ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂੰ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ

‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਵੱਲੋਂ ਵੀ ਪੰਨੂੰ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ ਕੈਨੇਡਾ 18 ਜੁਲਾਈ ,ਬੋਲੇ ਪੰਜਾਬ ਬਿਊਰੋ ,(ਹਰਦੇਵ ਚੌਹਾਨ) ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂ ਵੱਲੋਂ ਬਹੁ-ਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਰੈਂਪਟਨ ਦੀ ‘ਕਲਮਾਂ ਦੀ ਸਾਂਝ ਸਾਹਿਤ ਸਭਾ’ ਵੱਲੋਂ ਉਨ੍ਹਾਂ ਨੂੰ ‘ਲਾਈਫ਼ ਟਾਈਮ ਅਚੀਵਮੈਂਟ’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ‘ਵਿਸ਼ਵ ਪੰਜਾਬੀ ਭਵਨ’ ਵਿਖੇ ਭਾਰਤ ਵਿਚਨਾਮਧਾਰੀ […]

Continue Reading

ਡਿਬਰੂਗੜ੍ਹ ਐਕਸਪ੍ਰੈਸ ਦੇ 15 ਡੱਬੇ ਪਟੜੀ ਤੋਂ ਉਤਰੇ 3 ਡੱਬੇ ਪਲਟੇ , 4ਦੀ ਮੌਤ 20 ਤੋਂ ਵੱਧ ਜ਼ਖ਼ਮੀ

ਗੋਸਾਈ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਯੂਪੀ ਦੇ ਗੋਂਡਾ ਵਿੱਚ ਇੱਕ ਰੇਲ ਹਾਦਸਾ ਵਾਪਰਿਆ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦ 15 ਡੱਬੇ ਪਟੜੀ ਤੋਂ ਉਤਰ ਗਏ। ਇਨ੍ਹਾਂ ਵਿੱਚੋਂ 3 ਪਲਟ ਗਏ ਹਨ। ਇਸ ਹਾਦਸੇ ‘ਚ ਹੁਣ ਤੱਕ 4 ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਹੈ। 20-25 ਯਾਤਰੀ ਜ਼ਖਮੀ ਹੋਏ ਹਨ। ਹਾਦਸੇ […]

Continue Reading

ਬਿਹਾਰ ‘ਚ ਪੰਜਾਬ ਦੀ ਲੜਕੀ ਨਾਲ ਸਮੂਹਿਕ ਬਲਾਤਕਾਰ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਪੰਜਾਬ ਦੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਬਿਹਾਰ ਦੇ ਪਟਨਾ ਦੀ ਹੈ, ਜਿੱਥੇ 6 ਲੜਕਿਆਂ ਨੇ ਲੜਕੀ ਨੂੰ ਗੈਸਟ ਹਾਊਸ ‘ਚ ਬੁਲਾ ਕੇ ਸਮੂਹਿਕ ਬਲਾਤਕਾਰ ਕੀਤਾ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਆਰਕੈਸਟਰਾ ਡਾਂਸਰ ਹੈ, ਜੋ ਕਿ ਪਟਨਾ ‘ਚ […]

Continue Reading

ਕਪੂਰਥਲਾ: ਸੜਕ ਹਾਦਸੇ ’ਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ

ਕਪੂਰਥਲਾ 18 ਜੁਲਾਈ,ਬੋਲੇ ਪੰਜਾਬ ਬਿਊਰੋ : ਫਗਵਾੜਾ ਸ਼ਹਿਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬੱਚੇ ਸਮੇਤ ਦੋ ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਵੇਲੀ ਫਲਾਈ ਓਵਰ ’ਤੇ ਇੱਕ ਪਿਕਅੱਪ ਗੱਡੀ ਖਰਾਬ ਹੋਣ ਕਾਰਨ ਸੜਕ ਕਿਨਾਰੇ ਖੜੀ ਹੋਈ ਸੀ ਤਾਂ ਉਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਇੱਕ ਪਰਿਵਾਰ ਦੀ ਸੜਕ […]

Continue Reading

ਮੁਹਾਲੀ ਐਸਟੀਐਫ ਵੱਲੋਂ ਪੁਲਿਸ ਮੁਲਾਜ਼ਮ ਤੇ ਮਹਿਲਾ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ

ਮੋਹਾਲੀ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ […]

Continue Reading

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਨਿਹੰਗਾਂ ਵੱਲੋਂ ਹਮਲਾ, 3 ਜਖਮੀ

ਸ੍ਰੀ ਆਨੰਦਪੁਰ ਸਾਹਿਬ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੱਲ੍ਹ ਨਿਹੰਗ ਬਾਣੇ ’ਚ 5 ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ 3 ਮੁਲਾਜ਼ਮ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਭਾਈ ਜੈਤਾਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। […]

Continue Reading

ਆਸਟ੍ਰੇਲੀਆ ‘ਚ ਸਕੂਲ ਤੋਂ ਘਰ ਆ ਰਹੇ ਪੰਜਾਬੀ ਬੱਚੇ ਦੀ ਹਾਦਸੇ ‘ਚ ਮੌਤ

ਬ੍ਰਿਸਬੇਨ,18 ਜੁਲਾਈ, ਬੋਲੇ ਪੰਜਾਬ ਬਿੂਰੋ : ਕੁਈਨਜ਼ਲੈਂਡ ਦੇ ਸਨਸ਼ਾਇਨ ਇਲਾਕੇ ‘ਚ ਵਾਪਰੇ ਇਕ ਸੜਕ ਹਾਦਸੇ ਵਿਚ 11 ਸਾਲਾਂ ਦੇ ਪੰਜਾਬੀ ਬੱਚੇ ਗੁਰਮੰਤਰ ਸਿੰਘ ਦੀ ਮੌਤ ਹੋ ਗਈ ਹੈ। ਬੱਚੇ ਦੀ ਮੌਤ ਤੋਂ ਬਾਅਦ ਆਸਟ੍ਰੇਲੀਆ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੁਪਹਿਰ ਕਰੀਬ 3:45 ਵਜੇ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹਥਿਆਰ ਸਮੇਤ ਕਾਬੂ

ਚੰਡੀਗੜ੍ਹ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਫੜੇ ਗਏ ਵਿਅਕਤੀ ਦੇ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਨਾਲ ਸਬੰਧ ਹਨ। ਅੱਤਵਾਦੀ ਕੋਲੋਂ ਇਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਕਾਰਤੂਸ ਬਰਾਮਦ ਹੋਏ […]

Continue Reading

ਨਕਸਲੀਆਂ ਨੇ ਕੀਤਾ ਧਮਾਕਾ, 2 ਜਵਾਨ ਸ਼ਹੀਦ ਤੇ 4 ਜ਼ਖਮੀ

ਬੀਜਾਪੁਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਬੀਜਾਪੁਰ ‘ਚ ਆਈਈਡੀ ਧਮਾਕਾ ਹੋਇਆ ਹੈ। ਇਸ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ। ਜਦੋਂ ਕਿ ਚਾਰ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਖਰਾਬ ਮੌਸਮ ਕਾਰਨ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਜਾਣਕਾਰੀ ਮੁਤਾਬਕ ਜ਼ਿਲੇ […]

Continue Reading

ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ

ਸ਼੍ਰੀਨਗਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਮੁੱਠਭੇੜ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਜ਼ਿਲ੍ਹੇ ਦੇ ਕਾਸਤੀਗੜ੍ਹ ਇਲਾਕੇ ‘ਚ ਸੁਰੱਖਿਆ ਬਲ ਅਤੇ ਅੱਤਵਾਦੀ ਆਹਮੋ-ਸਾਹਮਣੇ ਹਨ। ਤੜਕੇ 2 ਵਜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਉਸ ਨੂੰ ਇਲਾਜ […]

Continue Reading