ਬੱਸ ਅਤੇ ਟੈਂਕਰ ਵਿਚਕਾਰ ਭਿਆਨਕ ਟੱਕਰ, ਦੋ ਔਰਤਾਂ ਅਤੇ ਬੱਚੇ ਸਮੇਤ 18 ਲੋਕਾਂ ਦੀ ਮੌਤ

ਲਖਨਊ, 10 ਜੁਲਾਈ, ਬਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਦੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਹਵਾਈ ਪੱਟੀ ‘ਤੇ ਇਕ ਟੈਂਕਰ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ […]

Continue Reading

ਜਲੰਧਰ ‘ਚ ਉਪ ਚੋਣ ਲਈ ਵੋਟਾਂ ਅੱਜ, ਹਲਕੇ ‘ਚ ਰਹੇਗੀ ਸਰਕਾਰੀ ਛੁੱਟੀ

ਜਲੰਧਰ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਪੱਛਮੀ ਹਲਕੇ ਵਿੱਚ ਅੱਜ ਵਿਧਾਨ ਸਭਾ ਦੀਉਪ ਚੋਣ ਹੋ ਰਹੀ ਹੈ,ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀਆਂ ਨੇ ਤਿਆਰੀਆਂ ਕਰ ਲਈਆਂ ਹਨ। ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਾਲ ਹੀ, ਅੱਜ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ […]

Continue Reading

ਦਸੂਹਾ ‘ਚ ਕਾਰੀਗਰ ਸੁਨਿਆਰਿਆਂ ਦਾ ਕਰੋੜਾਂ ਰੁਪਏ ਦਾ ਸੋਨਾ ਲੈ ਕੇ ਫਰਾਰ

ਦਸੂਹਾ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਸੋਨੇ ਦੇ ਗਹਿਣੇ ਬਣਾਉਣ ਵਾਲੇ ਇੱਕ ਕਾਰੀਗਰ ਵੱਲੋਂ ਕਰੋੜਾਂ ਦੇ ਗਹਿਣੇ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਨਿਆਰਾ ਐਸੋਸੀਏਸ਼ਨ ਦਸੂਹਾ ਨੇ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕਾਰੀਗਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੁਲਜ਼ਮ ਕਾਰੀਗਰ ਦੀ ਪਛਾਣ ਅਮਿਤ ਕੁਮਾਰ ਪੁੱਤਰ ਮੰਗਲ ਪ੍ਰਸਾਦ ਵਾਸੀ […]

Continue Reading

ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਦੌਰਾਨ 2 ਡਰੋਨ ਅਤੇ ਹੈਰੋਇਨ ਬਰਾਮਦ

ਤਰਨਤਾਰਨ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਭਾਰਤ-ਪਾਕਿ ਸਰਹੱਦ ਨੇੜੇ ਸਰਚ ਅਭਿਆਨ ਚਲਾਉਂਦੇ ਹੋਏ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ 2 ਡਰੋਨ ਅਤੇ 508 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿ ਸਰਹੱਦ ਤੋਂ ਡਰੋਨ ਅਤੇ ਨਸ਼ੀਲੇ ਪਦਾਰਥਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-07-2024 ਅੰਗ 637 Amrit vele da Hukamnama Sri Darbar Sahib, Sri Amritsar, Ang 637, 10-07-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ […]

Continue Reading

ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ: ਮਾਲ ਮੰਤਰੀ

ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ : : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਆਨਲਾਈਨ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੀਆਂ ਆਨਲਾਈਨ ਆਈ.ਡੀਜ਼. […]

Continue Reading

ਪੁਲਿਸ ਵੱਲੋਂ ਕਿਡਨੀ ਟਰਾਂਸਪਲਾਂਟ ਰੈਕਟ ਦਾ ਭਾਂਡਾ ਫੋੜ ; ਮਹਿਲਾ ਡਾਕਟਰ ਸਮੇਤ 7 ਗ੍ਰਿਫਤਾਰ

  ਨਵੀਂ ਦਿੱਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਇੰਟਰਨੈਸ਼ਨਲ ਪੱਧਰ ਦੇ ਗੈਰ ਕਾਨੂੰਨੀ ਕਿਡਨੀ ਟਰਾਂਸਪਲਾਂਟ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਿਕ ਇਸ ਕਿਡਨੀ ਰੈਕਟ ਦਾ ਕਨੈਕਸ਼ਨ ਗੁਆਂਢੀ ਦੇਸ਼ ਬੰਗਲਾਦੇਸ਼ ਦੇ ਨਾਲ ਜੁੜਦਾ ਹੈ। ਇਸ ਮਾਮਲੇ ਦੇ ਵਿੱਚ ਦਿੱਲੀ ਪੁਲਿਸ ਨੇ ਸੱਤ ਲੋਕਾਂ ਸਮੇਤ ਇੱਕ ਮਹਿਲਾ ਡਾਕਟਰ ਨੂੰ […]

Continue Reading

ਮੋਦੀ ਦੇ ਰੂਸ ਦੌਰੇ ਸਮੇਂ, ਰੂਸ ਵੱਲੋਂ ਯੂਕਰੇਨ ਉਤੇ ਹਮਲਾ ਕਰਕੇ ਮਾਸੂਮ ਬੱਚਿਆਂ ਨੂੰ ਮਾਰ ਦੇਣ ਦੇ ਅਮਲ, ਵੱਡੀ ਬੇਇੱਜਤੀ ਦੇ ਤੁੱਲ : ਮਾਨ

ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ : “ਜਦੋਂ ਇੰਡੀਆਂ ਦੇ ਵਜੀਰ ਏ ਆਜਮ ਸ੍ਰੀ ਨਰਿੰਦਰ ਮੋਦੀ ਰੂਸ ਦੌਰੇ ਤੇ ਗਏ ਹਨ, ਤਾਂ ਉਸੇ ਸਮੇ ਰੂਸ ਵੱਲੋ ਯੂਕਰੇਨ ਉਤੇ 101 ਮਜਾਇਲਾਂ ਨਾਲ ਹਮਲਾ ਕਰਕੇ ਮਾਸੂਮ ਬੱਚਿਆ ਨੂੰ ਇਕ ਹਸਤਪਾਲ ਵਿਚ ਵੱਡੀ ਗਿਣਤੀ ਵਿਚ ਮਾਰ ਦੇਣ ਅਤੇ ਮਨੁੱਖਤਾ ਦਾ ਘਾਣ ਕਰਨ ਦੇ ਅਮਲ ਜਿਥੇ ਨਿੰਦਣਯੋਗ ਹਨ, […]

Continue Reading

ਵਿਧਾਇਕ ਦੀ ਦਖ਼ਲਅੰਦਾਜ਼ੀ ਨਾਲ ਪਿੰਡ ਚਿੱਲਾ ਦੇ ਰਸਤੇ ਉੱਤੇ ਖੁਲ ਰਿਹਾ ਸ਼ਰਾਬ ਦਾ ਠੇਕਾ ਹੋਇਆ ਬੰਦ

ਮੁਹਾਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਮੁਹਾਲੀ ਵਿਧਾਇਕ ਕੁਲਵੰਤ ਸਿੰਘ ਦੀ ਦਖ਼ਲਅੰਦਾਜ਼ੀ ਮਗਰੋਂ ਪਿੰਡ ਚਿੱਲਾ ਦੇ ਰਾਹ ਉੱਤੇ ਖੋਲਿਆ ਜਾ ਰਿਹਾ ਸ਼ਰਾਬ ਦਾ ਠੇਕਾ ਬੰਦ ਹੋ ਗਿਆ ਹੈ। ਇਸ ਮਗਰੋਂ ਦਰਜਨਾਂ ਪਿੰਡ ਵਾਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੀ ਸ਼ਾਮਿਲ ਸਨ, ਅੱਜ ਮੁਹਾਲੀ ਵਿਖੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਨ ਲਈ ਪਹੁੰਚੇ।ਪਿੰਡ ਦੇ […]

Continue Reading

ਜਨਤਾ ਲੈਂਡ ਪ੍ਰਮੋਟਰ ਵੱਲੋਂ ਡਾਕਟਰ ਭਵਰਾਂ ਨੇ ਲਗਾਏ ਸੈਕਟਰ 90-91 ਦੇ ਵਿੱਚ ਪੌਦੇ

ਫੂਲਰਾਜ ਸਿੰਘ ਨੇ ਕਿਹਾ : ਪੌਦਿਆਂ ਦਾ ਪਾਲਣ -ਪੋਸ਼ਣ ਕਰਨਾ ਵੀ ਅਤੀ ਜਰੂਰੀ ਮੋਹਾਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਮੋਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਦੀ ਤਰਫੋਂ ਸਾਬਕਾ ਕੌਂਸਲਰ ਫੂਲਰਾਜ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਸੈਕਟਰ 90 -91 ਦੇ ਵਿੱਚ ਵਾਤਾਵਰਣ ਦੀ ਸ਼ੁੱਧਤਾ ਨੂੰਬਰਕਰਾਰ ਰੱਖਣ ਦੇ ਲਈ ਪੌਦੇ ਲਗਾਏ ਗਏ, ਇਹ ਪੌਦੇ ਵਿਸ਼ੇਸ਼ ਤੌਰ ਤੇ ਜੇ. […]

Continue Reading