ਸ਼ਾਪਿੰਗ ਮਾਲ ‘ਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ

ਬੀਜਿੰਗ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਚੀਨ ਦੇ ਦੱਖਣੀ-ਪੱਛਮੀ ਸ਼ਹਿਰ ਜ਼ਿਗੋਂਗ ‘ਚ ਇਕ ਸ਼ਾਪਿੰਗ ਮਾਲ ‘ਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ 14 ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ਾਮ 6 ਵਜੇ ਤੋਂ ਥੋੜ੍ਹੀ ਦੇਰ ਬਾਅਦ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਸੁਪਰੀਮ ਕੋਰਟ ‘ਚ ਅੱਜ ਨੀਟ ਯੂਜੀ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ

ਨਵੀਂ ਦਿੱਲੀ 18 ਜੁਲਾਈ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਅੱਜ ਵੀਰਵਾਰ ਨੂੰ ਵਿਵਾਦਗ੍ਰਸਤ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ (NEET-UG) 2024 ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਇਹ ਪ੍ਰੀਖਿਆ 5 ਮਈ ਨੂੰ ਹੋਈ ਸੀ। 18 ਜੁਲਾਈ ਲਈ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ […]

Continue Reading

ਸਿੱਖਿਆ ਵਿਭਾਗ ਵੱਲੋਂ ‘ਉਲਾਸ’ ਨੂੰ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਐਸ.ਏ.ਐਸ ਨਗਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੇ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫਾਰ ਆਲ ਇਨ ਸੋਸਾਇਟੀ) ਨੂੰ ਪੰਜਾਬ ਵਿੱਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਸੁਰੱਖਿਆ ਬਲਾਂ ਨੇ ਮੁੱਠਭੇੜ ‘ਚ 12 ਨਕਸਲੀ ਮਾਰ ਮੁਕਾਏ, ਦੋ ਜਵਾਨ ਜ਼ਖਮੀ

ਰਾਏਪੁਰ, 18 ਜੁਲਾਈ, ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਗੜ੍ਹਚਿਰੌਲੀ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਇਸ ਮੁਕਾਬਲੇ ਵਿੱਚ ਫੌਜ ਦੇ ਜਵਾਨਾਂ ਨੇ 12 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਨਕਸਲੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਨਕਸਲੀਆਂ ਕੋਲੋਂ ਏ ਕੇ 47 ਸਮੇਤ ਕਈ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਕਾਂਕੇਰ […]

Continue Reading

ਪੰਜਾਬ ‘ਚ 9 ਰਜਿਸਟਰੀ ਕਲਰਕਾਂ ਸਮੇਤ 38 ਮੁਲਾਜ਼ਮਾਂ ਦੇ ਤਬਾਦਲੇ

ਲੁਧਿਆਣਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਡੀ.ਸੀ. ਸਾਕਸ਼ੀ ਸਾਹਨੀ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ 9 ਰਜਿਸਟਰੀ ਕਲਰਕਾਂ ਸਮੇਤ 38 ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਤੁਰੰਤ ਨਵੀਂ ਤਾਇਨਾਤੀ ’ਤੇ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ।ਡੀਸੀ ਦਫ਼ਤਰ ਨਾਲ ਸਬੰਧਤ ਸਟਾਫ਼ ਵਿੱਚ ਹੋਏ ਇਸ ਵੱਡੇ ਪੱਧਰ ’ਤੇ ਤਬਾਦਲੇ ਦੌਰਾਨ ਰਾਜਵੰਤ ਕੌਰ (ਸੀਨੀਅਰ ਸਹਾਇਕ) ਨੂੰ ਆਰ.ਏ. ਸ਼ਾਖਾ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-04-24 ਅੰਗ 676 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 18-04-24 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ […]

Continue Reading

ਪੀ. ਆਰ. ਟੀ. ਸੀ. ਬੱਸ ਤੇ ਸਕਾਰਪੀਓ ਦੀ ਟੱਕਰ ਤੋਂ ਬਾਅਦ ਚਾਲਕਾਂ ਵਿਚਾਲੇ ਤੂੰ- ਤੂੰ ,ਮੈਂ -ਮੈਂ, ਬੱਸ ਡਰਾਈਵਰਾ ਨੇ ਲਗਾਇਆ ਜਾਮ

ਲੁਧਿਆਣਾ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ’ਚ ਪੀ. ਆਰ. ਟੀ. ਸੀ. ਦੀ ਬੱਸ ਨੇ ਸਕਾਰਪੀਓ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਬੱਸ ਡਰਾਈਵਰ ਅਤੇ ਕਾਰ ਮਾਲਕ ਵਿਚਾਲੇ ਜ਼ਬਰਦਸਤ ਤੂੰ- ਤੂੰ ,ਮੈਂ -ਮੈਂ ਹੋਈ। ਬਾਅਦ ‘ਚ ਗੁੱਸੇ ‘ਚ ਆਏ ਬੱਸ ਡਰਾਈਵਰ ਨੇ ਕਾਰ ਸਵਾਰਾਂ ‘ਤੇ ਦੋਸ਼ ਲਾਉਂਦਿਆਂ ਬੱਸ ਨੂੰ ਸੜਕ ਦੇ ਵਿਚਕਾਰ ਹੀ […]

Continue Reading

ਨਵੀ ਪੈਨਸ਼ਨ ਸਕੀਮ ‘ਚ ਸੋਧ ਨਹੀਂ ਪੁਰਾਣੀ ਪੈਨਸ਼ਨ ਦੀ ਬਹਾਲੀ ਕਰੇ ਮੋਦੀ ਸਰਕਾਰ: ਗੁਰਦਿਆਲ ਮਾਨ

ਨਵਾਂਸ਼ਹਿਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਕਿਹਾ ਕਿ ਪਿਛਲੇ ਸਾਲ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸਯੁੰਕਤ ਮੋਰਚਾ ਦੇ ਬੈਨਰ ਹੇਠ ਹੋਈ 10 ਅਗਸਤ ਦੀ ਦਿੱਲੀ ਰਾਮ ਲੀਲਾ ਮੈਦਾਨ ’ਚ ਵਿਸ਼ਾਲ ਰੈਲੀ ਅਤੇ ਲੋਕ ਸਭਾ ਚੋਣਾਂ ਦੋਰਾਨ ਕਮੇਟੀ ਵੱਲੋਂ ਚਲਾਈ ਪੋਸਟਰ ਮੁਹਿੰਮ ਦਾ ਸੇਕ ਕੇਂਦਰ ਅਤੇ […]

Continue Reading

ਵਕਫ਼ ਬੋਰਡ ਵੱਲੋਂ ਵਿਕਾਸ ਲਈ 1 ਕਰੋੜ 8 ਲੱਖ ਰੁਪਏ ਦੀ ਗ੍ਰਾਂਟ ਜਾਰੀ

ਪੰਜਾਬ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਕਫ਼ ਬੋਰਡ ਲਗਾਤਾਰ ਬਿਹਤਰੀਨ ਕੰਮ ਕਰ ਰਿਹਾ ਹੈ। ਪਿਛਲੇ ਡੇਢ ਸਾਲ ਵਿੱਚ ਵਕਫ਼ ਬੋਰਡ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਪੰਜਾਬ ਵਕਫ਼ ਬੋਰਡ ਵੱਲੋਂ ਪਹਿਲੀ ਵਾਰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪਹਿਲ ਦੇ ਆਧਾਰ ’ਤੇ […]

Continue Reading

ਆਰਪੀਐਫ ਨੇ 7 ਸਾਲਾਂ ਵਿੱਚ ਆਪਰੇਸ਼ਨ ਨੰਨ੍ਹੇ ਫਰਿਸ਼ਤੇ ਤਹਿਤ 84,119 ਬੱਚਿਆਂ ਨੂੰ ਬਚਾਇਆ

ਨਵੀਂ ਦਿੱਲੀ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਨੇ ਮਿਸ਼ਨ ‘ਨੰਨ੍ਹੇ ਫਰਿਸ਼ਤੇ’ ਤਹਿਤ ਪਿਛਲੇ ਸੱਤ ਸਾਲਾਂ ਦੌਰਾਨ ਸਟੇਸ਼ਨਾਂ ਅਤੇ ਰੇਲਗੱਡੀਆਂ ‘ਤੇ ਆਪਣੇ ਪਰਿਵਾਰਾਂ ਤੋਂ ਵੱਖ ਹੋਏ 84,119 ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਰੇਲਵੇ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਰਿਲੀਜ਼ ਜਾਰੀ ਕਰਕੇ ਕਿਹਾ ਕਿ ਪਿਛਲੇ […]

Continue Reading