ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਜਵਾਨ ਸ਼ਹੀਦ

ਸ਼੍ਰੀਨਗਰ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਡੋਡਾ ਜ਼ਿਲੇ ਦੇ ਦੇਸਾ ਜੰਗਲੀ ਖੇਤਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏਸਨ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ […]

Continue Reading

ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਗਿਰੋਹ ਦਾ ਪਰਦਾਫਾਸ਼, 6 ਕਾਬੂ

ਨੋਇਡਾ, 16 ਜੁਲਾਈ, ਬੋਲੇ ਪੰਜਾਬ ਬਿਊਰੋ : ਨੋਇਡਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਰਾਜਸਥਾਨ ਤੋਂ ‘ਡਿਜੀਟਲ ਅਰੈਸਟ’ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕੇਰਲ, ਤਾਮਿਲਨਾਡੂ, ਤੇਲੰਗਾਨਾ, ਮਹਾਰਾਸ਼ਟਰ, ਪੰਜਾਬ ਅਤੇ ਹੋਰ ਕਈ ਰਾਜਾਂ ਵਿੱਚ ਇਸ ਸਮੂਹ ਦੇ ਖਿਲਾਫ 73 ਸ਼ਿਕਾਇਤਾਂ ਦਰਜ ਹਨ।  ਤੁਹਾਨੂੰ ਦੱਸ ਦੇਈਏ ਕਿ ਡਿਜੀਟਲ ਅਰੈਸਟ ਇੱਕ ਰਣਨੀਤੀ ਹੈ ਜਿੱਥੇ ਸਾਈਬਰ ਅਪਰਾਧੀ […]

Continue Reading

ਬਠਿੰਡਾ ‘ਚ ਇੱਕ ਤਰਫ਼ਾ ਪਿਆਰ ‘ਚ ਵਿਆਹੁਤਾ ਔਰਤ ‘ਤੇ ਸੁੱਟਿਆ ਤੇਜ਼ਾਬ

ਬਠਿੰਡਾ, 16 ਜੁਲਾਈ ,ਬੋਲੇ ਪੰਜਾਬ ਬਿਊਰੋ : ਸਥਾਨਕ ਸ਼ਹਿਰ ‘ਚ ਇਕ ਔਰਤ ‘ਤੇ ਤੇਜ਼ਾਬ ਛਿੜਕ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ਾਬ ਪਾਉਣ ਦਾ ਕਾਰਨ ਇੱਕਤਰਫਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਬੱਚਿਆਂ ਦੀ ਮਾਂ ਔਰਤ ਜਸਪ੍ਰੀਤ ਸਿੰਘ ਨਾਲ ਨਥਾਣਾ ਵਿੱਚ ਰਹਿ ਰਹੀ ਹੈ। ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਗੁਆਂਢ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-07-2024 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : 16-07-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ […]

Continue Reading

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ “ਕਿੱਥੇ ਤੁਰ ਗਿਆਂ ਯਾਰਾ” ਦਾ ਪੋਸਟਰ ਰਿਲੀਜ਼

ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਨਿਵੇਕਲੇ ਢੰਗ ਨਾਲ ਯਾਦ ਕਰਦਿਆਂ ਗੀਤ ਤਿਆਰ ਕੀਤਾ ਹੈ ਜਿਸ ਦਾ ਪੋਸਟਰ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰਿਲੀਜ਼ ਕੀਤਾ ਗਿਆ।ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ, ਪਦਮ ਸ੍ਰੀ ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਗੀਤ ‘ਕਿੱਥੇ ਤੁਰ ਗਿਆਂ […]

Continue Reading

ਵਿਜੀਲੈਂਸ ਵੱਲੋਂ 1,50,000 ਰੁਪਏ ਰਿਸ਼ਵਤ ਲੈਂਦਾ ਵਿਅਕਤੀ ਕਾਬੂ

ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ […]

Continue Reading

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ : ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, […]

Continue Reading

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਸਹੂਲਤਾਂ ਦਾ ਧਿਆਨ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, ਜੁਲਾਈ 15 ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ […]

Continue Reading