ਮਹਿੰਦਰਾ ਕਾਲਜ ਦੇ ਕਲਰਕ ਨੇ ਕੁੜੀਆਂ ਨੂੰ ਡੰਡੇ ਨਾਲ ਕੁੱਟਿਆ, ਹਸਪਤਾਲ ਕਰਵਾਉਣੀਆਂ ਪਈਆਂ ਦਾਖਲ

ਚੰਡੀਗੜ੍ਹ ਪੰਜਾਬ


ਪਟਿਆਲਾ, 14 ਜੁਲਾਈ ,ਬੋਲੇ ਪੰਜਾਬ ਬਿਊਰੋ:

ਸਰਕਾਰੀ ਮਹਿੰਦਰਾ ਕਾਲਜ ਦੇ ਕਲਰਕ ਵਲੋਂ ਇੱਕ ਵਿਦਿਆਰਥਣ ਨੂੰ ਡੰਡੇ ਨਾਲ ਕੁੱਟਣ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਲਰਕ ਨੇ ਲੜਕੀਆਂ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਦੋਵਾਂ ਨੂੰ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।
ਹਾਲਾਂਕਿ, ਜਿਨ੍ਹਾਂ ਕੁੜੀਆਂ ਨੂੰ ਕਲਰਕ ਡੰਡੇ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ, ਉਹ ਕਾਲਜ ਦੀਆਂ ਨਹੀਂ ਹਨ। ਦੱਸ ਦਈਏ ਕਿ ਇਹ ਵੀਡੀਓ ਕੁਝ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਪਰ ਇਸ ਮਾਮਲੇ ‘ਚ ਥਾਣਾ ਨੰਬਰ ਦੋ ਦੀ ਪੁਲਿਸ ਨੇ ਕਲਰਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।