ਐਨਸੀਸੀ ਅਧਿਕਾਰੀਆਂ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦਾ ਨਿਰੀਖਣ

ਮੰਡੀ ਗੋਬਿੰਦਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦਾ ਐਨਸੀਸੀ ਨੇਵੀ ਵਿੰਗ ਜੋ ਕਿ 1 ਪੰਜਾਬ ਨੇਵਲ ਐਨਸੀਸੀ ਯੂਨਿਟ, ਨਯਾ ਨੰਗਲ ਨਾਲ ਜੁੜਿਆ ਹੋਇਆ ਹੈ, ਦਾ 3 ਪੰਜਾਬ (ਇੰਡੀਪੈਂਡੈਂਟ) ਕੰਪਨੀ ਐਨਸੀਸੀ ਰੋਪੜ ਦੇ ਲੈਫਟੀਨੈਂਟ ਕਰਨਲ ਅਨੂਪ ਪਠਾਨੀਆ ਅਤੇ ਸੂਬੇਦਾਰ ਅਵਤਾਰ ਸਿੰਘ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ […]

Continue Reading

ਪੰਜਾਬ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ, 15 ਜੁਲਾਈ ਤੋਂ ਹੋਣਗੀਆਂ ਬਦਲੀਆਂ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇਸ ਵਾਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦਰਮਿਆਨ ਹੋਣਗੇ। ਇਸ ਤੋਂ ਬਾਅਦ ਕਿਸੇ ਵੀ ਵਿਭਾਗ ਵਿੱਚ ਤਬਾਦਲੇ ਨਹੀਂ ਹੋਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਤਬਾਦਲੇ […]

Continue Reading

ਹਾਦਸੇ ਤੋਂ ਬਾਅਦ ਸੜਕ ‘ਤੇ ਖਿਲਰੇ ਮਹਿੰਗੇ ਭਾਅ ਦੇ ਟਮਾਟਰ,ਲੋਕਾਂ ‘ਚ ਲੱਗੀ ਚੁੱਕਣ ਦੀ ਹੋੜ੍ਹ

ਬਾਲੋਦਾਬਾਜ਼ਾਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ਵਿੱਚ ਇੱਕ ਹਾਈਵੇਅ ਉੱਤੇ ਟਮਾਟਰਾਂ ਨਾਲ ਭਰੇ ਇੱਕ ਟਰੱਕ ਦੀ ਦੂਜੇ ਟਿਪਰ ਨਾਲ ਟੱਕਰ ਹੋ ਗਈ। ਇਸ ਘਟਨਾ ‘ਚ ਡਰਾਈਵਰ ਅਤੇ ਆਪ੍ਰੇਟਰ ਟਰੱਕ ਦੇ ਅੰਦਰ ਬੁਰੀ ਤਰ੍ਹਾਂ ਫਸ ਗਏ, ਜਿਨ੍ਹਾਂ ਨੂੰ ਪੁਲਸ ਅਤੇ ਆਸ-ਪਾਸ ਦੇ ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਸੜਕ ’ਤੇ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ […]

Continue Reading

ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਪ੍ਰਦੂਸ਼ਨ ਕੰਟਰੋਲ ਬੋਰਡ ਦੀਆਂ ਖ਼ਾਲੀ ਅਸਾਮੀਆਂ ਭਰਨ ਦੇ ਹੁਕਮ

ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਵਲੋਂ ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਨ੍ਹਾਂ ਸੂਬਿਆਂ ‘ਚ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ।

Continue Reading

ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਲਈ ਵੋਟਿੰਗ ਜਾਰੀ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ : 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਧ ਚਾਰ ਸੀਟਾਂ ਪੱਛਮੀ ਬੰਗਾਲ ਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖ਼ੰਡ ਦੀਆਂ ਦੋ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਪੰਜਾਬ, ਬਿਹਾਰ, ਮੱਧ ਪ੍ਰਦੇਸ਼ […]

Continue Reading

ਮਹਾਰਾਸ਼ਟਰ ‘ਚ ਭੂਚਾਲ ਕਾਰਨ ਸਹਿਮੇ ਲੋਕ

ਮੁੰਬਈ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਹਿੰਗੋਲੀ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਮਾਪੀ ਗਈ। ਇਹ ਭੂਚਾਲ 7:14 ਵਜੇ ਆਇਆ, ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ […]

Continue Reading

ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਜਾਣਗੇ ਰੂਸ

ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ ; ਲੋਕ ਸਭਾ ਸਪੀਕਰ ਓਮ ਬਿਰਲਾ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਵੀਰਵਾਰ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ 10ਵੇਂ ਬ੍ਰਿਕਸ ਸੰਸਦੀ ਫੋਰਮ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ। ਇਸ ਫੋਰਮ ਦਾ ਮੁੱਖ ਵਿਸ਼ਾ ਹੈ ‘ਬਰਾਬਰ ਗਲੋਬਲ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ​​ਕਰਨ ਵਿੱਚ ਸੰਸਦਾਂ ਦੀ ਭੂਮਿਕਾ’।ਬਿਰਲਾ […]

Continue Reading

ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਮੁੱਖ ਕੋਚ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ : ਗੌਤਮ ਗੰਭੀਰ ਟੀਮ ਇੰਡੀਆ ਦੇ ਮੁੱਖ ਕੋਚ ਬਣ ਗਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 42 ਸਾਲਾ ਗੰਭੀਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲੈ ਰਹੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ। […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌਤ

ਹੁਸ਼ਿਆਰਪੁਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਗੁਰਬੇਜ ਸਿੰਘ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ।ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ […]

Continue Reading