ਵਿਦਿਆਰਥੀਆਂ ਦਾ ਸਕੂਲਾਂ ਵਿਚੋਂ ਨਾਂ ਕੱਟਣ ਵਾਲੇ ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ

ਮੁਹਾਲੀ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਦੇ ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਨੂੰ ਵਿਦਿਆਰਥੀਆਂ ਦਾ ਸਕੂਲਾਂ ਵਿਚੋਂ ਨਾਂ ਕੱਟਣਾ ਮਹਿੰਗਾ ਪੈ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ 37 ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਨੂੰ ਚਾਰਜਸ਼ੀਟ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਨੇ ਆਪਣੇ ਹੁਕਮਾਂ ਵਿਚ ਪੰਜਾਬ ਸਿਵਲ […]

Continue Reading

ਸ਼ਰਧਾਲੂਆਂ ਨਾਲ ਭਰੀ ਟੈਕਸੀ ਸੜਕ ਕਿਨਾਰੇ ਖੂਹ ‘ਚ ਡਿੱਗੀ, ਸੱਤ ਦੀ ਮੌਤ

ਮੁੰਬਈ, 19 ਜੁਲਾਈ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਜਾਲਨਾ ਜ਼ਿਲੇ ‘ਚ ਇਕ ਟੈਕਸੀ ਸੜਕ ਤੋਂ ਉਤਰ ਕੇ ਖੂਹ ‘ਚ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕਾਰ ‘ਚ ਸਵਾਰ ਲੋਕ ਮੰਦਰ ਨਗਰੀ ਪੰਢਰਪੁਰ ਦੀ ਯਾਤਰਾ ਤੋਂ ਵਾਪਸ […]

Continue Reading

ਗੀਤ ਦੀ ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਹੋਇਆ ਹਾਦਸੇ ਦਾ ਸ਼ਿਕਾਰ

ਚੰਡੀਗੜ੍ਹ, 19 ਜੁਲਾਈ, ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਕਰਨ ਔਜਲਾ ਨੇ ਦੱਸਿਆ ਕਿ ਉਹ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਅਤੇ ਵਾਲ-ਵਾਲ ਬਚ ਗਿਆ। ਇੰਨਾ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. 10,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-07-2024 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 19-07-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]

Continue Reading

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ,

ਫਾਜ਼ਿਲਕਾ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਟਾਂ ਦੇ ਹਮਲਿਆਂ ਨਾਲ ਨਜਿੱਠਣ ਲਈ ਨੈਕਸਟ ਜਨਰੇਸ਼ਨ ਬੀ.ਜੀ. ਨਰਮੇ ਦੇ ਬੀਜ ਨੂੰ ਜਲਦ ਪ੍ਰਵਾਨਗੀ ਦੇਣ ਦੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ […]

Continue Reading

ਸਿੱਖਿਆ ਨੂੰ ਪਹਿਲ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਖਾਲੀ ਪਈਆਂ ਅਸਾਮੀਆਂ ਭਰਨ ‘ਚ ਪੂਰੀ ਤਰ੍ਹਾਂ ਅਸਫਲ : ਡੀਟੀਐੱਫ

ਚੰਡੀਗੜ੍ਹ, 18 ਜੁਲਾਈ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ (ਸੈ ਸਿ) ਪੰਜਾਬ ਵੱਲੋਂ ਪਿਛਲੇ ਸਾਲਾਂ ਵਿੱਚ ਕਰਵਾਈਆਂ ਗਈਆਂ ਬਦਲੀਆਂ ਲਾਗੂ ਨਾ ਹੋਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਜਾਰੀ ਕੀਤੇ ਗਏ ਪੱਤਰ ਬਾਰੇ ਬਿਆਨ […]

Continue Reading

ਭਾਰਤ ਵਿੱਚ 30 ਮਿਲੀਅਨ ਲੋਕ ਕੋਰੋਨਰੀ ਆਰਟਰੀ ਬਿਮਾਰੀ ਤੋਂ ਪੀੜਤ: ਡਾ ਰਾਕੇਸ਼ ਸ਼ਰਮਾ

ਚੰਡੀਗੜ੍ਹ,18 ਜੁਲਾਈ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ) : “ਭਾਰਤ ਵਿੱਚ ਲਗਭਗ 30 ਮਿਲੀਅਨ ਲੋਕ ਕੋਰੋਨਰੀ ਆਰਟਰੀ ਬਿਮਾਰੀ ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 27% ਮੌਤਾਂ ਦਿਲ ਦੀਆਂ ਬਿਮਾਰੀਆਂ ਕਾਰਨ ਹੁੰਦੀਆਂ ਹਨ। ਭਾਰਤ ਜਲਦੀ ਹੀ ਦੁਨੀਆ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਉਣ ਵਾਲਾ ਹੈ।“ਆਈ.ਵੀ.ਵਾਈ ਹਸਪਤਾਲ, ਮੋਹਾਲੀ ਦੇ ਐਡੀਸ਼ਨਲ ਡਾਇਰੈਕਟਰ ਕਾਰਡੀਓਲਾਜੀ ਡਾ ਰਾਕੇਸ਼ ਸ਼ਰਮਾ ਨੇ […]

Continue Reading

ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਕਾਬੂ

ਬਠਿੰਡਾ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਪੁਲਸ ਨੇ ਕਾਰੋਬਾਰੀਆਂ ਤੋਂ ਫੋਨ ‘ਤੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਦਿੰਦਿਆਂ ਦੀਪਕ ਪਾਰੀਕ ਆਈ.ਪੀ.ਐੱਸ.ਐੱਸ.ਪੀ ਬਠਿੰਡਾ ਨੇ ਦੱਸਿਆ ਕਿ 14 ਜੁਲਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਨੂੰ ਧਮਕੀ ਭਰੀ ਕਾਲ ਆਈ ਅਤੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ […]

Continue Reading