ਪੰਜਾਬ ਸਮੇਤ ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ

ਨਵੀਂ ਦਿੱਲੀ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਸੱਤ ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਦੁਪਹਿਰ ਤੱਕ ਆ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਕੁਝ ਸਮੇਂ ਬਾਅਦ ਰੁਝਾਨ ਸਾਹਮਣੇ ਆਉਣਗੇ। ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਐਨਡੀਏ ਬਨਾਮ ਇਡੀਆ ਗਠਜੋੜ ਵਿਚਾਲੇ ਟੱਕਰ ਦੇਖਣ […]

Continue Reading

ਕੌਣ ਮਾਰੇਗਾ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਬਾਜ਼ੀ, ਫੈਸਲਾ ਅੱਜ

ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਪੱਛਮੀ ਸੀਟ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਇਹ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ) ਵਿੱਚ ਹੋਵੇਗੀ। ਦੱਸ ਦਈਏ ਕਿ ਜਲੰਧਰ ਦੀ ਇਸ ਸੀਟ ‘ਤੇ ਚੋਣ ਨਤੀਜੇ ਕਾਫੀ […]

Continue Reading

ਜਲੰਧਰ ‘ਚ ਤੇਜ਼ ਰਫਤਾਰ ਗੱਡੀ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ‘ਤੇ ਚੜ੍ਹੀ, ਦੋ ਦੀ ਮੌਤ

ਜਲੰਧਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਚੌਕ ‘ਤੇ ਇਕ ਤੇਜ਼ ਰਫਤਾਰ ਪਿਕਅਪ ਮਹਿੰਦਰਾ ਗੱਡੀ ਦੂਜੇ ਵਾਹਨਾਂ ਨਾਲ ਟਕਰਾ ਗਈ ਅਤੇ ਫੁੱਟਪਾਥ ‘ਤੇ ਸੁੱਤੇ ਮਜ਼ਦੂਰਾਂ ਦੇ ਉਪਰੋਂ ਚੜ੍ਹ ਕੇ ਖੰਭੇ ਨਾਲ ਜਾ ਟਕਰਾਈ।ਇਸ ਦਰਦਨਾਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਲੋਕਾਂ ਦੀ ਮਦਦ […]

Continue Reading

ਗੋਲਡੀ ਬਰਾੜ ਦੇ ਜੀਜੇ ਅਤੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲਾ ਗੈਂਗਸਟਰ 6 ਸਾਥੀਆਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਗੈਂਗਸਟਰ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਗੋਰਾ ਅਤੇ ਉਸ ਦੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਰਾਹੁਲ ਰੌਲਾ ਨੂੰ ਉਸ ਦੇ 6 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਕਮਿਸ਼ਨਰੇਟ ਪੁਲਿਸ ਦੀ ਇਹ ਕਾਰਵਾਈ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕੀਤੀ ਗਈ, ਜਿੱਥੇ ਸਾਰੇ ਮੁਲਜ਼ਮ ਪਨਾਹ ਲੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-07-2024 ਅੰਗ 682 AMRIT VELE DA HUKAMNAMA SRI DARBAR SAHIB AMRITSAR, ANG 682, 13-07-2024 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ […]

Continue Reading

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

5.87 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ, ਬਿੱਲ ਅਪਲੋਡ ਕਰਨ ਵਾਲੇ 2353 ਖਪਤਕਾਰਾਂ ਨੇ ਜਿੱਤੇ 1.37 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਅਵੈਧ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ‘ਤੇ ਵੱਡੀ […]

Continue Reading

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ […]

Continue Reading

ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿੱਚ ਹੋਏ ਵੱਡੇ ਫੈਸਲੇ

ਚੰਡੀਗੜ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਅਤੇ ਪੰਜਾਬ ਵਿਧਾਨ ਸਭਾ, ਭਲਾਈ ਕਮੇਟੀ ਵੱਲੋਂ ਸਮੇਂ-ਸਮੇਂ ਤੇ ਦਿੱਤੇ ਗਏ ਨਿਰਦੇਸ਼ਾਂ ਅਨੂਸਾਰ […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. […]

Continue Reading

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

ਅਧਿਕਾਰੀਆਂ ਨੂੰ 19 ਜੁਲਾਈ ਦੀ ਮੀਟਿੰਗ ਦੌਰਾਨ ਰਿਪੋਰਟ ਦੇਣ ਦੇ ਨਿਰਦੇਸ਼ ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ […]

Continue Reading