ਕੈਨੇਡਾ ‘ਚ ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ


ਪਟਿਆਲ਼ਾ, 6 ਜੁਲਾਈ,ਬੋਲੇ ਪੰਜਾਬ ਬਿਊਰੋ :


ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਤੋਂ ਉਚੇਰੀ ਪੜ੍ਹਾਈ ਹਾਸਲ ਕਰਨ ਲਈ ਵੈਨਕੁਵਰ ਕੈਨੇਡਾ ਗਏ ਨੌਜਵਾਨ ਦੀ ਪਾਣੀ ਚ ਡੁੱਬਣ ਕਾਰਨ ਮੌਤ ਹੋ ਗਈ।
ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਬੀਤੇ ਕੱਲ੍ਹ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਮਨ ਸਿੰਘ ਦੀ ਉਮਰ 21 ਸਾਲ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।