ਅਜਮੇਰ ਤੋਂ ਜਲੰਧਰ ਆ ਰਹੇ ਵਿਅਕਤੀਆਂ ਦੀ ਸਕਾਰਪੀਓ ਨੇ ਟਰੱਕ ਨੂੰ ਟੱਕਰ ਮਾਰੀ, ਤਿੰਨ ਦੀ ਮੌਤ

ਚੰਡੀਗੜ੍ਹ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਮਹਿੰਦਰਗੜ੍ਹ ‘ਚ ਨੈਸ਼ਨਲ ਹਾਈਵੇਅ 152 ਡੀ ‘ਤੇ ਅੱਜ ਐਤਵਾਰ ਨੂੰ ਸਵੇਰੇ 2:45 ਵਜੇ ਇਕ ਸਕਾਰਪੀਓ ਗੱਡੀ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਗੰਭੀਰ ਹਾਲਤ ‘ਚ ਰੋਹਤਕ ਪੀਜੀਆਈ ਰੈਫਰ ਕਰ […]

Continue Reading

ਬਨੂੜ ‘ਚ ਹੋਇਆ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ , ਇੱਕ ਗੈਂਗਸਟਰ ਦੇ ਗੋਲ਼ੀ ਲੱਗੀ

ਬਨੂੜ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਬਨੂੜ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿਚ ਇੱਕ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ, ਜਵਾਬ ਵਿਚ ਪੁਲਿਸ ਨੇ ਫਾਇਰਿੰਗ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ […]

Continue Reading

ਲੁਧਿਆਣਾ: ਨਾਬਾਲਿਗ ਲੜਕੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਜੁਲਾਈ ,ਬੋਲੇ ਪੰਜਾਬ ਬਿਊਰੋ : ਪੱਖੋਵਾਲ ਰੋਡ ‘ਤੇ ਹਿੰਮਤ ਸਿੰਘ ਨਗਰ ‘ਚ ਇਕ ਨਾਬਾਲਿਗ ਲੜਕੀ ਨੇ ਆਪਣੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਤੋਂ ਪਹਿਲਾਂ ਲੜਕੀ ਲਾਪਤਾ ਹੋ ਗਈ ਸੀ ਅਤੇ ਤਿੰਨ ਦਿਨਾਂ ਬਾਅਦ ਪੁਲਿਸ ਨੇ ਉਸ ਨੂੰ ਲੱਭ ਲਿਆ ਸੀ | ਬੀਤੇ ਦਿਨੀਂ ਆਪਣੇ ਭੈਣ-ਭਰਾ ਨਾਲ […]

Continue Reading

ਪੰਜਾਬ ਪੁਲਿਸ ਵੱਲੋਂ ਨਾਮੀ ਬਦਮਾਸ਼ਾਂ ਦੇ 5 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਜਲੰਧਰ, 14 ਜੁਲਾਈ, ਬੋਲੇ ਪੰਜਾਬ ਬਿਊਰੋ ; ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਕੇ […]

Continue Reading

ਮਹਿੰਦਰਾ ਕਾਲਜ ਦੇ ਕਲਰਕ ਨੇ ਕੁੜੀਆਂ ਨੂੰ ਡੰਡੇ ਨਾਲ ਕੁੱਟਿਆ, ਹਸਪਤਾਲ ਕਰਵਾਉਣੀਆਂ ਪਈਆਂ ਦਾਖਲ

ਪਟਿਆਲਾ, 14 ਜੁਲਾਈ ,ਬੋਲੇ ਪੰਜਾਬ ਬਿਊਰੋ: ਸਰਕਾਰੀ ਮਹਿੰਦਰਾ ਕਾਲਜ ਦੇ ਕਲਰਕ ਵਲੋਂ ਇੱਕ ਵਿਦਿਆਰਥਣ ਨੂੰ ਡੰਡੇ ਨਾਲ ਕੁੱਟਣ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਲਰਕ ਨੇ ਲੜਕੀਆਂ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਦੋਵਾਂ ਨੂੰ ਰਾਜਿੰਦਰਾ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।ਹਾਲਾਂਕਿ, ਜਿਨ੍ਹਾਂ ਕੁੜੀਆਂ ਨੂੰ ਕਲਰਕ ਡੰਡੇ ਨਾਲ ਕੁੱਟਦਾ […]

Continue Reading

ਪੰਜਾਬ ਪੁਲਿਸ ਨੇ ਸ਼ੋਸ਼ਲ ਮੀਡੀਆ ’ਤੇ ਭੜਕਾਊ ਬਿਆਨਬਾਜ਼ੀ ਕਰਨ ਵਾਲਿਆਂ ‘ਤੇ ਕਸਿਆ ਸਿਕੰਜਾ, ਸ਼ਿਵ ਸੈਨਾ ਆਗੂ ਸਮੇਤ ਤਿੰਨ ‘ਤੇ ਕੀਤਾ ਕੇਸ ਦਰਜ

ਲੁਧਿਆਣਾ, 14 ਜੁਲਾਈ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਜ਼ਿਲਾ ਪੁਲਿਸ ਨੇ ਫੇਸਬੁੱਕ ‘ਤੇ ਭੜਕਾਊ ਬਿਆਨ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਇਲਾਕੇ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ […]

Continue Reading

ਸਿਗਰਟ ਪੀਣ ‘ਤੇ ਇਤਰਾਜ਼ ਜਤਾਉਂਦਿਆਂ ਨਿਹੰਗ ਸਿੰਘ ਨੇ IIM ਅੰਮ੍ਰਿਤਸਰ ਕੈਂਪਸ ‘ਚ ਕੀਤਾ ਹੰਗਾਮਾ

ਅੰਮ੍ਰਿਤਸਰ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਸਥਿਤ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (IIM) ਦੇ ਕੈਂਪਸ ਵਿੱਚ ਇੱਕ ਨਿਹੰਗ ਸਿੰਘ ਨੇ ਹੰਗਾਮਾ ਕਰ ਦਿੱਤਾ ਹੈ। ਉਹ ਤਲਵਾਰ ਲੈ ਕੇ ਕੈਂਪਸ ਵਿਚ ਦਾਖਲ ਹੋਇਆ ਅਤੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਧਮਕੀਆਂ ਦੇਣ ਲੱਗਾ। ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕਰਕੇ ਸੰਸਥਾ ਪ੍ਰਸ਼ਾਸਨ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਪੁਲਿਸ […]

Continue Reading

ਕਾਂਗਰਸੀ ਆਗੂ ਸਤਵਿੰਦਰ ਸਿੰਘ ਚੈੜੀਆਂ ਦਾ ਦੇਹਾਂਤ

ਰੋਪੜ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।ਉਨ੍ਹਾਂ ਦੀ ਮੌਤ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Continue Reading

ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 14 ਜੁਲਾਈ, ਬੋਲੇ ਪੰਜਾਬ ਬਿਊਰੋ ; ਪਿੰਡ ਤਲਵੰਡੀ  ਡੱਡੀਆਂ ਨਾਲ ਸਬੰਧਤ  ਇਕ ਵਿਅਕਤੀ ਦੀ ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਦੌਰਾਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਕੁਲਵਿੰਦਰ  ਸਿੰਘ ਕਿੰਦਰ ਦੇ ਰੂਪ ਵਿਚ ਹੋਈ ਹੈ। ਜੋ ਕਾਫ਼ੀ ਅਰਸੇ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ […]

Continue Reading

ਸਕੂਲ ਦੀ 2 ਮੰਜ਼ਿਲਾ ਇਮਾਰਤ ਡਿੱਗਣ ਕਾਰਨ 16 ਵਿਦਿਆਰਥੀਆਂ ਸਮੇਤ 21 ਲੋਕਾਂ ਦੀ ਮੌਤ

ਅਬੂਜਾ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਨਾਈਜੀਰੀਆ ਵਿਚ ਅਕਸਰ ਇਮਾਰਤਾਂ ਦੇ ਢਹਿ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਇਸ ਕਾਰਨ ਕਈ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੀ ਘਟਨਾ ਇੱਕ ਵਾਰ ਫਿਰ ਨਾਈਜੀਰੀਆ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਸਕੂਲ ਦੀ 2 ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਹਫੜਾ-ਦਫੜੀ ਮਚ ਗਈ ਅਤੇ […]

Continue Reading