ਰੈਲ਼ੀ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਾਇਰਿੰਗ, ਕੰਨ ‘ਤੇ ਗੋਲੀ ਵੱਜੀ

ਪੈਨਸਿਲਵੇਨੀਆ(ਅਮਰੀਕਾ), 14 ਜੁਲਾਈ, ਬੋਲੇ ਪੰਜਾਬ ਬਿਊਰੋ ; ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਪੈਨਸਿਲਵੇਨੀਆ ‘ਚ ਟਰੰਪ ਦੀ ਰੈਲੀ ਦੌਰਾਨ ਗੋਲੀਬਾਰੀ ਹੋਈ। ਬਟਲਰ, ਪੈਨਸਿਲਵੇਨੀਆ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ, ਸੀਬੀਐਸ ਨਿਊਜ਼ ਨੇ ਦੱਸਿਆ ਕਿ ਅਮਰੀਕੀ ਸੀਕਰੇਟ ਸਰਵਿਸ ਏਜੰਟਾਂ ਨੇ ਗੋਲੀਬਾਰੀ ਤੋਂ ਤੁਰੰਤ […]

Continue Reading

ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਰਜਿਸਟਰੀ ਲਈ ਲਗਾਈ ਗਈ ਐਨਓਸੀ ਦੀ ਸ਼ਰਤ ਤੋਂ ਮੁਕਤੀ

ਲੁਧਿਆਣਾ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਸੀਟ ਜਿੱਤਣ ਦੇ ਨਾਲ ਹੀ ਰਜਿਸਟਰੀ ਲਈ ਲਗਾਈ ਗਈ ਐਨਓਸੀ ਦੀ ਸ਼ਰਤ ਦੇ ਮਸਲੇ ਦਾ ਹੱਲ ਕੱਢਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਲਈ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਮਾਲ, ਮਕਾਨ […]

Continue Reading

ਪੰਜਾਬ ਪੁਲਸ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 21 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ, ਕੇਸ ਦਰਜ

ਲੁਧਿਆਣਾ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਥਾਣਾ ਮਾਡਲ ਟਾਊਨ ਦੀ ਪੁਲਸ ਨੇ ਪੰਜਾਬ ਪੁਲਸ ‘ਚ ਸਿਪਾਹੀ ਦੀ ਭਰਤੀ ਦੇ ਨਾਂ ‘ਤੇ 21 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਹੈ।ਜਾਂਚ ਅਧਿਕਾਰੀ ਬਲਦੇਵ ਸਿੰਘ ਅਨੁਸਾਰ ਮੁਲਜ਼ਮ ਦੀ ਪਛਾਣ ਭਿੰਦਰ ਸਿੰਘ ਸੋਢੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। […]

Continue Reading

ਪੰਜਾਬ ਦੀ ਇੱਕ ਮੰਡੀ ‘ਚੋਂ ਟਮਾਟਰ ਚੋਰੀ

ਲੁਧਿਆਣਾ, 14 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਨਗਰ ਵਿੱਚ ਦਿਨੋਂ-ਦਿਨ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਹ ਚੋਰੀ ਸੋਨੇ-ਚਾਂਦੀ ਦੇ ਗਹਿਣਿਆਂ ਦੀ ਨਹੀਂ ਸਗੋਂ ਸਬਜ਼ੀਆਂ ਦੀ ਹੈ। ਅਜਿਹੀ ਹੀ ਇੱਕ ਚੋਰੀ ਦੀ ਘਟਨਾ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਇੱਕ ਐਕਟਿਵਾ ਸਵਾਰ ਵਿਅਕਤੀ ਸਬਜ਼ੀ ਮੰਡੀ ਵਿੱਚੋਂ ਟਮਾਟਰ ਦੇ 2 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-07-24 ਅੰਗ 680 AMRIT VELE DA HUKAMNAMA SRI DRABAR SAHIB, AMRITSAR, ANG 680, 14-07-24 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ […]

Continue Reading

ਵਿਆਹ ਦੇ ਬੰਧਨ ’ਚ ਬੱਝੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ

ਮੁੰਬਈ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਸ਼ਾਹੀ ਵਿਆਹ ਸ਼ੁੱਕਰਵਾਰ ਰਾਤ ਮੁੰਬਈ ਦੇ ਬੀਕੇਸੀ ਇਲਾਕੇ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਹੋਇਆ। ਇਸ ਸਮਾਗਮ ਵਿੱਚ ਬਾਲੀਵੁੱਡ ਅਦਾਕਾਰਾਂ, ਸਿਆਸੀ ਹਸਤੀਆਂ ਸਮੇਤ ਕਈ ਵਿਦੇਸ਼ੀ ਮਹਿਮਾਨ ਸ਼ਾਮਲ ਹੋਏ। ਸਮਾਗਮ ਸ਼ਾਮ ਪੰਜ ਵਜੇ ਸ਼ੁਰੂ ਹੋਇਆ। ਸਮਾਰੋਹ ਸ਼ੁਰੂ ਹੁੰਦੇ ਹੀ ਬਾਲੀਵੁੱਡ ਹਸਤੀਆਂ ਵਿਆਹ ਦੇ […]

Continue Reading

ਜਲੰਧਰ ਜਿਮਨੀ ਚੋਣ ’ਚ ਮਿਲੀ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਤੋਂ ਬੇਹੱਦ ਖੁਸ਼ : ਭਗਵੰਤ ਮਾਨ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਜਲੰਧਰ ਉਪ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਲਿਖਿਆ- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ […]

Continue Reading

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ […]

Continue Reading

ਕੈਨੇਡਾ ਵਿਖ਼ੇ ਬਿਪ੍ਰਵਾਦੀ ਤਾਕਤਾਂ ਵਲੋਂ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਅਤੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਫਾੜੇ

ਨਵੀਂ ਦਿੱਲੀ 13 ਜੁਲਾਈ ,ਬੋਲੇ ਪੰਜਾਬ ਬਿਊਰੋ : ਕਥਿਤ ਤੌਰ ‘ਤੇ ਇੰਡੋਕੈਨੇਡੀਅਨ ਹਿੰਦੂਤਵੀ ਤਾਕਤਾਂ ਨੇ ਗੁਰਦੁਆਰਾ ਸਿੰਘ ਸਭਾ ਐਡਮਿੰਟਨ ਅਤੇ ਗੁਰਦੁਆਰਾ ਮਿਲਫੋਰਡ ਵਿਖੇ 28 ਜੁਲਾਈ ਨੂੰ ਹੋਣ ਵਾਲੇ ਰੈਫਰੈਂਡਮ ਦੇ ਬੈਨਰਾਂ ਦੀ ਭੰਨਤੋੜ ਕੀਤੀ ਹੈ ਤੇ ਨਾਲ ਹੀ ਉਘੇ ਕੀਰਤਨੀ ਭਾਈ ਬਲਵਿੰਦਰ ਸਿੰਘ ਰੰਗੀਲਾ ਦੇ ਗੁਰਬਾਣੀ ਕੀਰਤਨ ਦੇ ਪ੍ਰੋਗਰਾਮ ਦੇ ਪੋਸਟਰ ਵੀ ਫਾੜੇ ਹਨ ।ਪਹਿਲਾਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਅਮ੍ਰਿਤਸਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ […]

Continue Reading