MP ਭਾਈ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ‘ਚ ਸ਼ਾਮਿਲ ਹੋਣ ਲਈ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ : ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ […]

Continue Reading

ਪ੍ਰਸਿੱਧ ਪੈਰਾ ਕ੍ਰਿਕਟਰ 18 ਜੁਲਾਈ ਤੋਂ 2 ਅਗਸਤ ਤੱਕ 8 ਰਾਜਾਂ ਵਿੱਚ ਆਰੀਅਨਜ਼ ਸਕਾਲਰਸ਼ਿਪ ਮੇਲੇ ਵਿੱਚ ਸ਼ਾਮਲ ਹੋਣਗੇ

ਆਰੀਅਨਜ਼ ਜੇ.ਕੇ., ਹਿਮਾਚਲ, ਹਰਿਆਣਾ, ਬਿਹਾਰ, ਦਿੱਲੀ, ਪੰਜਾਬ, ਟ੍ਰਾਈਸਿਟੀ, ਬਿਹਾਰ, ਝਾਰਖੰਡ ਆਦਿ ਵਿੱਚ ਸਕਾਲਰਸ਼ਿਪ ਮੇਲਾ ਆਯੋਜਿਤ ਕਰਨਗੇ।  ਮੋਹਾਲੀ, 15th  ਜੁਲਾਈ  ,ਬੋਲੇ ਪੰਜਾਬ ਬਿਊਰੋ :  ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਉੱਤਰੀ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ 18 ਜੁਲਾਈ ਤੋਂ 2 ਅਗਸਤ ਤੱਕ ਮੌਕੇ ‘ਤੇ ਦਾਖਲੇ ਲਈ ਕਰੀਅਰ ਕਾਉਂਸਲਿੰਗ ਸੈਸ਼ਨਾਂ ਅਤੇ ਸਕਾਲਰਸ਼ਿਪ ਮੇਲੇ ਦਾ ਆਯੋਜਨ ਕਰਨ ਜਾ ਰਿਹਾ ਹੈ। […]

Continue Reading

ਸਰਕਾਰੀ ਐਨ.ਟੀ.ਸੀ. ਸਕੂਲ ਦੇ ਐਨ.ਸੀ.ਸੀ.ਕੈਡਿਟਸ ਨੇ 10 ਰੋਜ਼ਾ ਕੈਂਪ ਟਰੇਨਿੰਗ ਸਫਲਤਾਪੂਰਵਕ ਪੂਰੀ ਕੀਤੀ

ਰਾਜਪੁਰਾ 15 ਜੁਲਾਈ ,ਬੋਲੇ ਪੰਜਾਬ ਬਿਊਰੋ : ਪਿਛਲੇ ਦਿਨੀ ਕਮਾਂਡਿੰਗ ਅਫਸਰ 3 ਪੰਜਾਬ ਏਅਰ ਸਕਾਡਰਨ ਐਨਸੀਸੀ ਪਟਿਆਲਾ, ਗਰੁੱਪ ਕੈਪਟਨ ਅਜੈ ਭਾਰਦਵਾਜ ਦੀ ਅਗਵਾਈ ਹੇਠ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਐੱਨਸੀਸੀ ਦਾ 10 ਰੋਜ਼ਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਰਾਜ ਦੇ ਵੱਖ ਵੱਖ ਸਕੂਲਾਂ-ਕਾਲਜਾਂ ਦੇ 600 ਕੈਡਿਟਸ ਸਹਿਤ ਸਰਕਾਰੀ ਐਨਟੀਸੀ ਦੇ 21 ਕੈਡਿਟਸ ਨੇ ਟਰੇਨਿੰਗ ਪ੍ਰਾਪਤ ਕੀਤੀ। […]

Continue Reading

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

ਅਧਿਕਾਰੀਆਂ ਨੂੰ ਬਿਰਧ ਘਰਾਂ, ਬਾਲ ਘਰਾਂ ਅਤੇ ਆਂਗਣਵਾੜੀ ਸੈਟਰਾਂ ਨਾਲ ਨਿੱਜੀ ਰਾਬਤਾ ਰੱਖਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ, ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ। ਬਕਾਇਆਂ ਵਰਦੀਆਂ ਦੇ ਫੰਡ ਜਾਰੀ ਕਰਨ ਦੀ ਮੰਗ

ਫਤਿਹਗੜ੍ਹ ਸਾਹਿਬ,15, ਜੁਲਾਈ (ਮਲਾਗਰ ਖਮਾਣੋਂ) ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ਼੍ਰੀ ਫਤਿਹਗੜ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਨਵੀਨਰ ਮਲਾਗਰ ਸਿੰਘ ਖਮਾਣੋ ,ਸੁਖਜਿੰਦਰ ਸਿੰਘ ਚਨਾਰਥਲ ਦੀ ਪ੍ਰਧਾਨਗੀ ਹੇਠ ਮੰਡਲ ਦਫਤਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ

ਮਲੇਰਕੋਟਲਾ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਆਈ.ਏ.ਐਸ. ਵਲੋਂ ਜ਼ਿਲ੍ਹਾ ਮਲੇਰਕੋਟਲਾ ਅੰਦਰ 17 ਜੁਲਾਈ 2024 ਦਿਨ ਬੁੱਧਵਾਰ ਨੂੰ ਮੁਹੱਰਮ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਦਿੱਤੇ ਛੁੱਟੀ ਦੇ ਹੁਕਮਾਂ ਮੁਤਾਬਕ 17 ਜੁਲਾਈ ਨੂੰ ਮੁਹੱਰਮ (ਯੋਮ-ਏ-ਅਸੂਰਾ) ਮੌਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਮਲੇਰਕੋਟਲਾ […]

Continue Reading

ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ

ਅੰਮ੍ਰਿਤਸਰ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਉਪਰੰਤ ਲਏ ਅਹਿਮ ਫੈਸਲੇ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਗਰੁੱਪ ਵਲੋਂ ਲਾਏ ਗਏ ਦੋਸ਼ਾਂ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ […]

Continue Reading

ਬੱਸ-ਟਰੱਕ ਵਿਚਕਾਰ ਟੱਕਰ, ਛੇ ਲੋਕਾਂ ਦੀ ਮੌਤ, ਅੱਠ ਜ਼ਖ਼ਮੀ

ਅਹਿਮਦਾਬਾਦ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਪੀ. ਵਲੋਂ ਸਾਂਝੀ ਕੀਤੀ ਗਈ ਹੈ।ਮੀਡੀਆ […]

Continue Reading

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿਚ ਮੌਤ

ਚੰਡੀਗੜ੍ਹ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸਿਮਰਨ (25 ਸਾਲ) ਵਾਸੀ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਉਸਨੇ ਕੰਪਿਊਟਰ ਇੰਜਨੀਅਰਿੰਗ ਵਿੱਚ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਸੀ। ਉਹ ਕੁਝ ਦਿਨਾਂ ਵਿੱਚ ਇੱਥੋਂ ਹੋਸਟਲ ਖਾਲੀ ਕਰਨ ਜਾ ਰਹੀ […]

Continue Reading

ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਗ੍ਰੰਥੀ ਵਜੋਂ ਸੇਵਾ ਸੰਭਾਲੀ

ਅੰਮ੍ਰਿਤਸਰ, 15 ਜੁਲਾਈ, ਬੋਲੇ ਪੰਜਾਬ ਬਿਊਰੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਨਿਯੁਕਤ ਕੀਤੇ ਗਏ ਦੋ ਨਵੇਂ ਗ੍ਰੰਥੀ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੇਵਾ ਸੰਭਾਲ ਲਈ ਹੈ।ਇਸ ਸੰਬੰਧੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ […]

Continue Reading