ਇੰਡੀਅਨ ਆਇਲ ਪੰਜਾਬ ਸਬ ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਸਮਾਪਤ

ਜਲੰਧਰ 10 ਜੁਲਾਈ ,ਬੋਲੇ ਪੰਜਾਬ ਬਿਊਰੋ :  ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿਖੇ 7 ਜੁਲਾਈ ਤੋਂ ਸ਼ੁਰੂ ਹੋਇਆ ਇੰਡੀਅਨ ਆਇਲ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਰੈਂਕਿੰਗ ਟੂਰਨਾਮੈਂਟ ਬੁੱਧਵਾਰ ਨੂੰ ਸਮਾਪਤ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਅਤੇ ਸਾਬਕਾ ਕੌਮੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਬੈਡਮਿੰਟਨ ਐਸੋਸੀਏਸ਼ਨ […]

Continue Reading

ਡਾ. ਸਾਧੂ ਰਾਮ ਲੰਗੇਆਣਾ ਦਾ ਬਰੈਂਪਟਨ ਵਿਖੇ ਸਨਮਾਨ ਹੋਇਆ

ਪੰਜਾਬੀ ਆਰਟਸ ਐਸੋਸੀਏਸ਼ਨ, ਟੋਰਾਂਟੋ ਨੇ ਸਿਫਤ ਕੀਤੀ ਬਰੈਂਪਟਨ, ਕੈਨੇਡਾ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ,) : ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਸਾਹਿਤਕਾਰ, ਪੱਤਰਕਾਰ , ਲੋਕ ਗਾਇਕ, ਫ਼ਿਲਮੀ ਸਿਤਾਰਿਆਂ ਅਤੇ ਆਰਟ ਦੇ ਖੇਤਰਾਂ ਵਿੱਚ ਵਧੀਆ ਨਿਰੰਤਰ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਮੇਂ ਸਮੇਂ ਤੇ ਸਨਮਾਨਿਤ ਕਰਕੇ ਹੌਂਸਲਾ ਅਫਜ਼ਾਈ ਕਰਨ ਵਾਲੀ ਬਰੈਂਪਟਨ (ਕੈਨੇਡਾ) ਦੀ ਸੰਸਥਾ ਪੰਜਾਬੀ ਆਰਟਸ […]

Continue Reading

ਵਰਲਡ ਪੰਜਾਬੀ ਕਾਨਫਰੰਸ ਦੇ ਪੰਜੇ ਮਤੇਲਾਗੂ ਕਰਵਾਏ ਜਾਣਗੇ

ਕਾਨਫ਼ਰੰਸ ਦੇ ਨੁਮਾਇੰਦਿਆਂ ਨੇ ਔਟਵਾ ਦੇ ਪਾਰਲੀਮੈਂਟ ਹਾਊਸ ਦਾ ਕੀਤਾ ਦੌਰਾ 10ਜੁਲਾਈ ਕੇਨੈਡਾ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) : ਉਨਟਾਰੀਓ ਫਰੈਂਡ ਕਲੱਬ, ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਅਤੇ ਜਗਤ ਪੰਜਾਬੀ ਸਭਾ ਦੇ ਸਾਂਝੇ ਉੱਦਮ ਸਦਕਾ ਬਰੈਂਮਪਟਨ ‘ਚ ਅਯੋਜਿਤ ਕਾਨਫਰੰਸ ਦੀ ਸਮਾਪਤੀ ਤੋਂ ਬਾਅਦ ਵੱਖ ਵੱਖ ਦੇਸ਼ਾਂ ਤੋਂ ਪਹੁੰਚੇ ਨੁਮਾਇੰਦਿਆਂ ਨੂੰ ਕਾਨਫ਼ਰੰਸ ਪ੍ਰਬੰਧਕ ਕਮੇਟੀ ਵੱਲੋਂ ਕੈਨੇਡਾ ਦੀ ਰਾਜਧਾਨੀ ਔਟਵਾ ਦਾ […]

Continue Reading

ਡਰੱਗ ਮਾਮਲੇ ‘ਚ ਐਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸਿਰਿਓਂ ਭੇਜਿਆ ਨੋਟਿਸ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ। 18 ਜੁਲਾਈ ਨੂੰ ਪਟਿਆਲਾ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦੇਈਏ ਕਿ ਮਜੀਠੀਆ ਨੂੰ ਡਰੱਗ ਕੇਸ ’ਚ ਤਲਬ ਕੀਤਾ ਗਿਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ […]

Continue Reading

ਇਕ ਹੋਰ ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਤੋੜਿਆ ਦਮ

ਰਾਏਕੋਟ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਕਰੀਬ 20-22 ਦਿਨਾਂ ਬਾਅਦ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਤਲਵੰਡੀ ਰਾਏ ਪੁੱਜਣ ‘ਤੇ ਪਰਿਵਾਰ ਨੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ […]

Continue Reading

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ, 10 ਜੁਲਾਈ, ਬੋਲੇ ਪੰਜਾਬ ਬਿਊਰੋ : –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ “ਸਕੂਲ ਬੈਗ ਮੁਕਤ ਦਿਵਸ” […]

Continue Reading

ਪ੍ਰੀਕਰਮਾ ਅੰਦਰ ਯੋਗਾ ਕਰਨ ਵਾਲੀ ਲੜਕੀ ਪੁਲਿਸ ਜਾਂਚ ‘ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ

ਅੰਮ੍ਰਿਤਸਰ 10 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਇਸ ਦੇ ਨਾਲ […]

Continue Reading

ਗਣਿਤ ਅਧਿਆਪਕ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ ਗ੍ਰਿਫਤਾਰ

ਖੰਨਾ 10 ਜੁਲਾਈ ,ਬੋਲੇ ਪੰਜਾਬ ਬਿਊਰੋ ; ਖੰਨਾ ਦੇ ਮਲੌਦ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਲਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ‘ਚ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ‘ਚ ਐਫ.ਆਈ.ਆਰ. ਕਰ ਲਈ ਗਈ ਹੈ। ਇਸ ਮਾਮਲੇ ਵਿੱਚ ਗਣਿਤ ਅਧਿਆਪਕ ਹਰਦਿਓ ਪ੍ਰਸਾਦ ਸਿੰਘ ਖ਼ਿਲਾਫ਼ ਥਾਣਾ ਮਲੌਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸਰੀਰਕ ਸ਼ੋਸ਼ਣ ਦੇ ਨਾਲ-ਨਾਲ […]

Continue Reading

ਮੁਹਾਲੀ: ਸੀਟੂ ਦੇ ਸੱਦੇ ’ਤੇ ਮਜ਼ਦੂਰ ਮੁਲਾਜ਼ਮਾਂ ਨੇ ਡੀ. ਸੀ. ਦਫਤਰ ਅੱਗੇ ਦਿੱਤਾ ਧਰਨਾ

ਮੁਹਾਲੀ , 10 ਜੁਲਾਈ ,ਬੋਲੇ ਪੰਜਾਬ ਬਿਊਰੋ ; ਸੀਟੂ ਦੇ ਕੁੱਲ ਹਿੰਦ ਸੱਦੇ ‘ਤੇ ਜ਼ਿਲਾ ਮੋਹਾਲੀ ਦੇ ਮਜ਼ਦੂਰ ਮੁਲਾਜ਼ਮਾਂ ਵੱਲੋਂ ਡੀ ਸੀ ਦਫਤਰ ਨੇੜੇ ਧਰਨਾ ਦਿੱਤਾ ਗਿਆ ਸੀਟੂ ਨਾਲ ਸੰਬੰਧਤ ਯੂਨੀਅਨਾਂ ਦੇ ਆਗੂਆਂ ਤੇ ਵਰਕਰਾਂ ਸਵੇਰ ਤੋਂ ਹੀ ਜਿਲਾਂ ਕੇਂਦਰ ਤੇ ਪਹੁੰਚਣੇ ਸ਼ੁਰੂ ਹੋ ਗਏ ਸਨ ਤੇ ਦੁਪਹਿਰ ਤੱਕ ਇਹ ਧਰਨਾ ਰੈਲੀ ਦੀ ਸ਼ਕਲ ਵਿੱਚ […]

Continue Reading

ਪੰਜਾਬ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਕਾਬੂ

ਅੰਮ੍ਰਿਤਸਰ,10 ਜੁਲਾਈ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 […]

Continue Reading