ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

ਲੁਧਿਆਣਾ, 17 ਜੁਲਾਈ ,ਬੋਲੇ ਪੰਜਾਬ ਬਿਊਰੋ : ਥਾਣਾ ਡਵੀਜ਼ਨ ਨੰ. 7 ਦੇ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਸਬ-ਇੰਸਪੈਕਟਰ ਦੀ ਉਸ ਦੇ ਕਿਰਾਏ ਦੇ ਫਲੈਟ ‘ਚੋਂ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ.-4 ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ. ਪੂਰਬੀ ਰੂਪਦੀਪ ਕੌਰ, ਸੀ.ਆਈ.ਏ. ਦੀਆਂ ਟੀਮਾਂ ਅਤੇ ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਮੌਕੇ ‘ਤੇ ਪਹੁੰਚ ਗਏ।ਮ੍ਰਿਤਕ […]

Continue Reading

ਗੁਰਦਾਸਪੁਰ ਸ਼ੂਗਰ ਮਿੱਲ ਦੇ 6 ਡਾਇਰੈਕਟਰ ਸਸਪੈਂਡ, ਨੋਟਿਸ ਜਾਰੀ, 15 ਦਿਨਾਂ ‘ਚ ਮੰਗਿਆ ਜਵਾਬ

ਗੁਰਦਾਸਪੁਰ 17 ਜੁਲਾਈ ,ਬੋੇਲੇ ਪੰਜਾਬ ਬਿਊਰੋ : ਪੰਜਾਬ ਦੀ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਲਿਮਟਿਡ ਦੇ ਛੇ ਡਾਇਰੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਦੋਸ਼ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਉਨ੍ਹਾਂ ਦੀ ਚੋਣ ਨਿਯਮਾਂ ਦੇ ਉਲਟ ਹੋਈ ਸੀ। ਉਸ ‘ਤੇ ਮਿੱਲ ਦਾ ਡਿਫਾਲਟਰ […]

Continue Reading

ਪਨਸਪ ਦੇ ਦੋ ਇੰਸਪੈਕਟਰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ ,16 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ […]

Continue Reading

ਭਾਰੀ ਮੀਂਹ ਅਤੇ ਗੜੇਮਾਰੀ ਦੇ ਨਾਲ ਆਏ ਤੂਫਾਨ ਕਾਰਨ 35 ਲੋਕਾਂ ਦੀ ਮੌਤ, 230 ਜ਼ਖਮੀ

ਕਾਬੁਲ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅਫਗਾਨਿਸਤਾਨ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਆਏ ਤੂਫਾਨ ਕਾਰਨ 35 ਲੋਕਾਂ ਦੀ ਮੌਤ ਹੋ ਗਈ ਜਦਕਿ 230 ਲੋਕ ਜ਼ਖਮੀ ਹੋ ਗਏ। ਖਾਮਾ ਪ੍ਰੈਸ ਰਿਪੋਰਟਾਂ ਅਨੁਸਾਰ, ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਅਤੇ ਆਸਪਾਸ ਦੇ ਖੇਤਰਾਂ ਵਿੱਚ 400 ਤੋਂ ਵੱਧ ਘਰ ਤਬਾਹ ਹੋ ਗਏ ਹਨ। ਸੂਚਨਾ ਅਤੇ ਸੱਭਿਆਚਾਰ ਵਿਭਾਗ ਨੇ […]

Continue Reading

ਗੁਰਦੁਆਰਾ ਸਾਹਿਬ ਦਾ ਮੁੱਖ ਗ੍ਰੰਥੀ ਬੱਚੀ ਨਾਲ ਛੇੜਛਾੜ ਦੇ ਮਾਮਲੇ ਵਿਚ ਦੋਸ਼ੀ ਕਰਾਰ

ਮਿਲਬੋਰਨ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਸੂਬੇ ਫਿਲਾਡੇਲਫੀਆ ਦੇ ਮਿਲਬੋਰਨ ’ਚ ਸਥਿਤ ਇਕ ਗੁਰਦੁਆਰੇ ਦੇ ਮੁੱਖ ਗ੍ਰੰਥੀ ਨੂੰ ਇਕ ਬੱਚੀ ਨਾਲ ਛੇੜਛਾੜ ਕਰਨ ਦੇ ਸਾਰੇ ਦੋਸ਼ਾਂ ਵਿਚ ਦੋਸ਼ੀ ਕਰਾਰ ਦਿਤਾ ਗਿਆ ਹੈ। ਡਰਮੰਡ ਐਵੇਨਿਊ, ਡਰੈਕਸੇਲ ਹਿੱਲ ਦੇ 1200 ਬਲਾਕ ਦੇ ਵਸਨੀਕ ਬਲਵਿੰਦਰ ਸਿੰਘ (64) ਨੂੰ ਪਿਛਲੇ ਹਫਤੇ ਕਾਮਨ ਪਲੀਜ਼ ਕੋਰਟ ਦੇ ਜੱਜ ਜੀ. ਮਾਈਕਲ […]

Continue Reading

ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਦੋ ਸਾਥੀ ਕਾਬੂ

ਬਠਿੰਡਾ, 17 ਜੁਲਾਈ, ਬੋਲੇ ਪੰਜਾਬ ਬਿਊਰੋ : ਥਾਣਾ ਮੌੜ ਮੰਡੀ ਅਧੀਨ ਪੈਂਦੇ ਇਲਾਕੇ ‘ਚੋਂ 27 ਜੂਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਫੜੇ ਗਏ ਤਿੰਨ ਮੁਲਜ਼ਮਾਂ ਦੇ ਬਾਕੀ ਦੋ ਸਾਥੀਆਂ ਨੂੰ ਜ਼ਿਲਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਦੀ ਪਛਾਣ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਫੜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-07-2024 ,ਅੰਗ 508 Sachkhand Sri Harmandir Sahib Amritsar Vikhe Hoyea Amrit Wele Da Mukhwak Ang 508 : 17-07-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ […]

Continue Reading

ਹੁਣ ਮੁਲਾਜ਼ਮ ਬਿਨਾਂ ਪ੍ਰਵਾਨਗੀ ਨਹੀਂ ਬਦਲ ਸਕਣਗੇ ਤਨਖਾਹ ਖਾਤਾ, ਪਹਿਲਾਂ ਵਾਲੀ ਬੈਂਕ ਤੋਂ ਲੈਣੀ NOC ਲਾਜ਼ਮੀ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਕਰਮਚਾਰੀ ਆਪਣਾ ਤਨਖਾਹ ਖਾਤਾ ਬਦਲਣਾ ਚਾਹੁਣ ਤਾਂ ਐਚ ਡੀ ਐਫ ਸੀ ਬੈਂਕ ਤੋਂ ਐਨ ਓ ਸੀ ਲੈਣ ਤੋਂ ਬਾਅਦ ਵਿਭਾਗ ਦੇ ਦਫ਼ਤਰ ਡਾਇਰੈਕਟਰ ਜਨਰਲ ਪੁਲਿਸ ਵੱਲੋਂ ਪ੍ਰਵਾਨਗੀ ਲੈਣ ਤੋਂ ਬਾਅਦ ਹੀ ਬਦਲ ਸਕਣਗੇ।

Continue Reading

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ […]

Continue Reading

ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ: ਸਪੀਕਰ ਸੰਧਵਾਂ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਬੂਟਾ ਲਾ ਕੇ […]

Continue Reading