗਨੀਵੀਰ ਵੀ ਸ਼ਾਮਲ ਹੈ। ਅਗਨੀਵੀਰ ਲੁੱਟ ਦਾ ਮਾਸਟਰਮਾਈਂਡ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਡਿਜ਼ਾਇਰ ਟੈਕਸੀ, ਐਕਟਿਵਾ ਅਤੇ ਬੁਲੇਟ ਮੋਟਰਸਾਈਕਲ […]

Continue Reading

ਗਰਮੀ ਅਤੇ ਹੁੰਮਸ ਕਾਰਨ ਚੰਡੀਗੜ੍ਹ ਵਾਸੀ ਪ੍ਰੇਸ਼ਾਨ, ਅੱਜ ਪੈ ਸਕਦਾ ਮੀਂਹ

ਚੰਡੀਗੜ੍ਹ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਮਾਨਸੂਨ ਦੇ ਮਹੀਨਿਆਂ ਵਿੱਚ ਵੀ ਮੀਂਹ ਨਹੀਂ ਪੈ ਰਿਹਾ। ਪਿਛਲੇ ਕਈ ਦਿਨਾਂ ਤੋਂ ਬੱਦਲਵਾਈ ਬਣੀ ਹੋਈ ਹੈ। ਪਰ ਮੀਂਹ ਨਹੀਂ ਪੈ ਰਿਹਾ। ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੀਂਹ ਪੈ ਸਕਦਾ ਹੈ।ਅੱਜ ਮੀਂਹ ਲਈ ਯੈਲੋ […]

Continue Reading

ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਅੱਗੇ ਜਾ ਰਹੇ ਟਰੱਕ ਨਾਲ ਵੱਜੀ, ਦੋ ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖਮੀ

ਲਖਨਊ, 25 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ‘ਚ ਅੱਧੀ ਰਾਤ ਨੂੰ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਸਲੀਪਰ ਬੱਸ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਇਸ ਹਾਦਸੇ ‘ਚ ਡਰਾਈਵਰ ਅਤੇ ਇਕ ਯਾਤਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। 100 ਤੋਂ ਵੱਧ ਯਾਤਰੀ […]

Continue Reading