ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ […]

Continue Reading

ਰਾਸ਼ਨ ਡਿਪੂ ਹੋਲਡਰਾਂ ਨੂੰ 45 ਕਰੋੜ ਰੁਪਏ ਦੀ ਮਾਰਜਿਨ ਮਨੀ ਜਲਦ ਜਾਰੀ ਹੋਵੇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ […]

Continue Reading

ਗਰੀਬਾਂ ਲਈ ਵਿੱਦਿਆ ‘ਤੇ ਇਲਾਜ ਸਹੂਲਤਾਂ ਮੁਫ਼ਤ ਹੋਣ, ਨੌਕਰੀ ਯੋਗਤਾ ਦੇ ਅਧਾਰ ਉੁੱਪਰ ਮਿਲੇ ਤਾਂ ਹੋਰ ਖੈਰਾਤਾਂ ਦੀ ਜ਼ਰੂਰਤ ਨਹੀਂ – ਸਰਬਜੀਤ ਸਿੰਘ ਯੂਕੇ

ਨਵੀਂ ਦਿੱਲੀ 12 ਜੁਲਾਈ ,ਬੋੇਲੇ ਪੰਜਾਬ ਬਿਊਰੋ : ਖਬਰਾਂ ਮੁਤਾਬਕ ਟਾਟਾ ਗਰੁੱਪ ਭਾਰਤ ਦੀ ਦੂਰ ਸੰਚਾਰ ਕੰਪਨੀ ਬੀ. ਐਸ. ਐਨ. ਐਲ. ਨੂੰ ਬਿਹਤਰ ਬਣਾਉਣ ਲਈ ਇਸ ਵਿੱਚ 15 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਹਾਲ ਹੀ ਵਿੱਚ ਜੀਉ, ਏਅਰਟੈੱਲ, ਵੋਡਾਫੋਨ ਆਦਿਕ ਕੰਪਨੀਆਂ ਵੱਲੋਂ ਆਪਣੀਆਂ ਮੋਬਾਇਲ ਸੇਵਾਵਾਂ ਲਈ ਭਾਅ ਵਧਾਉਣ ਉਪਰੰਤ ਇਹ ਬਿਆਨ ਆਇਆ ਹੈ। ਅੰਗਰੇਜ਼ਾਂ […]

Continue Reading

ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਲਈ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਨੂੰ ਦਿੱਤੀ ਜਾਏ ਮਾਨਤਾ: ਸਰਨਾ

ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ, ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ ਚਾਰ ਦਿਨ ਲਈ ਸੰਗਤ ਦੇ ਰੁਕਣ ਦੇ ਪ੍ਰਬੰਧ ਆਦਿ ਮਸਲਿਆਂ ਨੂੰ ਲੈ […]

Continue Reading

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅਮ੍ਰਿਤਸਰ 12 ਜੁਲਾਈ ,ਬੋਲੇ ਪੰਜਾਬ ਬਿਊਰੋ : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ […]

Continue Reading

ਦਿੱਲੀ ਸ਼ਰਾਬ ਘੁਟਾਲਾ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾਈ

ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਸੀ.ਬੀ.ਆਈ. ਮਾਮਲੇ ਵਿਚ ਜੇਲ੍ਹ ਅੰਦਰ ਰਹਿਣਗੇ ਨਵੀਂ ਦਿੱਲੀ 12 ਜੁਲਾਈ ,ਬੋਲੇ ਪੰਜਾਬ ਬਿਊਰੋ : -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਇਹ ਫੈਸਲਾ ਸੀ.ਬੀ.ਆਈ. ਨਾਲ ਸਬੰਧਤ ਮਾਮਲੇ ਵਿੱਚ ਦਿੱਤਾ ਹੈ। ਸ਼ੁੱਕਰਵਾਰ ਨੂੰ ਹੀ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ‘ਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ

ਮੰਡੀ ਗੋਬਿੰਦਗੜ੍ਹ, 12 ਜੁਲਾਈ ,ਬੋਲੇ ਪੰਜਾਬ ਬਿਊਰੋ : ਇੰਡੀਅਨ ਓਵਰਸੀਜ਼ ਬੈਂਕ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੁਵਿਧਾਜਨਕ ਤੌਰ ‘ਤੇ ਆਪਣੀ ਨਵੀਂ ਈ -ਲੌਬੀ ਦਾ ਉਦਘਾਟਨ ਕੀਤਾ ਗਿਆ । ਇਹ ਬੈਂਕ ਅਤੇ ਯੂਨੀਵਰਸਿਟੀ ਦੋਵਾਂ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਕਿਉਂਕਿ ਉਹ ਸਿੱਧੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਲਈ ਪਹੁੰਚਯੋਗ ਬੈਂਕਿੰਗ ਸੇਵਾਵਾਂ ਲਿਆਉਂਦੇ ਹਨ। ਐਮ […]

Continue Reading

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਡੀ.ਐੱਸ.ਈ. (ਐਲੀਮੈਂਟਰੀ) ਨਾਲ ਪੈਨਲ ਮੀਟਿੰਗ

ਚੰਡੀਗੜ੍ਹ 12 ਜੁਲਾਈ, ਬੋਲੇ ਪੰਜਾਬ ਬਿਊਰੋ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਵਫ਼ਦ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਪ੍ਰਾਇਮਰੀ ਅਧਿਆਪਕਾਂ ਅਤੇ ਸਕੂਲਾਂ ਨਾਲ ਸੰਬੰਧਿਤ ਭਖਦੇ ਮਸਲਿਆਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ) ਸ਼੍ਰੀਮਤੀ ਅਮਨਿੰਦਰ ਕੌਰ ਨਾਲ ਪੈਨਲ ਮੀਟਿੰਗ ਹੋਈ, ਜਿਸ ਦੌਰਾਨ ਸਹਾਇਕ ਡਾਇਰੈਕਟਰ ਕੁਲਦੀਪ ਸਿੰਘ […]

Continue Reading

ਫਾਜਿਲਕਾ : ਬੱਚਾ ਬੋਰਵੈਲ ‘ਚ ਡਿੱਗਿਆ

ਫਾਜਿਲਕਾ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ‘ਚ ਇੱਕ ਬੱਚਾ ਬੋਰਵੈਲ ‘ਚ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਫਾਜਿਲਕਾ ਦੀ ਦਾਣਾ ਮੰਡੀ ’ਚ ਬਣੇ ਬੋਰਵੈਲ ਦੇ ਵਿਚ ਅੱਜ ਇੱਕ ਬੱਚਾ ਡਿੱਗ ਗਿਆ।ਬੱਚਾ ਡਿੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।ਪ੍ਰਸ਼ਾਸਨ ਨੇ ਮੁਸਤੈਦੀ ਨਾਲ ਗਰੀਨ ਐਸ ਵੈਲਫੇਅਰ ਡੇਰਾ ਸੱਚਾ […]

Continue Reading

ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਡੋਪ ਟੈਸਟ ਆਇਆ ਪਾਜ਼ੀਟਿਵ

ਜਲੰਧਰ, 12 ਜੁਲਾਈ, ਬੋਲੇ ਪੰਜਾਬ ਬਿਊਰੋ : MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ […]

Continue Reading