ਕੈਨੇਡਾ ਨੇ ਭਾਰਤੀ ਪੜ੍ਹਾਕੂਆਂ ‘ਤੇ ਕੀਤੀ ਸਖ਼ਤੀ, ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਬਿਆਨ ਆਇਆ ਸਾਹਮਣੇ

ਓਟਾਵਾ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਜਾ ਰਹੇ ਜਾਂ ਉੱਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਕੈਨੇਡੀਅਨ ਦਾ ਸਟੱਡੀ ਪਰਮਿਟ ਸਥਾਈ ਕੈਨੇਡੀਅਨ ਨਾਗਰਿਕਤਾ (PR) ਦੀ ਗਰੰਟੀ ਨਹੀਂ ਦਿੰਦਾ ਅਤੇ ਉਹ ਇਸਦੇ ਸਹਾਰੇ ਕੈਨੇਡੀਅਨ ਨਾਗਰਿਕ ਨਹੀਂ ਬਣ ਸਕਦੇ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਹ ਚੇਤਾਵਨੀ ਦਿੱਤੀ ਹੈ।ਉਨ੍ਹਾਂ ਅੰਤਰਰਾਸ਼ਟਰੀ […]

Continue Reading

ਪਿਸਤੌਲ ਅਤੇ ਮਾਰੂ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਛੇ ਕਾਬੂ

ਫਤਿਹਗੜ੍ਹ ਸਾਹਿਬ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲਾ ਪੁਲਸ ਨੇ ਬਿਹਾਰ ਨਾਲ ਸਬੰਧਤ ਇਕ ਅਜਿਹੇ ਗਿਰੋਹ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜੋ ਪਿਸਤੌਲ ਅਤੇ ਮਾਰੂ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਛੇ ਕਥਿਤ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-07-24 ,ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676, 20-07-24 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ […]

Continue Reading

ਮੁਲਾਜਮ ਲਹਿਰ ਦੇ ਹੀਰੇ ਰਣਬੀਰ ਢਿਲੋਂ ਨਹੀਂ ਰਹੇ

ਮੋਹਾਲੀ 19 ਜੁਲਾਈ,ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਪੰਜਾਬ ਦੀ ਮੁਲਾਜਮ ਲਹਿਰ ਦਾ ਹੀਰੋ ਸਾਥੀ ਰਣਬੀਰ ਢਿਲੋਂ ਉਮਰ 94 ਸਾਲ ( 15 ਅਕਤੂਬਰ 1930  )ਅਜ ਸਦਾ ਲਈ ਫਾਨੀ ਸੰਸਾਰ ਨੂੰ ਅਲਵਿਦਾ ਕਹਿਕੇ ਅਲੋਪ ਹੋ ਗਿਆ।  ਅਜ ਸ਼ਾਮੀ ਪੰਜ ਵਜੇ ਜਦੋ. ਰਣਬੀਰ ਢਿਲੋਂ ਨੇ ਮੇਹਾਲੀ ਅਪਣੀ ਰਹਾਇਸ ਵਿੱਖੇ ਆਖਰੀ ਸਾਹ ਲਏ।  ਉਨ੍ਹਾਂ ਦੇ ਤੁਰ ਜਾਣ ਦੀ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ […]

Continue Reading

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਸਮਾਜਿਕ ਬੁਰਾਈਆਂ ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਹ ਜਾਣਕਾਰੀ […]

Continue Reading

ਮੁਲਾਜ਼ਮ ਆਗੂ ਅਰਜਨ ਸਿੰਘ ਸਰਾਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਫਤਿਹਗੜ੍ਹ ਸਾਹਿਬ,19, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਅਤੇ ਜਨਰਲ ਸਕੱਤਰ ਪਵਨ ਮੌਂਗਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਟੈਕਨੀਸ਼ੀਅਨ ਦੀ ਪੋਸਟ ਤੇ ਡਿਊਟੀ ਕਰਦੇ ਅਤੇ ਫੀਲਡ ਮੁਲਾਜ਼ਮਾਂ ਦੇ ਸੂਬਾ ਪੱਧਰੀ ਆਗੂ ਅਰਜਨ ਸਿੰਘ ਸਰਾਂ ਦੇ ਬੇਵਕਤੀ ਆਕਾਲ ਚਲਾਣੇ ਤੇ […]

Continue Reading

ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ

ਤਨਖਾਹਾਂ ਨਾ ਮਿਲਣ ਕਾਰਣ ਭੜਕੇ ਮੁਲਾਜ਼ਮ ਗਿੱਦੜਬਾਹਾ,19, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਵੱਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਖਾਤਿਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੁਗਿੰਦਰ ਸਿੰਘ ਸਮਾਘ […]

Continue Reading