ਸਾਹਿਤ ਅਕੈਡਮੀ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਵਿਖੇ ਡਾ. ਗੁਰਵਿੰਦਰ ਅਮਨ ਨਾਲ ਸਨਮੁਖ ਸੰਵਾਦ

ਅਜਿਹੇ ਸੰਵਾਂਦ ਲੇਖਕ ਤੇ ਪਾਠਕਾਂ ਵਿਚ ਵਧੇਰੇ ਸਾਂਝ ਪੈਦਾ ਕਰਦੇ ਹਨ .. ਡਾ ਅਮਰਜੀਤ ਪਟਿਆਲਾ 13 ਜੁਲਾਈ,ਬੋਲੇ ਪੰਜਾਬ ਬਿਊਰੋ : ਸਾਹਿਤ ਅਕੈਡਮੀ ਪਟਿਆਲਾ ਵੱਲੋਂ ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬੀ ਦੇ ਪ੍ਰਸਿੱਧ ਲੇਖਕ ਡਾ. ਗੁਰਵਿੰਦਰ ਅਮਨ ਨਾਲ ਇੱਕ ਸਾਹਿਤਕ ਸੰਵਾਦ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਵਰਲਡ ਪੰਜਾਬੀ ਸੈਂਟਰ ਦੇ […]

Continue Reading

ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ੀ ਧਰਤ ‘ਤੇ ਮੌਤ

ਗੜਸ਼ੰਕਰ, 13 ਜੁਲਾਈ, ਬੋਲੇ ਪੰਜਾਬੀ ਬਿਊਰੋ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਸਾਊਦੀ ਅਰਬ  ਤੋਂ ਸਾਹਮਣੇ ਆਈ ਹੈ।ਜਿਥੇ […]

Continue Reading

ਕੋਟਕਪੂਰਾ-ਫਰੀਦਕੋਟ ਸੜਕ ’ਤੇ ਮੀਂਹ ਅਤੇ ਤੇਜ ਹਨੇਰੀ ਕਾਰਨ ਕਾਰ ’ਤੇ ਡਿੱਗਾ ਦਰੱਖ਼ਤ,ਵਿਦਿਆਰਥਣ ਦੀ ਮੌਤ, ਚਾਰ ਜ਼ਖਮੀ

ਫਰੀਦਕੋਟ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਮੀਂਹ ਅਤੇ ਤੇਜ ਹਨੇਰੀ ਕਾਰਨ ਕੋਟਕਪੂਰਾ-ਫਰੀਦਕੋਟ ਸੜਕ ’ਤੇ ਬਾਬਾ ਰੋਡੇ ਸ਼ਾਹ ਦੀ ਸਮਾਧ ਨੇੜੇ ਲੰਘ ਰਹੀ ਇੱਕ ਸਵਿੱਫਟ ਕਾਰ ’ਤੇ ਅਚਾਨਕ ਦਰੱਖਤ ਡਿੱਗ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਇੱਕ ਲੜਕੀ ਦੀ ਮੌਤ ਹੋ ਗਈ ਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਲੋਕਾਂ ਨੇ ਜ਼ਖ਼ਮੀਆਂ ਨੂੰ ਕਾਰ […]

Continue Reading

ਫਰੀਦਕੋਟ ਤੋਂ ਗੁਨੀਤ ਦੀ ਕਿੱਕ ਬਾਕਸਿੰਗ ਖੇਡ ਵਿੱਚ ਓਲੰਪਿਕ ਲਈ ਹੋਈ ਚੋਣ

ਫ਼ਰੀਦਕੋਟ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਫ਼ਰੀਦਕੋਟ ਨੇੜਲੇ ਪਿੰਡ ਮਾਨੀ ਸਿੰਘ ਵਾਲਾ ਦੀ ਵਸਨੀਕ ਅਤੇ ਜੰਡ ਸਾਹਿਬ ਅਕਾਲ ਅਕੈਡਮੀ ਦੀ ਵਿਦਿਆਰਥਣ ਗੁਨੀਤ ਕੌਰ ਇਸ ਵਾਰ ਕਿੱਕ ਬਾਕਸਿੰਗ ਖੇਡ ਵਿੱਚ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਗੁਨੀਤ ਕੌਰ ਦੀ ਓਲੰਪਿਕ ਲਈ ਚੋਣ ਹੋ ਚੁੱਕੀ ਹੈ। ਇਕ ਦਰਜਨ ਤੋਂ ਵੱਧ ਕੌਮੀ ਤੇ ਕੌਮਾਂਤਰੀ ਮੁਕਾਬਲੇ ਜਿੱਤਣ ਵਾਲੀ ਗੁਨੀਤ […]

Continue Reading

ਪੰਜਾਬ ‘ਚ ਇੱਕ ਕਿਲੋ ਆਈਸ ਨਸ਼ੇ ਸਮੇਤ ਦੋ ਕਾਬੂ

ਅਟਾਰੀ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਕਰਮਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਅੱਡਾ ਪਿੰਡ ਰਾਜਾਤਾਲ ਵਿਖੇ ਸਪੈਸ਼ਲ ਨਾਕੇਬੰਦੀ ਕੀਤੀ ਹੋਈ ਸੀ। ਮੁਖਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਗੱਡੀ ਨੰਬਰ ਪੀਬੀ 03 ਏ ਡਬਲਯੂ 3890 ਇਨੋਵਾ ਕਾਰ ਵਿਚ ਸਵਾਰ […]

Continue Reading

ਅਮਰੀਕਾ ਤੋਂ ਪੰਜਾਬ ਆਏ ਲਾੜੇ ਦੀ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਮੌਤ

ਨਵਾਂ ਸ਼ਹਿਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਇੱਥੇ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ।ਮ੍ਰਿਤਕ ਦੀ ਪਹਿਚਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ […]

Continue Reading

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਹਾਸਲ

ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। ‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ। ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ।

Continue Reading

ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਆਪ ਦੇ ਮੋਹਿੰਦਰ ਭਗਤ 27168 ਵੋਟਾਂ ਨਾਲ ਅੱਗੇ ਚੱਲ ਰਹੇ

ਜਲੰਧਰ, 13 ਜੁਲਾਈ,ਬੋਲੇ ਪੰਜਾਬ ਬਿਊਰੋ ; ,ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ।ਸਵੇਰੇ ਵਜੇ ਤੱਕ 6 ਵੇਂ ਰਾਉਂਡ ‘ਚ ਮੋਹਿੰਦਰ ਭਗਤ (ਆਪ) 27168 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਸੁਰਿੰਦਰ ਕੌਰ (ਕਾਂਗਰਸ) 9204 ਵੋਟਾਂ ਨਾਲ ਦੂਸਰੇ ਨੰਬਰ ‘ਤੇ ਹਨ।ਸ਼ੀਤਲ ਅੰਗੁਰਾਲ (ਬੀਜੇਪੀ) 6557 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

Continue Reading

ਜਲੰਧਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਜਾਰੀ, ਆਪ ਅੱਗੇ, ਕਾਂਗਰਸ ਦੂਜੇ ਤੇ ਭਾਜਪਾ ਤੀਜੇ ਨੰਬਰ ’ਤੇ

ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਦੀ ਗਿਣਤੀ ਜਾਰੀ ਹੈ।ਜਲੰਧਰ ਜ਼ਿਮਨੀ ਚੋਣ ‘ਚ ਮੋਹਿੰਦਰ ਭਗਤ (ਆਪ) 13847 ਵੋਟਾਂ ਨਾਲ ਅੱਗੇ ਚੱਲ ਰਹੇ ਹਨ।ਸੁਰਿੰਦਰ ਕੌਰ (ਕਾਂਗਰਸ) 4938 ਵੋਟਾਂ ਨਾਲ ਦੂਸਰੇ ਨੰਬਰ ‘ਤੇ ਹਨ।ਸ਼ੀਤਲ ਅੰਗੁਰਾਲ (ਬੀਜੇਪੀ) 2782 ਵੋਟਾਂ ਨਾਲ ਤੀਜੇ ਨੰਬਰ ‘ਤੇ ਹਨ।

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ

ਪਟਨਾ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਹਾਰ ‘ਚ ਪਿਛਲੇ 24 ਘੰਟਿਆਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 6 ਮੌਤਾਂ ਮਧੂਬਨੀ ਜ਼ਿਲ੍ਹੇ ਵਿੱਚ ਹੋਈਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 […]

Continue Reading