ਵਿਨੈ ਮੋਹਨ ਕਵਾਤਰਾ ਅਮਰੀਕਾ ਵਿੱਚ ਭਾਰਤ ਦੇ ਅਗਲੇ ਰਾਜਦੂਤ ਹੋਣਗੇ

ਨਵੀਂ ਦਿੱਲੀ, 19 ਜੁਲਾਈ ,ਬੋਲੇ ਪੰਜਾਬ ਬਿਊਰੋ : ਵਿਨੈ ਮੋਹਨ ਕਵਾਤਰਾ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਉਮੀਦ ਹੈ ਕਿ ਉਹ ਜਲਦੀ ਹੀ ਅਹੁਦਾ ਸੰਭਾਲ ਲੈਣਗੇ। ਜ਼ਿਕਰਯੋਗ ਹੈ ਕਿ ਕਵਾਤਰਾ, […]

Continue Reading

ਸੋਸ਼ਲ ਮੀਡੀਆ ਪ੍ਰਭਾਵਕ, ਮਾਡਲ ਅਤੇ ਐਕਟਰ ਅਦਨਾਨ ਅਲੀ ਖਾਨ ਤੇ ਜਾਨ ਲੇਵਾ ਹਮਲਾ

ਮਲੇਰਕੋਟਲਾ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਸ਼ਲ ਮੀਡੀਆ ਪ੍ਰਭਾਵਕ, ਮਾਡਲ ਅਤੇ ਐਕਟਰ ਅਦਨਾਨ ਅਲੀ ਖਾਨ ‘ਤੇ ਮਲੇਰਕੋਟਲਾ ‘ਚ ਦੋ ਦਰਜਨ ਤੋਂ ਵੱਧ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਬਚਾਇਆ। ਉਹ ਖੁਦ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚੇ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ […]

Continue Reading

ਹਰਿਆਣਾ ਸਰਕਾਰ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰ ਰਹੀ ਹੈ, ਇਹ ਫੈਸਲਾ ਨਿੰਦਣਯੋਗ ਹੈ : ਆਮ ਆਦਮੀ ਪਾਰਟੀ

ਕਿਸਾਨਾਂ ‘ਤੇ ਤਸ਼ੱਦਦ ਕਰਨ ਵਾਲਿਆਂ ਨੂੰ ਸਨਮਾਨਿਤ ਕਰਕੇ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ- ‘ਆਪ’ ਬੁਲਾਰੇ ਨੀਲ ਗਰਗ  ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ […]

Continue Reading

ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਸਣੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ

ਨਵੀਂ ਦਿੱਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਬੰਦ ਹੋਣ ਕਾਰਨ ਭਾਰਤ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਦੀਆਂ ਏਅਰਲਾਈਨਾਂ ਪ੍ਰਭਾਵਿਤ ਹੋਈਆਂ ਹਨ। ਕਈ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਆਊਟੇਜ ਕਾਰਨ ਫਲਾਈਟ ਬੁਕਿੰਗ, ਕੈਂਸਲੇਸ਼ਨ ਤੋਂ ਲੈ ਕੇ ਚੈੱਕ-ਇਨ ਤੱਕ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਰਿਪੋਰਟ ਮੁਤਾਬਕ […]

Continue Reading

ਐਨਆਈਏ ਨੇ ਲਖਬੀਰ ਲੰਡਾ ਦੇ ਗੈਂਗ ਨੂੰ ਹਥਿਆਰ ਸਪਲਾਈ ਕਰਨ ਵਾਲਾ ਕੀਤਾ ਕਾਬੂ

ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਐਨਆਈਏ ਵਲੋਂ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇੱਕ ਸਹਿਯੋਗੀ ਨੂੰ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਲਈ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਮਾਮਲੇ ਵਿੱਚ ਕਾਬੂ ਕੀਤਾ ਹੈ।ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇੱਕ ਬਿਆਨ ਵਿੱਚ ਕਿਹਾ ਕਿ ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਰਹਿਣ ਵਾਲੇ ਬਲਜੀਤ ਸਿੰਘ ਉਰਫ਼ […]

Continue Reading

ਸਕੂਲ ਮੁੱਖੀਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਤੁਰੰਤ ਵਾਪਸ ਹੋਣ : ਡੀ ਟੀ ਐੱਫ

ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਵੱਲੋਂ ਜਾਰੀ ’ਕਾਰਨ ਦੱਸੋ’ ਨੋਟਿਸ ਦਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਲੰਬੇਂ ਸਮੇਂ ਤੋਂ ਗੈਰ ਹਾਜ਼ਰ ਅਤੇ ਦੂਜੀਆਂ ਵਿੱਦਿਅਕ ਸੰਸਥਾਵਾਂ ਵਿੱਚ ਸ਼ਿਫਟ ਹੋਏ ਵਿਦਿਆਰਥੀਆਂ ਦੇ ਨਾਂ ਕੱਟਣਾ ਕੋਈ ਗੈਰ […]

Continue Reading

ਪੰਜਾਬ ਸਰਕਾਰ ਨੇ ਵਿੱਤ ਵਿਭਾਗ ਦੇ ਸੰਯੁਕਤ ਕੰਟਰੋਲਰਾਂ, ਡਿਪਟੀ ਕੰਟਰੋਲਰਾਂ ਤੇ ਸਹਾਇਕ ਕੰਟਰੋਲਰਾਂ ਨੂੰ ਦਿੱਤੀਆਂ ਤਰੱਕੀਆਂ

ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਵਿੱਤ ਵਿਭਾਗ ਦੇ 3 ਸੰਯੁਕਤ ਕੰਟਰੋਲਰਾਂ ਨੂੰ AD ,15 ਸਹਾਇਕ ਕੰਟਰੋਲਰਾਂ ਨੂੰ DCFA,3 ਡਿਪਟੀ ਕੰਟਰੋਲਰਾਂ ਨੂੰ JCFA ਵਜੋਂ ਤਰੱਕੀਆਂ ਦਿੱਤੀਆਂ ਹਨ ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

Continue Reading

ਦਿੱਲੀ ਤੋਂ ਸੈਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੀ ਰੂਸ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ ; ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਦੇ ਜਹਾਜ਼ ਨੂੰ ਰੂਸ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਏਅਰ ਇੰਡੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਦਿੱਲੀ ਤੋਂ ਸੈਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਉਡਾਣ AI-183 ਨੂੰ ਤਕਨੀਕੀ ਕਾਰਨਾਂ […]

Continue Reading

ਫਾਜਲਿਕਾ : ਆਪਸੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਪਿਓ-ਪੁੱਤ ਦੀ ਮੌਤ

ਫਾਜਲਿਕਾ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਲਿਕਾ ਦੇ ਪਿੰਡ ਪਾਕਾ ਤੋਂ ਰੰਜਿਸ਼ ਦੇ ਚੱਲਦਿਆਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਖੇਤ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਮਾਮਲੇ ਨੂੰ […]

Continue Reading

ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਰੇਲਗੱਡੀ ‘ਤੇ ਦੋਰਾਹਾ ਨੇੜੇ ਪਥਰਾਅ, ਯਾਤਰੀ ਜ਼ਖਮੀ

ਲੁਧਿਆਣਾ, 19 ਜੁਲਾਈ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਦਿੱਲੀ-ਪਠਾਨਕੋਟ ਐਕਸਪ੍ਰੈਸ ‘ਤੇ ਪਥਰਾਅ ਕੀਤਾ ਗਿਆ। ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਵਾਪਰੀ। ਇੱਕ ਪੱਥਰ ਬੋਗੀ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਯਾਤਰੀ ਦੇ ਚਿਹਰੇ ‘ਤੇ ਲੱਗਾ, ਜਿਸ ਨਾਲ ਪਾਣੀਪਤ ਦਾ ਰਹਿਣ ਵਾਲਾ ਉਕਤ ਯਾਤਰੀ ਜ਼ਖਮੀ ਹੋ ਗਿਆ। ਜਿਸ […]

Continue Reading