ਮੁਹਾਲੀ ‘ਚ ਚਾਰ ਗੱਡੀਆਂ ਆਪਸ ‘ਚ ਟਕਰਾਈਆਂ, ਕਈ ਜਖਮੀ

ਮੁਹਾਲੀ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ‘ਚ ਏਅਰਪੋਰਟ ਰੋਡ ਉੱਤੇ ਗਿਲਕੋ ਵੈਲੀ ਦੇ ਸਾਹਮਣੇ ਚਾਰ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਜਿਹਨਾਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਅੱਗੇ ਜਾ ਰਹੀ ਗੱਡੀ ਦੇ ਅਚਾਨਕ ਬਰੇਕ ਮਾਰਨ ਕਾਰਨ ਪਿੱਛੇ ਆ […]

Continue Reading

ਜ਼ਿਲ੍ਹਾ ਪਠਾਨਕੋਟ ਦੇ ਇਕ ਪਿੰਡ ‘ਚ ਦੇਖੇ ਗਏ ਸ਼ੱਕੀ ਵਿਅਕਤੀ, ਤਲਾਸ਼ੀ ਮੁਹਿੰਮ ਸ਼ੁਰੂ

ਪਠਾਨਕੋਟ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਇੱਕ ਪਿੰਡ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ‘ਚ 7 ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਤੋਂ ਬਾਅਦ ਪੁਲਸ ਨੇ ਉਕਤ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-07-2024 ,ਅੰਗ 489 Amrit Vele da Hukamnama Sri Darbar Sahib, Amritsar, Ang 489, 24-07-2024 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕੀਤੀ ਭੰਗ

ਚੰਡੀਗੜ੍ਹ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਇਕ ਲਾਈਨ ਪੋਸਟ ਕੀਤੀ ਗਈ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ […]

Continue Reading

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ  ਨੇ ਕੀਤਾ ਗ੍ਰਿਫਤਾਰ

ਮੁਹਾਲੀ ਅਦਾਲਤ ਨੇ ਦਿੱਤਾ 3 ਦਿਨ ਦਾ ਪੁਲੀਸ ਰਿਮਾਂਡ ਗਿਰੀਸ਼ ਵਰਮਾ ਦੇ ਤਿੰਨ ਸਾਥੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ […]

Continue Reading

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਕਰਕੇ ਭਾਜਪਾ, ਪੰਜਾਬ ਪ੍ਰਤੀ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਐਮ.ਐਸ.ਪੀ. ‘ਤੇ ਸਾਧੀ ਚੁੱਪ, ਅੰਨਦਾਤਾ ਨਾਲ ਭੱਦਾ ਮਜ਼ਾਕ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ […]

Continue Reading

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਕਿਹਾ, ਪੰਜਾਬ ਨੂੰ ਬਜਟ ਵਿੱਚ ਜਾਣਬੁੱਝ ਕੇ ਅਣਦੇਖਾ ਕੀਤਾ ਗਿਆ ਕੇਂਦਰੀ ਬਜਟ ਮਹਿਲਾਵਾਂ, ਗਰੀਬਾਂ ਅਤੇ ਕਿਸਾਨਾਂ ਦੀਆਂ ਚਿੰਤਾਂਵਾਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ: ਵਿੱਤ ਮੰਤਰੀ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ […]

Continue Reading

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਕਮਿਸ਼ਨ ਅੱਗੇ ਰੱਖੀਆਂ ਮੰਗਾਂ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ ਨੂੰ ਰੋਕਣਾ ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ […]

Continue Reading

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ […]

Continue Reading

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ;  ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ […]

Continue Reading