ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਖ਼ਿਲਾਫ਼ 19 ਜੂਨ ਤੋਂ ਲਗਾਤਾਰ ਰੋਸ ਪ੍ਰਦਰਸ਼ਨ

ਪਿਛਲੇ ਸਮੇਂ ਤੋਂ ਮੰਗਾਂ ਨਾ ਮੰਨੇ ਜਾਣ ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਗਿਦੜਬਾਹਾ,17, ਜੁਲਾਈ (ਮਲਾਗਰ ਖਮਾਣੋਂ),ਬੋਲੇ ਪੰਜਾਬ ਬਿਊਰੋ : ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਅਗਜੈਕਟਿਵ ਕਮੇਟੀ ਦੀ ਮੀਟਿੰਗ ਜੁਗਿੰਦਰ ਸਿੰਘ ਸਮਾਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਵਾਟਰ ਸਪਲਾਈ ਸਕੀਮ ਗਿੱਦੜਬਾਹਾ ਅਤੇ ਗਿੱਦੜਬਾਹਾ […]

Continue Reading

ਮੈਕਸੀਕਨ ਰਾਜਦੂਤ ਨੇ ਕੀਤਾ ਦੇਸ਼ ਭਗਤ ਯੂਨੀਵਰਸਿਟੀ ਸਪੈਨਿਸ਼ ਲੈਂਗੂਏਜ ਸੈਂਟਰ ਦਾ ਉਦਘਾਟਨ

ਮੋਹਾਲੀ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਆਫ਼ ਐਕਸੀਲੈਂਸ ਸਪੈਨਿਸ਼ ਭਾਸ਼ਾ ਕੇਂਦਰ ਦਾ ਉਦਘਾਟਨ ਮੈਕਸੀਕਨ ਰਾਜਦੂਤ, ਫੇਡਰਿਕੋ ਸਲਾਸ ਲੋਟਫੇ ਅਤੇ ਡੀ ਬੀ ਯੂ ਦੇ ਪ੍ਰੈਜ਼ੀਡੈਂਟ ਡਾ ਸੰਦੀਪ ਸਿੰਘ ਵੱਲੋਂ ਕੀਤਾ ਗਿਆ। ਐਮ ਆਰ ਹਿੱਲਜ਼ ਸੈਕਟਰ 105 ਵਿੱਚ ਖੋਲ੍ਹੇ ਗਏ ਸੈਂਟਰ ਨੇ ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ਅਤੇ ਸਪੈਨਿਸ਼ ਭਾਸ਼ਾ ਦੀ ਵਧ […]

Continue Reading

ਕਾਲਜ ਤੋਂ ਪੜ੍ਹ ਕੇ ਆ ਰਹੇ ਵਿਦਿਆਰਥੀਆਂ ‘ਤੇ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਕੈਮਰਿਆਂ ‘ਚ ਦਰਜ

ਕਪੂਰਥਲਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ‘ਚ ਪੈਟਰੋਲ ਪੰਪ ਨੇੜੇ ਕਾਲਜ ਤੋਂ ਆ ਰਹੇ ਵਿਦਿਆਰਥੀਆਂ ‘ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ […]

Continue Reading

ਮਹਿੰਦਰ ਭਗਤ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕੀ। ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਵਿਧਾਇਕ ਮਹਿੰਦਰ ਭਗਤ ਨੇ ਵਿਧਾਇਕ ਵਜੋਂ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿੱਚ ਵਿਧਾਇਕ ਵਜੋਂ ਸਹੁੰ […]

Continue Reading

ਏ.ਜੀ.ਟੀ.ਐੱਫ. ਨੇ ਤਿੰਨ ਗੈਂਗਸਟਰ ਹਥਿਆਰਾਂ ਸਣੇ ਫੜੇ

ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਏ.ਜੀ.ਟੀ.ਐੱਫ. ਨੇ ਰਾਜਸਥਾਨ ਅਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਤਿੰਨਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 6 ਕਾਰਤੂਸ ਬਰਾਮਦ […]

Continue Reading

ਪੰਜਾਬ ਸਰਕਾਰ ਨੂੰ ਝਟਕਾ,ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨਾਮਨਜੂਰ, ਰਾਜਪਾਲ ਹੀ ਰਹਿਣਗੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ

ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਬਿਨਾਂ ਪ੍ਰਵਾਨਗੀ ਤੋਂ ਪੰਜਾਬ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ਬਿੱਲ ਤਹਿਤ ਸੂਬੇ ਦੀਆਂ 11 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ […]

Continue Reading

ਸਕੂਲੀ ਬੱਸ ਤੇ ਟੈਂਪੂ ਵਿਚਾਲੇ ਟੱਕਰ,ਕਈ ਬੱਚਿਆਂ ਨੂੰ ਲੱਗੀਆਂ ਸੱਟਾਂ

ਫਾਜਲਿਕਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ‘ਚ ਸਕੂਲੀ ਬੱਸ ਤੇ ਟੈਂਪੂ ਵਿਚਾਲੇ ਟੱਕਰ ਹੋ ਗਈ।ਬੱਸ ‘ਚ 30 ਬੱਚੇ ਸਵਾਰ ਸਨ।ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ ਅਬੋਹਰ ਹਾਈਵੇ ‘ਤੇ ਪਿੰਡ ਰਾਮਪੁਰਾ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਬੱਚਿਆਂ ਨੂੰ ਸਕੂਲ ਲਿਜਾ ਰਹੀ ਬੱਸ ਅਚਾਨਕ ਸਾਹਮਣੇ ਤੋ ਆ ਰਹੇ ਟੈਂਪੂ […]

Continue Reading

ਅੰਮ੍ਰਿਤਸਰ ‘ਚ ਪੁਲਿਸ ਰੇਡ ਦੇ ਡਰੋਂ ਸਪਾ ਸੈਂਟਰ ‘ਚ ਕੰਮ ਕਰਦੀਆਂ ਦੋ ਵਿਦੇਸ਼ੀ ਲੜਕੀਆਂ ਹੋਟਲ ਦੀ ਚੌਥੀ ਮੰਜਿਲ ਤੋਂ ਕੁੱਦੀਆਂ,ਹਸਪਤਾਲ ਦਾਖਲ

ਅੰਮ੍ਰਿਤਸਰ ‘ਚ ਪੁਲਿਸ ਰੇਡ ਦੇ ਡਰੋਂ ਸਪਾ ਸੈਂਟਰ ‘ਚ ਕੰਮ ਕਰਦੀਆਂ ਦੋ ਵਿਦੇਸ਼ੀ ਲੜਕੀਆਂ ਹੋਟਲ ਦੀ ਚੌਥੀ ਮੰਜਿਲ ਤੋਂ ਕੁੱਦੀਆਂ,ਹਸਪਤਾਲ ਦਾਖਲ ਅੰਮ੍ਰਿਤਸਰ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਨੇ ਹੋਟਲ […]

Continue Reading

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਦਸੂਹਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਖੁੱਡਾ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।ਇਹ ਭਿਆਨਕ ਸੜਕ ਹਾਦਸਾ ਸਵੇਰੇ 7.30 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਕੇਹਰਵਾਲੀ ਟਾਂਡਾ, ਦਸੂਹਾ ਵੱਲ ਜਾ ਰਿਹਾ ਸੀ।ਇਸ ਦੌਰਾਨ ਸੜਕ […]

Continue Reading

ਪੰਜਾਬ ਪੁਲਿਸ ਨੇ 50 ਕਰੋੜ ਰੁਪਏ ਮੁੱਲ ਦੀ ਹੈਰੋਇਨ ਤੇ ਹਥਿਆਰਾਂ ਸਣੇ ਦੋ ਤਸਕਰ ਕੀਤੇ ਕਾਬੂ

ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 7 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ 5 ਮੈਗਜ਼ੀਨ […]

Continue Reading