ਚਾਂਸਲਰ ਡਾ ਜ਼ੋਰਾ ਸਿੰਘ ਵੱਲੋਂ ਸੁਰਜੀਤ ਪਾਤਰ ਦੇ ਪਰਿਵਾਰ ਦਾ ਸਨਮਾਨ

ਮੰਡੀ ਗੋਬਿੰਦਗੜ੍ਹ, 21 ਜੁਲਾਈ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਯੂਨੀਵਰਸਿਟੀ ਦੇ 150 ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੰਜਾਬ ਦੇ ਮਰਹੂਮ ਪਦਮਸ਼੍ਰੀ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਸਪਤ ਸਿੰਧੂ ਸੰਸਥਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ […]

Continue Reading

ਡੇਰਾਬਸੀ : ਸਰਕਾਰੀ ਸਕੂਲ ਦੇ ਅਧਿਆਪਕ ਵਲੋਂ ਅਧਿਆਪਕਾ ਨਾਲ ਬਲਾਤਕਾਰ ਤੇ ਕੁੱਟਮਾਰ, ਕੇਸ ਦਰਜ

ਡੇਰਾਬਸੀ, 20 ਜੁਲਾਈ, ਬੋਲੇ ਪੰਜਾਬ ਬਿਊਰੋ ; ਡੇਰਾਬੱਸੀ ਪੁਲੀਸ ਨੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਖ਼ਿਲਾਫ਼ ਇੱਕ ਹੋਰ ਸਰਕਾਰੀ ਸਕੂਲ ਦੀ ਅਧਿਆਪਕਾ ਨਾਲ ਬਲਾਤਕਾਰ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸਰਕਾਰੀ ਸਕੂਲ ਵਿੱਚ ਪੀਟੀਆਈ ਤਾਇਨਾਤ ਹੈ। ਕੇਸ ਦਰਜ ਹੋਣ […]

Continue Reading

ਪੰਜਾਬ ‘ਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਠਾਨਕੋਟ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ ‘ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ ‘ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। […]

Continue Reading

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਵਧਾਉਣ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਚੰਡੀਗੜ੍ਹ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦਿੱਤੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ਵਿੱਚ ਵਿਸ਼ਵਾਸ ਹੈ ਅਤੇ ਉਨ੍ਹਾਂ ਨੇ ਨਾਮਜ਼ਦਗੀ ਭਰਨ ਅਤੇ ਸੰਸਦ ਮੈਂਬਰ ਦਾ ਅਹੁਦਾ ਸੰਭਾਲਣ ਸਮੇਂ […]

Continue Reading

ਈਡੀ ਨੇ ਕਾਂਗਰਸੀ ਵਿਧਾਇਕ ਨੂੰ ਲਿਆ ਹਿਰਾਸਤ ‘ਚ

ਸੋਨੀਪਤ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਦੀ ਟੀਮ ਨੇ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਬਾਅਦ ਉਸ ਨੂੰ ਅੰਬਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੀਤੀ ਗਈ ਹੈ। 4 ਜੂਨ ਨੂੰ ਈਡੀ ਨੇ ਸੁਰਿੰਦਰ ਪੰਵਾਰ ਦੇ […]

Continue Reading

ਜਲੰਧਰ ‘ਚ ਫੌਜੀਆਂ ਦੀ ਗੱਡੀ ਨੂੰ ਟਰੱਕ ਨੇ ਮਾਰੀ ਟੱਕਰ,ਪੰਜ ਫ਼ੌਜੀ ਜਖਮੀ

ਜਲੰਧਰ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਅੱਜ ਸਵੇਰੇ ਸੁੱਚੀ ਪਿੰਡ ਸੜਕ ’ਤੇ ਇਕ ਫ਼ੌਜ ਦੀ ਗੱਡੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ।ਇਸ ਟੱਕਰ ਤੋਂ ਬਾਅਦ ਫ਼ੌਜ ਦੀ ਗੱਡੀ ਪਲਟ ਗਈ।ਫੌਜੀ ਗੱਡੀ ਵਿਚ 5 ਜਵਾਨ ਸਵਾਰ ਸਨ, ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਭੇਜ […]

Continue Reading

ਅਰਵਿੰਦ ਕੇਜਰੀਵਾਲ ਜੇਲ੍ਹ ‘ਚ ਜਾਣ-ਬੁੱਝ ਕੇ ਵਜ਼ਨ ਘਟਾ ਰਹੇ ,ਐੱਲਜੀ ਨੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ

ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਉਪ ਰਾਜਪਾਲ ਵੀਕੇ ਸਕਸੈਨਾ ਦੇ ਸਕੱਤਰ ਜਨਰਲਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਜਾਣਬੁੱਝ ਕੇ ਘੱਟ ਕੈਲੋਰੀ ਵਾਲੀ ਖੁਰਾਕ ਲੈ ਰਹੇ ਹਨ। […]

Continue Reading

ਰੂਸੀ ਸੈਨਾ ‘ਚ ਸੇਵਾ ਨਿਭਾਅ ਰਹੇ 50 ਭਾਰਤੀਆਂ ਦੀ ਵਤਨ ਵਾਪਸੀ ਦੀ ਆਸ ਬੱਝੀ

ਨਵੀਂ ਦਿੱਲੀ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਰੂਸ, ਰੂਸੀ ਹਥਿਆਰਬੰਦ ਬਲਾਂ ਵਿੱਚ ਸੇਵਾ ਨਿਭਾਅ ਰਹੇ ਭਾਰਤੀਆਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਤੇ 9 ਜੁਲਾਈ ਨੂੰ ਆਪਣੇ ਦੋ ਦਿਨਾਂ ਮਾਸਕੋ ਦੌਰੇ ਦੌਰਾਨ ਰੂਸ ਦੇ […]

Continue Reading

ਪੰਜਾਬ ‘ਚ ਡੇਂਗੂ ਦਾ ਖਤਰਾ ਵਧਿਆ

ਲੁਧਿਆਣਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਇਕੱਠੇ ਹੋ ਰਹੇ ਡੇਂਗੂ ਦੇ ਲਾਰਵੇ ਦੀ ਸਥਿਤੀ ਨੂੰ ਦੇਖਦੇ ਹੋਏ ਮਾਹਿਰਾਂ ਦਾ ਕਹਿਣਾ ਹੈ ਕਿ ਡੇਂਗੂ ਦੇ ਛੁਟ-ਛੁੱਟੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਰੀਜ਼ ਅੱਗੇ ਆ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ […]

Continue Reading

ਪੰਜਾਬ ‘ਚ ਨਵਾਂ ਏਅਰਪੋਰਟ ਬਣ ਕੇ ਤਿਆਰ, ਜਲਦ ਸ਼ੁਰੂ ਹੋਣਗੀਆਂ ਉਡਾਣਾਂ

ਹਲਵਾਰਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਨਵੇਂ ਏਅਰਪੋਰਟ ਦਾ ਤੋਹਫਾ ਮਿਲ ਸਕਦਾ ਹੈ। ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਨਾਲ ਲੱਗਦੇ ਪਿੰਡ ਏਤਿਆਣਾ ਵਿੱਚ ਬਣ ਰਹੇ ਅੰਤਰਰਾਸ਼ਟਰੀ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਸਰਕਾਰੀ ਸਮਾਂ ਸੀਮਾ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਸੰਸਦ ਮੈਂਬਰ ਸੰਜੀਵ […]

Continue Reading