ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 30000 ਰੁਪਏ ਰਿਸ਼ਵਤ ਲੈਂਦੇ ਦੋ ਮੁਲਾਜ਼ਮ ਕਾਬੂ

ਨਰੋਟ ਜੈਮਲ ਸਿੰਘ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੱਜ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਸਬ ਤਹਿਸੀਲ ਵਿੱਚ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ […]

Continue Reading

ਗੁਜਰਾਤ ‘ਚ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸਨ ਸ਼ਿਵ ਸੈਨਾ ਨੇਤਾ ਅਮਿਤ ਅਰੋੜਾ

  ਚੰਡੀਗੜ੍ਹ, 18ਜੁਲਾਈ ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੀ ਸੂਰਤ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਲੁਧਿਆਣਾ ਦਾ ਸ਼ਿਵ ਸੈਨਾ ਪੰਜਾਬ ਦਾ ਆਗੂ ਅਮਿਤ ਅਰੋੜਾ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸੀ।ਸ਼ਿਵ ਸੈਨਾ ਪੰਜਾਬ ਦੇ ਨੇਤਾ ਅਮਿਤ ਅਰੋੜਾ ਨੂੰ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਫੋਨ ‘ਤੇ […]

Continue Reading

ਲੁਧਿਆਣਾ: ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋ ਨੌਜਵਾਨ ਆਪਸ ‘ਚ ਉਲਝੇ, ਚੱਲੀਆਂ ਗੋਲੀਆਂ

ਲੁਧਿਆਣਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਮੁੰਡੀਆਂ 33 ਫੁੱਟਾ ਰੋਡ ‘ਤੇ ਬੁੱਧਵਾਰ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਾਲੀ ਥਾਂ ‘ਤੇ ਦੋ ਗੋਲੀਆਂ ਚਲਾਈਆਂ ਗਈਆਂ ਅਤੇ ਇਕ ਗੋਲੀ ਘਟਨਾ ਵਾਲੀ ਥਾਂ ਤੋਂ ਪੁਲਿਸ ਨੇ ਇਲਾਕੇ ਦੀ ਇਕ ਔਰਤ ਕੋਲੋਂ ਬਰਾਮਦ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲੀਸ ਦੇਰ ਰਾਤ ਤੱਕ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਹੁਣ ਤੱਕ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋਏ ਸ਼ਾਮਲ: ਅਮਨ ਅਰੋੜਾ ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ […]

Continue Reading

ਸਿੱਟ ਭਗਵੰਤ ਮਾਨ ਦਾ ਹੱਥ ਠੋਕਾ ਹੈ-ਬਿਕਰਮ ਮਜੀਠੀਆ

ਅੰਮ੍ਰਿਤਸਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੀਰਵਾਰ ਨੂੰ ਆਪ ਆਗੂਆਂ ਖ਼ਿਲਾਫ਼ ਮਾਣਹਾਨੀ ਮਾਮਲੇ ਵਿਚ ਸਥਾਨਕ ਸੀ. ਜੇ. ਐਮ. ਦੀ ਮਾਣਯੋਗ ਅਦਾਲਤ ਵਿਚ ਪੇਸ਼ ਹੋਏ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਅਤੇ ਆਸ਼ੀਸ਼ ਖੇਤਾਂਨ ਪਹਿਲਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਰੱਖਿਆ ਤਕਨਾਲੋਜੀ ਪ੍ਰੋਗਰਾਮ ‘ਚ ਦੋ ਸਾਲਾ ਐਮ.ਟੈਕ ਦੀ ਸ਼ੁਰੂਆਤ ; ਸਮਝੌਤੇ ‘ਤੇ ਕੀਤੇ ਦਸਤਖਤ

ਮੰਡੀ ਗੋਬਿੰਦਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਰੱਖਿਆ ਤਕਨਾਲੋਜੀ ਵਿੱਚ ਨਵੀਨਤਾ ਅਤੇ ਮੁਹਾਰਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ ਰੱਖਿਆ ਤਕਨਾਲੋਜੀ ਵਿੱਚ ਆਪਣੇ ਨਵੇਂ ਦੋ ਸਾਲਾ ਐਮ.ਟੈਕ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਰੱਖਿਆ ਖੇਤਰ ਵਿੱਚ ਉੱਭਰਦੀਆਂ ਚੁਣੌਤੀਆਂ ਨੂੰ ਹੱਲ ਕਰਨ […]

Continue Reading

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਆਪਣੇ ਦਮ ਤੇ ਲੜੇਗੀ ਆਮ ਆਦਮੀ ਪਾਰਟੀ – CM ਮਾਨ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਗਿਆ ਕਿ, ਹਰਿਆਣਾ ਵਿਚ ਆਮ ਆਦਮੀ ਪਾਰਟੀ ਆਪਣੇ ਦਮ ਤੇ ਚੋੜ ਲੜੇਗੀ। ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ ਦਰਦੀ […]

Continue Reading

MP ਅਮ੍ਰਿਤਪਾਲ ਦੇ ਭਰਾ ਤੋਂ ਡਰੱਗ ਮਾਮਲੇ ਵਿੱਚ ਪੁਲੀਸ ਦੋਬਾਰਾ ਕਰੇਗੀ ਪੁੱਛ-ਗਿੱਛ

ਜਲੰਧਰ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਜਲੰਧਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਤੋਂ ਜਲੰਧਰ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲੀਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ […]

Continue Reading

ਹੇਮਕੁੰਟ ਸਾਹਿਬ ਤੋਂ ਵਾਪਿਸ ਪਰਤਦੇ ਸਮੇਂ ਵਾਪਰਿਆ ਹਾਦਸਾ 9 ਲੋਕ ਜ਼ਖਮੀ

ਚੰਡੀਗੜ੍ਹ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅਮ੍ਰਿਤਸਰ ਜਿਲ੍ਹੇ ਤੋਂ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਸ਼ਰਧਾਲੂਆਂ ਨਾਲ ਵਾਪਸੀ ਤੇ ਹਾਦਸਾ ਵਾਪਰ ਗਿਆ ।ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਾਟਾ ਐਕਸ ਜ਼ੋਨ ਦੀ ਗੱਡੀ ਜੋਸ਼ੀਮਠ ਵਿਖੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ‘ਚ ਡਰਾਈਵਰ ਸਮੇਤ ਗੱਡੀ ‘ਚ ਸਵਾਰ ਸਾਰੇ […]

Continue Reading