ਟਰੈਕਟਰ ਦੇ ਰੋਟਾਵੇਟਰ ‘ਚ ਆਉਣ ਕਾਰਨ ਛੋਟੇ ਬੱਚੇ ਦੀ ਮੌਤ

ਮਾਨਸਾ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਨੇੜਲੇ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਛੋਟਾ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ ਹੈ।ਮ੍ਰਿਤਕ ਬੱਚੇ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ।ਉਹ ਉਹ ਪਹਿਲੀ […]

Continue Reading

ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀਂ ਲੈਡਿੰਗ ਕਰਵਾਈ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਓਮਾਨ ਦੀ ਰਾਜਧਾਨੀ ਮਸਕਟ ‘ਚ ਐਮਰਜੈਂਸੀਂ ਲੈਡਿੰਗ ਕਰਵਾਈ ਗਈ । ਯਾਤਰੀਆਂ ਨੇ ਦੱਸਿਆ ਕਿ ਜਹਾਜ਼ ਨੇ ਉਡਣ ਤੋਂ ਤੁਰੰਤ ਬਾਅਦ ਕੰਬਣਾ ਕਰਨਾ ਸ਼ੁਰੂ ਕਰ ਦਿੱਤਾ।ਯਾਤਰੀਆਂ ਨੂੰ ਇੱਕ ਹੋਟਲ ਵਿੱਚ ਠਹਿਰਾਇਆ ਗਿਆ ਅਤੇ ਉਨ੍ਹਾਂ ਕਿਹਾ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਨਰੀਖਕਾਂ ਦੀਆਂ ਤੈਨਾਤੀਆਂ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਨਵ ਨਿਯੁਕਤ ਨਰੀਖਕ ਸਹਿਕਾਰੀ ਸਭਾਵਾਂ ਦੀ ਵਿਭਾਗੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਰੈਗੂਲਰ ਤੈਨਾਨੀਆਂ ਕੀਤੀਆਂ ਗਈਆਂ ਹਨ।

Continue Reading

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਹੋਵੇਗਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ। ਖਾਸ ਕਰਕੇ ਮੱਧ ਵਰਗ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। […]

Continue Reading

ਫਿਲੌਰ ਨੇੜੇ ਹਾਈਟੈਕ ਨਾਕੇ ‘ਤੇ ਲ਼ੱਖਾਂ ਦੀ ਨਕਦੀ ਸਮੇਤ ਤਿੰਨ ਕਾਬੂ

ਲੁਧਿਆਣਾ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਫਿਲੌਰ ਨੇੜੇ ਹਾਈਟੈਕ ਨਾਕੇ ‘ਤੇ ਵੱਡੀ ਗਿਣਤੀ ‘ਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲੱਖਾਂ ਰੁਪਏ ਦੀ ਇਹ ਨਕਦੀ ਲੁਧਿਆਣਾ ਤੋਂ ਜੰਮੂ-ਕਸ਼ਮੀਰ ਜਾ ਰਹੀ ਸੀ। ਇਹ ਸਾਰੀ ਰਕਮ ਸੱਟੇਬਾਜ਼ਾਂ ਨਾਲ ਸਬੰਧਤ ਦੱਸੀ ਜਾਂਦੀ ਹੈ ਅਤੇ ਇਸ ਵਿੱਚ ਜੰਮੂ-ਕਸ਼ਮੀਰ ਦੇ ਗੈਂਗਸਟਰਾਂ ਅਤੇ ਅੱਤਵਾਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-07-2024 ਅੰਗ 673 Amrit wele da Hukamnama Sri Darbar Sahib, Amritsar, Ang 673, 23-07-2024 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ […]

Continue Reading

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ 22 ਜੁਲਾਈ ,ਬੋਲੇ ਪੰਜਾਬ ਬਿਊਰੋ 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ […]

Continue Reading

ਬੀ ਬੀ ਐਮ ਬੀ ਯੂਆਇੰਟ ਐਕਸ਼ਨ ਕਮੇਟੀ ਨੰਗਲ ਵੱਲੋਂ ਚੀਫ ਇੰਜੀਨੀਅਰ ਭਾਖੜਾ ਡੈਮ ਦੇ ਨਾਲ ਕੀਤੀ ਮੀਟਿੰਗ

ਨੰਗਲ,22, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ ਬੀ ਐਮ ਬੀ ਯੂਆਇੰਟ ਐਕਸ਼ਨ ਕਮੇਟੀ ਨੰਗਲ ਵੱਲੋਂ ਅੱਜ ਮਿੱਤੀ 22.7.2024ਨੂੰ ਮੁਲਾਜਮਾਂ ਦੇ ਕੁਝ ਅਹਿਮ ਮਸਲਿਆਂ ਸੰਬੰਧੀ ਮਾਨਯੋਗ ਚੀਫ ਇੰਜੀਨੀਅਰ ਭਾਖੜਾ ਡੈਮ ਦੇ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕੁਝ ਮੁਲਾਜਮਾਂ ਦੀਆਂ ਬਦਲੀਆਂ ਦਾ ਮਸਲਾ ਵੀ ,ਸੀ ਚੀਫ ਇੰਜੀਨੀਅਰ ਭਾਖੜਾ ਡੈਮ ਵੱਲੋਂ ਯੂਆਇੰਟ ਐਕਸ਼ਨ ਕਮੇਟੀ ਨੰਗਲ ਨੂੰ ਭਰੋਸਾ […]

Continue Reading

ਉਦਯੋਗਾਂ ਲਈ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰੇ ਸੂਬਾ ਸਰਕਾਰ: ਅਰਵਿੰਦ ਖੰਨਾ

ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ ; ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਫੋਕੇ ਬਿਆਨਾਂ ਨਾਲ ਬੇਰੋਜਗਾਰੀ ਦਾ ਕੋਈ ਹੱਲ ਨਹੀਂ ਹੋ ਸਕਦਾ ਬਲਕਿ ਇਸ ਲਈ ਜਮੀਨੀ ਪੱਧਰ ਤੇ ਯਤਨ ਕਰਨ ਦੀ ਜਰੂਰਤ ਹੁੰਦੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ […]

Continue Reading

ਆਰੀਅਨਜ਼ ਗਰੁੱਪ ਨੇ ਰਾਸ਼ਟਰੀ ਝੰਡਾ ਦਿਵਸ ਮਨਾਇਆ

ਮੋਹਾਲੀ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਰਾਸ਼ਟਰੀ ਝੰਡਾ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪੈਰਾ ਕ੍ਰਿਕਟਰ ਅਮੀਰ ਹੁਸੈਨ ਲੋਨ, ਬ੍ਰਾਂਡ ਅੰਬੈਸਡਰ, ਆਰੀਅਨਜ਼ ਗਰੁੱਪ ਆਰੀਅਨਜ਼ ਕੈਂਪਸ ਵਿੱਚ ਵਿਸ਼ੇਸ਼ ਮਹਿਮਾਨ ਸਨ ਅਤੇ ਆਰੀਅਨਜ਼ ਬੀ.ਐਸਸੀ ਨਰਸਿੰਗ, ਜੀਐਨਐਮ, ਏਐਨਐਮ ਵਿਦਿਆਰਥੀ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦਾ ਹਿੱਸਾ ਸਨ।  ਆਮਿਰ […]

Continue Reading