ਇਕ ਪਾਸੇ ਇੰਡੀਆਂ ਹਕੂਮਤ ਦੀ ਸਿੱਖਾਂ ਨੂੰ ਮਾਰਨ ਦੀ ਨੀਤੀ, ਦੂਜੇ ਪਾਸੇ ਸਿੱਖਾਂ ਦੇ ਆਪਸੀ ਝਗੜੇ ਜੋ ਕਿ ਸਮੇਂ ਮੁਤਾਬਿਕ ਬਿਲਕੁਲ ਵੀ ਠੀਕ ਨਹੀ : ਮਾਨ

ਨਵੀਂ ਦਿੱਲੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : “ਜਦੋਂ ਇੰਡੀਆਂ ਦੀ ਮੋਦੀ ਹਕੂਮਤ ਅਤੇ ਉਸਦੀਆਂ ਏਜੰਸੀਆ ਆਈ.ਬੀ, ਰਾਅ ਵੱਲੋ ਜ਼ਮਹੂਰੀਅਤ ਜਾਂ ਅਮਨਮਈ ਢੰਗ ਨਾਲ ਆਜ਼ਾਦੀ ਦੀ ਗੱਲ ਕਰਨ ਵਾਲੇ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿੱਖਾਂ ਤੇ ਇੰਡੀਆਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਮਾਰਨ ਦੀ ਨੀਤੀ ਤੇ ਅਮਲ ਕੀਤਾ ਜਾ ਰਿਹਾ ਹੈ, ਜਿਸ ਅਧੀਨ ਹਰਦੀਪ ਸਿੰਘ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿੱਖੇ ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਬਾਰੇ ਵਰਕਸ਼ਾਪ ਦਾ ਹੋਇਆ ਆਯੋਜਨ

ਨਵੀਂ ਦਿੱਲੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਪੂਰਬੀ ਦਿੱਲੀ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਚਾਰ ਕਿਵੇਂ ਕੀਤਾ ਜਾਏ ਅਤੇ ਵੱਧ ਤੋੋਂ ਵੱਧ ਬੱਚਿਆਂ ਨੂੰ ਪੰਜਾਬੀ ਬੋਲੀ […]

Continue Reading

ਡੀ.ਟੀ.ਐਫ ਰੂਪਨਗਰ ਦਾ ਚੋਣ ਇਜਲਾਸ ਸ਼ਾਨੋ ਸ਼ੌਕਤ ਨਾਲ ਹੋਇਆ ਸੰਪੰਨ

ਰੂਪਨਗਰ, 13 ਜੁਲਾਈ (ਮਲਾਗਰ ਖਮਾਣੋਂ),ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋ ਪੰਜਾਬ ਭਰ ਦੇ ਸਾਰੇ ਬਲਾਕਾਂ ਅਤੇ ਜਿਲਿਆਂ ਦੇ ਚੋਣ ਇਜਲਾਸ ਕੀਤੇ ਜਾ ਰਹੇ ਹਨ,ਇਸੇ ਲੜੀ ਤਹਿਤ ਸੂਬਾ ਕਮੇਟੀ ਦੇ ਫੈਸਲਿਆਂ ਦੀ ਰੌਸ਼ਨੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਰੂਪਨਗਰ ਵਲੋ 12 ਜੁਲਾਈ ਨੂੰ ਜਿਲ੍ਹਾ ਚੋਣ ਇਜਲਾਸ ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸਕੂਲ ਸਿੰਘਪੁਰ ਵਿਖੇ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੂਬੇ ਦੇ ਸਕੂਲਾਂ ਲਈ ਕੀਤਾ ਅਹਿਮ ਐਲਾਨ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ […]

Continue Reading

ਆਂਗਨਵਾੜੀ ਯੂਨੀਅਨ ਆਗੂ ਹਰਗੋਬਿੰਦ ਕੌਰ ‘ਤੇ ਝੂਠੀਆਂ ਖ਼ਬਰਾਂ ਲਗਵਾ ਕੇ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰੀ ਬੁਲਾਰੇ ਨੇ ਬਰਖ਼ਾਸਤਗੀ ਹੁਕਮਾਂ ਉੱਤੇ ਸਟੇਅ ਬਾਰੇ ਦਿੱਤਾ ਸਪੱਸਟੀਕਰਨ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ […]

Continue Reading

ਚੋਣ ਹਾਰਨ ਤੋਂ ਬਾਅਦ ਨੀਟੂ ਛਟਰਾਂਵਾਲਾ ਚਿੱਕੜ ‘ਚ ਲਿਟਿਆ, ਤਸਵੀਰਾਂ ਵਾਇਰਲ

ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਦੀ ਸੁਰਿੰਦਰ ਕੌਰ ਤੀਜੇ ਜਦਕਿ ਭਾਜਪਾ ਦੇ ਸ਼ੀਤਲ ਅੰਗੁਰਾਲ ਦੂਜੇ ਸਥਾਨ ’ਤੇ ਰਹੇ। ‘ਆਪ’ ਦੇ ਮਹਿੰਦਰ ਭਗਤ 37325 ਵੋਟਾਂ ਨਾਲ ਜੇਤੂ ਰਹੇ ਹਨ।ਆਜਾਦ ਉਮੀਦਵਾਰ ਨੀਟੂ ਛਟਰਾਂਵਾਲਾ […]

Continue Reading

‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

ਚੰਡੀਗੜ੍ਹ, 13 ਜੁਲਾਈ ,ਬੋੇਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਵਜਾ ਕੇ ਖ਼ੁਸ਼ੀ ਮਨਾਈ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਤੇ […]

Continue Reading

ਡੇਰਾਬੱਸੀ: ਨਾਬਾਲਿਗ  ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਦੇ ਇੱਕ ਹੋਟਲ ’ਚ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਉਸਦੀ ਅਸਲੀਲ ਵੀਡਿਓ ਬਣਾ ਕੇ ਬਲਕਿ ਮੇਲ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਮੁਲਜ਼ਮ ਅਜੇ ਫ਼ਰਾਰ ਹੈ। ਮਾਮਲੇ ਦੀ ਜਾਂਚ ਕਰ ਰਹੀ ਇੰਸਪੈਕਟਰ ਅਮਲਦੀਪ ਕੌਰ ਨੂੰ ਦਿੱਤੇ […]

Continue Reading

ਪੁਲਿਸ ਮੁਕਾਬਲੇ ’ਚ ਤਿੰਨ ਗੈਂਗਸਟਰਾਂ ਦੀ ਮੌਤ, ਸਬ-ਇੰਸਪੈਕਟਰ ਜ਼ਖਮੀ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸੋਨੀਪਤ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਨਾਮ ਗੈਂਗਸਟਰ ਫਿਰੌਤੀ ਕਿੰਗ ਹਿਮਾਂਸ਼ੂ ਭਾਊ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਮਾਰ ਮੁਕਾਇਆ। ਇਸ ਦੌਰਾਨ ਦਿੱਲੀ ਕ੍ਰਾਈਮ ਬ੍ਰਾਂਚ ਦੇ ਸਬ-ਇੰਸਪੈਕਟਰ ਅਰੁਣ ਨੂੰ ਵੀ ਗੋਲੀ ਮਾਰ ਦਿੱਤੀ ਗਈ। ਪੁਲਸ ਨੇ ਰਾਤ ਨੂੰ ਹੀ ਤਿੰਨਾਂ […]

Continue Reading

ਅਦਾਲਤ ਵਲੋਂ ਮੁਹਾਲੀ ਦੇ ਡੀ. ਐਸ. ਪੀ. ਖਿਲਾਫ਼ ਜਾਚ ਦੇ ਹੁਕਮਂ, ਡੀ. ਜੀ. ਪੀ. ਨੂੰ ਸੌਂਪੀ ਜਾਚ ਦੀ ਜਿੰਮੇਵਾਰੀਂ

ਮੁਹਾਲੀ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ।ਜਾਂਚ ਦੀ ਜ਼ਿੰਮੇਵਾਰੀ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ। ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ […]

Continue Reading