ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ‘ਤੇ ਲਗਾਇਆ ਝੂਠ ਬੋਲਣ ਦਾ ਦੋਸ਼
ਚੰਡੀਗੜ੍ਹ, 14 ਜੁਲਾਈ ,ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਅਧਿਕਾਰੀ ਹੁਣ ਕੋਰਾ ਝੂਠ ਬੋਲ ਰਹੇ ਹਨ ਤੇ ਕਹਿ ਰਹੇ ਹਨ ਤੇ ਅਸੀਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਕਰਨ ਵਾਲੇ ਮਾਮਲੇ ਵਿੱਚ ਯੂਨੀਅਨ ਦੇ ਵਫ਼ਦ […]
Continue Reading