ਬਿਕਰਮ ਸਿੰਘ ਮਜੀਠੀਆ ਨੇ ਐਸ ਆਈ ਟੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 20 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਐਨ ਡੀ ਪੀ ਐਸ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਦੱਸਿਆ ਕਿ ਉਹ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਹ ਉਹਨਾਂ ਖਿਲਾਫ ਸੁਪਰੀਮ ਕੋਰਟ ਵਿਚ ਉਹਨਾਂ ਦੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ […]

Continue Reading

10ਵੀਂ ਪਾਸ ਲਈ 44228 ਸਰਕਾਰੀ ਨੌਕਰੀਆਂ ਲਈ ਅਰਜੀਆਂ ਦੀ ਮੰਗ

ਨਵੀਂ ਦਿੱਲੀ .20ਜੁਲਾਈ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਡਾਕਖਾਨੇ ਵਿੱਚ ਗ੍ਰਾਮੀਣ ਡਾਕ ਸੇਵਕ (ਜੀਡੀਐਸ) ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ https://indiapostgdsonline.gov.in/ ਉਤੇ ਆਪਲਾਈ ਕਰ ਸਕਦੇ ਹਨ। ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 5 ਅਗਸਤ 2024 ਹੈ।

Continue Reading

ਸੈਕਟਰ -89 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕੀਤੀ ਵਿਧਾਇਕ ਨਾਲ ਮੁਲਾਕਾਤ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ: ਸੀਵਰੇਜ ਦੀ ਸਮੱਸਿਆ ਅਤੇ ਹੋਰਨਾਂ ਦਾ ਹੋਵੇਗਾ ਸਥਾਈ ਹੱਲ ਮੋਹਾਲੀ 20 ਜੁਲਾਈ ,ਬੋਲੇ ਪੰਜਾਬ ਬਿਊਰੋ ; ਸੈਕਟਰ – 89 ਦੇ ਵਸਿੰਦਿਆਂ ਤੇ ਅਧਾਰਿਤ ਪ੍ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਇੱਕ ਉੱਚ ਪੱਧਰੀ ਵਫਦ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਸੈਕਟਰ- 79 ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ,ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ […]

Continue Reading

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਚੋਰ ਕੋਲੋਂ 50 ਤੋਲੇ ਸੋਨਾ ਬਰਾਮਦ

ਫ਼ਤਹਿਗੜ੍ਹ ਸਾਹਿਬ,20 ਜੁਲਾਈ,ਬੋਲੇ ਪੰਜਾਬ ਬਿਊਰੋ : ਸੀ.ਆਈ.ਏ. ਸਟਾਫ ਸਰਹਿੰਦ ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਚੋਰੀ ਦੇ ਮਾਮਲੇ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਨਰਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਟੀਮ ਨੇ ਚੋਰੀ ਦੇ ਇਸ ਮਾਮਲੇ ‘ਚ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰਕੇ 50 ਤੋਲੇ ਸੋਨਾ […]

Continue Reading

ਅੰਮ੍ਰਿਤਸਰ : ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 20 ਜੁਲਾਈ ,ਬੋਲੇ ਪੰਜਾਬ ਬਿਊਰੋ ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਆਪਣੇ ਤੇਜ਼-ਤਰਾਰ ਓਪਰੇਸ਼ਨ ‘ਚ 3 ਮੁਲਜ਼ਮਾਂ ਨੂੰ ਨਸ਼ੇ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ।

ਐੱਸ.ਏ.ਐੱਸ. ਨਗਰ 20 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕਿਰਤ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ

ਮਜ਼ਦੂਰਾਂ ਦੀ ਭਲਾਈ ਲਈ ਸਕੀਮਾਂ ਤੋਂ 27 ਨੰਬਰ ਫ਼ਾਰਮ ਦੀ ਸ਼ਰਤ ਹਟਾਈ ਮੋਹਾਲੀ ,20 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ: ਸਬੰਧਤ ਇਫਟੂ ਦੇ ਸੂਬਾ ਜਨਰਲ ਸਕੱਤਰ ਰਾਜ ਸਿੰਘ ਮਲੋਟ ਦੀ ਪ੍ਰਧਾਨਗੀ ਹੇਠ, ਕਿਰਤ ਵਿਭਾਗ ਦੇ ਸਕੱਤਰ ਨਾਲ ਲੇਬਰ ਭਵਨ ਮੋਹਾਲੀ ਵਿਖੇ ਮੀਟਿੰਗ ਹੋਈ। ਮੀਟਿੰਗ […]

Continue Reading

ਬਠਿੰਡਾ ‘ਚ ਘਰੇਲੂ ਝਗੜੇ ਕਾਰਨ ਪਤੀ ਨੇ ਕੁਹਾੜੀ ਮਾਰ ਕੇ ਕੀਤਾ ਪਤਨੀ ਦਾ ਕਤਲ

ਬਠਿੰਡਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਘਰੇਲੂ ਝਗੜੇ ਕਾਰਨ ਇੱਕ ਵਿਅਕਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਥਾਣਾ ਕੋਟਫੱਤਾ ਪੁਲਸ ਨੇ ਮ੍ਰਿਤਕ ਹਰਮਨਪ੍ਰੀਤ ਕੌਰ ਦੇ ਚਚੇਰੇ ਭਰਾ ਸਿਕੰਦਰ ਸਿੰਘ […]

Continue Reading

ਡੇਰਾਬਸੀ ‘ਚ ਬਦਮਾਸ਼ਾਂ ਨੇ ਡਾਇਗਨੌਸਟਿਕ ਸੈਂਟਰ ਦੀ ਰਿਸੈਪਸ਼ਨਿਸਟ ਨੂੰ ਧਮਕੀ ਭਰੀ ਚਿੱਠੀ ਦੇ ਕੇ ਗੋਲੀਆਂ ਚਲਾਈਆਂ

ਡੇਰਾਬਸੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਡੇਰਾਬਸੀ ‘ਚ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਹੈ। ਸ਼ਹਿਰ ਦੀ ਸ਼ਕਤੀ ਨਗਰ ਕਲੋਨੀ ‘ਚ ਸਥਿਤ ਡਾਇਗਨੌਸਟਿਕ ਸੈਂਟਰ ‘ਚ ਮੋਟਰਸਾਈਕਲ ‘ਤੇ ਆਏ ਦੋ ਨਕਾਬਪੋਸ਼ ਨੌਜਵਾਨਾਂ ਨੇ ਦਿਨ ਦਿਹਾੜੇ ਰਿਸੈਪਸ਼ਨਿਸਟ ਨੂੰ ਧਮਕੀ ਭਰੀ ਚਿੱਠੀ ਦੇ ਕੇ ਹਵਾ ‘ਚ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਜਿੱਥੇ ਸਾਰੇ ਕਰਮਚਾਰੀ […]

Continue Reading

ਹਾਈ ਸਕੂਲ ਦੇ ਵਿਹੜੇ ਵਿੱਚ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ ਨੇ ਪੌਦੇ ਲਗਾ ਕੇ ਵਣ ਉਤਸਵ ਦੀ ਸ਼ੁਰੂਆਤ ਕੀਤੀ

ਰਾਜਪੁਰਾ 20 ਜੁਲਾਈ ,ਬੋਲੇ ਪੰਜਾਬ ਬਿਊਰੋ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਵਰਮਾ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਬੰਧੀ ਜਾਗਰੂਕ ਕਰਨ ਅਤੇ ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਸਕੂਲ ਦੇ ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮਪਟਿਆਲਾ ਨੇ ਬੂਟਾ ਲਗਾ ਕੇ ਸਕੂਲ ਵਿੱਚ ਵਣ […]

Continue Reading