ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, ਜੁਲਾਈ 23 ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਮ ਵੱਲੋਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਦਾ ਆਯੋਜਨ

ਸਮਾਜ ਸੇਵਾ ਨੂੰ ਸਮਰਪਿਤ ਕੈਂਪ ਅਗਾਂਹ ਵੀ ਰਹਿਣਗੇ ਜਾਰੀ : ਡਾਕਟਰ ਐਸ. ਐਸ. ਭਵਰਾ ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸੈਕੰਡਰੀ ਸਕੂਲ ਪਿੰਡ ਕੁੰਬੜਾ ਵਿਖੇ ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਪ੍ਰੋਜੈਕਟ ਚੇਅਰਪਰਸਨ- ਡਾਕਟਰ ਐਸ.ਐਸ. ਭਵਰਾ ਦੀ ਅਗਵਾਈ ਹੇਠ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ, ਇਸ ਕੈਂਪ ਦੇ ਦੌਰਾਨ 425 ਮਰੀਜ਼ਾਂ ਦੀਆਂ ਅੱਖਾਂ […]

Continue Reading

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਲਦੀ ਹੀ ਕੀਤੀ ਜਾਵੇਗੀ ਮੁੱਖ ਮੰਤਰੀ ਨਾਲ ਮੁਲਾਕਾਤ: ਕੁਲਵੰਤ ਸਿੰਘ

ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ -ਮਰਾ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ 5 ਤੋਂ 6 ਪਿੰਡਾਂ ਦੇ […]

Continue Reading

ਗੀਗੇਮਾਜਰਾ ਵਿਖੇ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਅੱਖਾਂ ਦੇ ਮੁਫਤ ਚੈੱਕਅਪ ਕੈਂਪ ਦਾ ਆਯੋਜਨ

ਮੋਹਾਲੀ 23 ਜੁਲਾਈ,ਬੋਲੇ ਪੰਜਾਬ ਬਿਊਰੋ : ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ ਮੁਫਤ ਅੱਖਾਂ ਦਾ ਚੈੱਕਅਪ ਕੈਂਪ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਗੀਗੇਮਾਜਰਾ (ਮੁਹਾਲੀ) ਵਿਖੇ ਕਲੱਬ ਦੇ ਚੇਅਰਪਰਸਨ ਡਾਕਟਰ ਐਸ.ਐਸ.ਭਵਰਾ ),ਪ੍ਰਧਾਨ ਦਿਨੇਸ਼ ਸਚਦੇਵਾ, ਸਕੱਤਰ- ਰਜੇਸ਼ਪਾਲ ਸਿੰਘ, ਕੈਸ਼ੀਅਰ – ਜਿੰਦਾ ਰਮਣ ਕੁਮਾਰ ਦੀ ਅਗਵਾਈ ਵਿੱਚ ਲਗਾਇਆ ਗਿਆ ਜਿਸ ਵਿੱਚ 302 ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫਤ ਚੈਕ […]

Continue Reading

ਡੈਮੋਕਰੈਟਿਕ ਟੀਚਰਜ਼ ਫਰੰਟ ਜਿਲ੍ਹਾ ਲੁਧਿਆਣਾ ਦਾ ਡੈਲੀਗੇਟ ਅਜਲਾਸ 25 ਜੁਲਾਈ ਨੂੰ

ਲੁਧਿਆਣਾ 23, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ਦੀ ਅਜਲਾਸ ਤਿਆਰੀ ਕਮੇਟੀ ਦੀ ਮੀਟਿੰਗ ਜਿਲ਼ਾ ਪਰਧਾਨ ਰਮਨਜੀਤ ਸਿੰਘ ਸੰਧੂ ਦੀ ਪੑਧਾਨਗੀ ਵਿੱਚ ਹੋਈ। ਇਸ ਵਿੱਚ ਰੁਪਿੰਦਰ ਪਾਲ ਸਿੰਘ ਗਿੱਲ, ਜੰਗਪਾਲ ਸਿੰਘ ਰਾਏਕੋਟ, ਮਨਪ੍ਰੀਤ ਸਿੰਘ ਸਮਰਾਲਾ, ਰਜਿੰਦਰ ਜੰਡਿਆਲੀ ਅਤੇ ਸੁਰਿੰਦਰ ਸਿੰਘ ਸਾਮਲ ਹੋਏ।ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ […]

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ :

Continue Reading

ਜੇਕਰ ਪੰਜਾਬ ਸਰਕਾਰ ਨੇ 25 ਜੁਲਾਈ ਦੀ ਮੀਟਿੰਗ ਸੰਬੰਧੀ ਵਾਅਦਾ ਖਿਲਾਫੀ ਕੀਤੀ ਤਾਂ 25 ਤੋਂ 27 ਜੁਲਾਈ ਤੱਕ ਹੋਣਗੇ ਅਰਥੀ ਫੂਕ ਮੁਜਾਹਰੇ – ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ

ਚੰਡੀਗੜ੍ਹ/ ਮੋਹਾਲੀ , 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 25 ਜੁਲਾਈ ਦੀ ਮੀਟਿੰਗ ਨੂੰ ਲੈ ਕੇ ਤਤਕਾਲੀਨ ਆਨਲਾਈਨ ਵਰਚੁਅਲ ਮੀਟਿੰਗ ਸਾਂਝਾ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜੁੜੇ ਸਾਂਝਾ ਫਰੰਟ ਦੇ ਆਗੂਆਂ ਵੱਲੋਂ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਸੋਗ ਮਤੇ ਰਾਹੀਂ […]

Continue Reading

ਅਰਜਨ ਸਰਾਂ ਦੀ ਬੇਵਕਤੀ ਮੌਤ ਤੇ ਜਥੇਬੰਦੀ ਵੱਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂਆਂ ਮੱਖਣ ਵਾਹਿਦਪੁਰੀ, ਅਨਿਲ ਕੁਮਾਰ ਬਰਨਾਲਾ,ਬਲਰਾਜ ਸਿੰਘ ਮੌੜ, ਕਿਸ਼ੋਰ ਚੰਦ ਗਾਜ, ਲਖਬੀਰ ਭਾਗੀਵਾਂਦਰ,ਸੁਖਮੰਦਰ ਧਾਲੀਵਾਲ,ਕੁਲਵਿੰਦਰ ਸਿੰਘ, ਵੀਰ ਸਿੰਘ,ਸੁਖਚੈਨ ਸਿੰਘ,ਮੱਖਣ ਖਣਗਵਾਲ,ਗੁਰਜੰਟ ਮਾਨ,ਹਰਨੇਕ ਗਹਿਰੀ,ਦਰਸ਼ਨ ਸ਼ਰਮਾ, ਧਰਮ ਸਿੰਘ ਕੋਠਾ ਗੁਰੂ,ਪਰਮ ਚੰਦ ਬਠਿੰਡਾ, ਗੁਰਮੀਤ ਸਿੰਘ ਭੋਡੀਪੁਰਾ, ਜੀਤਰਾਮ ਦੋਦੜਾ, ਜਗਦੇਵ ਲਹਿਰਾ,ਨੇ ਕਿਹਾ ਕਿ ਅਰਜਨ ਸਿੰਘ […]

Continue Reading

ਅੱਜ ਪੇਸ਼ ਕੀਤਾ ਬਜਟ ਭਾਰਤ ਨੂੰ ਦੁਨੀਆ ਦੀ ਤੀਸਰੀ ਵੱਡੀ ਆਰਥਿਕ ਸਕਤੀ ਬਣਾਏਗਾ :- ਜੀਵਨ ਗੁਪਤਾ

ਕੇਂਦਰ ਸਰਕਾਰ ਦਾ ਬਜਟ ਨਵੇਂ ਅਵਸਰ ਤੇ ਊਰਜਾ ਨਾਲ ਭਰਭੂਰ ਚੰਡੀਗੜ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅੱਜ ਦਾ ਕੇਂਦਰੀ ਬਜਟ ਭਾਰਤ ਨੂੰ ਦੁਨੀਆ ਦੀ ਤੀਸਰੀ ਵੱਡੀ ਆਰਥਿਕ ਸ਼ਕਤੀ […]

Continue Reading