ਮ੍ਰਿਤਕ ਕਿਸਾਨ ਦੇ ਨਾਮ ‘ਤੇ ਕਰਜ਼ਾ ਲੈਣ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਪੰਜ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 22 ਜੁਲਾਈ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ […]

Continue Reading

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡਾਂ ਦੀ ਮੰਗਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ : ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਪ੍ਰਮੁੱਖ ਮਸਲੇ ਚੁੱਕੇ

ਚੰਡੀਗੜ੍ਹ, 22 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ। ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ […]

Continue Reading

ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸਹੂਲਤਾਂ ਦੀ ਬਿਹਤਰੀ ਲਈ 9,426.49 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।ਵਿਭਾਗ ਨੇ ਅੱਗ ਬੁਝਾਓ ਸੇਵਾਵਾਂ (1,626 ਕਰੋੜ ਰੁਪਏ), ਮੀਂਹ ਦੇ ਪਾਣੀ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਲਈ (4,067.49 ਕਰੋੜ ਰੁਪਏ), […]

Continue Reading

ਕਪੂਰਥਲਾ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਦਾ ਐਸਐਸ ਪੀ ਦਫਤਰ ਦੇ ਬਾਹਰ ਧਰਨਾ

ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਐਸਐਸ ਪੀ ਤੇ ਦੁਰਵਿਵਹਾਰ ਦੇ ਦੋਸ਼ ਚੰਡੀਗੜ੍ਹ 22 ਜੁਲਾਈ,ਬੋਲੇ ਪੰਜਾਬ ਬਿਊਰੋ : ਕਪੂਰਥਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਅੱਜ ਬਾਅਦ ਦੁਪਹਿਰ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਦੋ ਦਿਨ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁਖੀ ਨੇ ਦੱਸਿਆ ਕਿ ਉਹ ਇੱਕ ਵਕੀਲ […]

Continue Reading

ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ

ਤਨਖਾਹਾਂ ਨਾ ਮਿਲਣ ਅਤੇ ਬਾਕੀ ਮੰਗਾਂ ਨਾ ਮੰਨੇ ਜਾਣ ਕਾਰਣ ਭਾਰੀ ਗੁੱਸੇ ਵਿੱਚ ਮੁਲਾਜ਼ਮ ਗਿੱਦੜਬਾਹਾ,22, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਵੱਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਖਾਤਿਰ ਲਗਾਤਾਰ ਆਰੰਭ ਕੀਤਾ ਗਿਆ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆ ਇਨਲਿਸਟਮੈਂਟ ਤੇ ਆਉਟਸੋਰਸਿੰਗ ਕਾਮਿਆਂ ਦੀਆਂ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਜਲ ਸਪਲਾਈ ਅਤੇ ਸੈਨੀਟੇਸ਼ਨ ਰੋਜ਼ਗਾਰ ਤੇ ਵਿਭਾਗ ਬਚਾਓ ਕਮੇਟੀ ਦਾ ਹੋਇਆ ਗਠਨ ਇੱਕ ਮੰਚ ਤੇ ਇਕੱਠੇ ਹੋਕੇ ਸੰਘਰਸ਼ਾਂ ਵਿੱਚ ਕੁੱਦਣ ਦਾ ਦਿੱਤਾ ਸੱਦਾ ਬਰਨਾਲਾ,22 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਦੋ ਸਰਗਰਮ ਜਥੇਬੰਦੀਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਤੇ ਆਉਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ […]

Continue Reading

ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ

ਚੰਡੀਗੜ੍ਹ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ਦੇ ਚੱਲਦਿਆਂ ਕਿਸਾਨਾਂ ਨੇ 15 ਅਗਸਤ ਨੂੰ ਦੇਸ਼ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੇਂ ਹੁਕਮ ਜਾਰੀ

ਮੋਹਾਲੀ, 22 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਹਿਸਾਬ ਨਾਲ ਈ-ਕੰਟੈਸਟ ਰਾਹੀਂ ਪੜ੍ਹਾਈ ਕਰਨ ਅਤੇ ਹੋਰ ਕੰਮਾਂ ਲਈ ਕੰਪਿਊਟਰ ਮੁਹੱਈਆ ਕਰਵਾਏ ਜਾ […]

Continue Reading

ਪ.ਸ.ਸ.ਫ. ਵੱਲੋਂ ਰਣਬੀਰ ਸਿੰਘ ਢਿੱਲੋਂ ਦੇ ਸਦੀਵੀ ਵਿਛੋੜੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਅਤੇ ਜੋਨਲ ਪ੍ਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਨੇ ਕਿਹਾ […]

Continue Reading