ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ, ਸੜਕਾਂ ਹੋਈਆਂ ਜਲ-ਥਲ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿਚ ਅੱਜ ਭਾਰੀ ਮੀਂਹ ਪਿਆ।ਲੱਗਭਗ 2 ਘੰਟੇ ਪਏ ਭਾਰੀ ਮੀਂਹ ਨਾਲ ਸੜਕਾਂ ਪਾਣੀ ਨਾਲ ਭਰ ਗਈਆਂ।ਸੜਕਾਂ ਦੇ ਨਦੀਆਂ ਦਾ ਰੂਪ ਧਾਰਨ ਕਾਰਨ ਇਕ ਵਾਰ ਫਿਰ ਨਗਰ ਨਿਗਮ ਸਵਾਲਾਂ ਦੇ ਘੇਰੇ ‘ਚ ਆ ਗਿਆ।ਸੜਕਾਂ ‘ਤੇ ਕਾਫੀ ਜ਼ਿਆਦਾ ਪਾਣੀ ਭਰਨ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ […]

Continue Reading

ਮਰਹੂਮ ਸੁਧੀਰ ਸੂਰੀ ਦੇ ਪੁੱਤਰਾਂ ਨੇ ਮੰਗੀ ਫਿਰੌਤੀ, ਪੁਲਿਸ ਨੇ ਦੋਵੇਂ ਕੀਤੇ ਗ੍ਰਿਫਤਾਰ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮਰਹੂਮ ਸ਼ਿਵ ਸੈਨਾ ਟਕਸਾਲੀ ਦੇ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਰੋਤੀ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਹਨ। ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਨੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ […]

Continue Reading

ਪਠਾਨਕੋਟ : ਕਲਾਸ ‘ਚ ਪੜ੍ਹਾ ਰਹੀ ਅਧਿਆਪਕਾ ਨੂੰ ਪੈਟਰੋਲ ਛਿੜਕ ਕੇ ਜਲ਼ਾਉਣ ਦੀ ਕੋਸ਼ਿਸ਼

ਪਠਾਨਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਹਲਕਾ ਭੋਆ ਅਧੀਨ ਪੈਂਦੇ ਪਿੰਡ ਗਟੋਰਾ ਦੇ ਸਕੂਲ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕ ਨੂੰ ਸਾੜਨ ਲਈ ਅੰਦਰ ਵੜ ਗਿਆ। ਇਸ ਘਟਨਾ ਤੋਂ ਬਾਅਦ ਸਕੂਲ ਦੇ ਬੱਚੇ ਡਰ ਗਏ।ਜਾਣਕਾਰੀ ਅਨੁਸਾਰ ਪਿੰਡ ਗਟੋਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ […]

Continue Reading

ਬੱਸ-ਟਰੈਕਟਰ ਦੀ ਟੱਕਰ ‘ਚ ਪੰਜ ਸ਼ਰਧਾਲੂਆਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

ਮਹਾਰਾਸ਼ਟਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ।ਇਸ ਹਾਦਸੇ ਵਿਚ ਇਕ ਬੱਸ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਈ।ਹਾਦਸੇ ‘ਚ ਪੰਜ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ਰਧਾਲੂ ਮੁੰਬਈ ਨੇੜੇ ਆਪਣੇ ਜੱਦੀ ਸ਼ਹਿਰ ਡੋਂਬੀਵਲੀ ਤੋਂ ਅਸ਼ਧੀ ਇਕਾਦਸ਼ੀ […]

Continue Reading

ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਚਾਲੇ ਪਾਵਾਂਗੇ : ਕਿਸਾਨ ਆਗੂ ਜਗਜੀਤ ਡੱਲੇਵਾਲ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਕਿਸਾਨਾਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ।ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਹੁਕਮ ਦਿੱਤਾ ਹੋਇਆ ਹੈ ਅਤੇ ਰਾਹ ਖੁੱਲ੍ਹਦਿਆਂ ਅਸੀਂ ਦਿੱਲੀ ਲਈ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ […]

Continue Reading

ਪਟਿਆਲਾ ‘ਚ ਚਿੱਟੇ ਦੀ ਓਵਰਡੋਜ਼ ਕਾਰਨ ਕਬੱਡੀ ਖਿਡਾਰੀ ਦੀ ਮੌਤ, ਦੋਸਤ ਸਣੇ ਅੱਠ ਨਸ਼ਾ ਤਸਕਰਾਂ ‘ਤੇ ਕੇਸ ਦਰਜ

ਪਟਿਆਲ਼ਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਚਿੱਟੇ ਦੀ ਓਵਰਡੋਜ਼ ਕਾਰਨ 40 ਸਾਲਾ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਹੈ। ਥਾਣਾ ਭਾਦਸੋਂ ਦੀ ਪੁਲੀਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਵਿੱਚ ਖਿਡਾਰੀ ਦੇ ਇੱਕ ਦੋਸਤ ਤੋਂ ਇਲਾਵਾ ਅੱਠ ਨਸ਼ਾ ਤਸਕਰ ਵੀ ਸ਼ਾਮਲ ਹਨ। ਜਾਣਕਾਰੀ […]

Continue Reading

ਕਾਨੂੰਨਗੋਆਂ ਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਮਾਨਸਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਵਿੱਚ 21 ਕਾਨੂੰਨਗੋਆਂ ਤੇ ਪਟਵਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦੇਸ਼ ਦੇ 19 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼, ਉੱਤਰਾਖੰਡ ਤੋਂ ਲੈ ਕੇ ਉੱਤਰ-ਪੂਰਬ ਤੱਕ ਅਤੇ ਮਹਾਰਾਸ਼ਟਰ, ਕੇਰਲਾ ਅਤੇ ਕਰਨਾਟਕ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਨਦੀਆਂ ਦੇ ਪਾਣੀ ਵਿੱਚ ਵਾਧਾ ਹੋਇਆ ਹੈ। ਯੂਪੀ, ਗੁਜਰਾਤ ਤੋਂ ਲੈ ਕੇ ਬਿਹਾਰ ਅਤੇ ਅਸਾਮ ਤੱਕ ਕਈ ਰਾਜਾਂ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ […]

Continue Reading

ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ

ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਆਈਏਐੱਸ ਅਫ਼ਸਰ ਸੁੱਚਾ ਰਾਮ ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਵਾਉਣ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ […]

Continue Reading

ਈ.ਡੀ. ਵਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਰਿਹਾਇਸ਼ ‘ਤੇ ਰੇਡ

ਫ਼ਰੀਦਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਈਡੀ ਵਲੋਂ ਸਵੇਰੇ 6 ਵਜੇ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਗਈ ਹੈ। ਈ.ਡੀ. ਦੀ ਟੀਮ ਵੱਲੋਂ ਵੱਖ-ਵੱਖ ਥਾਂਈਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ।ਉਹ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਮਐਲਏ ਵੀ […]

Continue Reading