ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਮਿਲੇ

ਬਠਿੰਡਾ, 12 ਜੁਲਾਈ, ਬੋਲੇ ਪੰਜਾਬ ਬਿਊਰੋ : ਨਸ਼ੇ ਦਾ ਰੁਝਾਨ ਇਸ ਹੱਦ ਤੱਕ ਵਧ ਗਿਆ ਹੈ ਕਿ ਲੋਕ ਬੁਖਾਰ ਦੀ ਦਵਾਈ ਨੂੰ ਵੀ ਨਸ਼ਾ ਸਮਝ ਕੇ ਲੈਣ ਲੱਗ ਪਏ ਹਨ। ਅਜਿਹਾ ਹੀ ਇੱਕ ਮਾਮਲਾ ਪਿੰਡ ਤੁੰਗਵਾਲੀ ਵਿੱਚ ਸਾਹਮਣੇ ਆਇਆ ਹੈ ਜਿੱਥੇ ਇੱਕ ਖੇਤ ਵਿੱਚ ਦੋ ਨੌਜਵਾਨ ਨਸ਼ੇ ‘ਚ ਬੇਸੁੱਧ ਪਏ ਸਨ।ਜਿਸ ਸਬੰਧੀ ਇੱਕ ਵੀਡੀਓ ਸੋਸ਼ਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 835

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-07-2024,ਅੰਗ 835 AMRIT VELE DA HUKAMNAMA SRI DARBAR SAHIB, AMRITSAR, ANG 835, 12-07-2024 ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 11 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ […]

Continue Reading

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ […]

Continue Reading

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਏਗੀ। ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ […]

Continue Reading

ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ : ਭਾਰਤ ਵਿੱਚ ਚੈੱਕ ਗਣਰਾਜ ਦੇ ਰਾਜਦੂਤ ਡਾ. ਐਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਚੈੱਕ ਗਣਰਾਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ  ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਮਾਜਿਕ, ਰਾਜਨੀਤਕ, ਆਰਥਿਕ, ਸੱਭਿਆਚਾਰਕ ਅਤੇ ਵਿਗਿਆਨਕ ਸਬੰਧਾਂ […]

Continue Reading

ਪਰਮਰਾਜ ਸਿੰਘ ਉਮਰਾਨੰਗਲ ਬਹਾਲ

ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਵਿਚ ਬਹਾਲ ਕਰ ਦਿੱਤਾ ਹੈ।

Continue Reading

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ ਚੰਡੀਗੜ੍ਹ, 11 ਜੁਲਾਈ ,ਬੋਲੇ ਪੰਜਾਬ ਬਿਊਰੋ :

Continue Reading

ਅਕਾਲ ਤਖਤ ਦਾ ਖੁਦਮੁਖਤਿਆਰ ਪੰਥਕ ਨਿਜ਼ਾਮ ਹੋਵੇ ਕਾਇਮ : ਪੰਥ ਸੇਵਕ ਸ਼ਖ਼ਸੀਅਤਾਂ

ਨਵੀਂ ਦਿੱਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ ; ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ […]

Continue Reading

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮੌਜੂਦਾ ਸਿਆਸੀ ਮਸਲਿਆਂ ਬਾਰੇ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ 11 ਜੁਲਾਈ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਭਰਵੀਂ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸਥਿਤ ਪਾਰਟੀ ਦਫ਼ਤਰ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ‘ਚ ਕੀਤੀ ਗਈ । ਜਿਸ ਵਿੱਚ ਸਮੁੱਚੀ ਐਗਜੈਕਟਿਵ ਨੇ ਇਕੱਤਰ ਹੋ ਕੇ ਮੌਜੂਦਾ ਸਿਆਸੀ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ।ਇਸ […]

Continue Reading