ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਦੇ ਸੂਬਾ ਆਗੂ ਦਲਵੀਰ ਸਿੰਘ ਕਜੌਲੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

14 ਜੁਲਾਈ ਨੂੰ ਪਿੰਡ ਕਜੌਲੀ ਦੇ ਗੁਰਦੁਆਰਾ ਸਾਹਿਬ ਵਿੱਖੇ ਹੋਵੇਗੀ ਆਤਮਿਕ ਅਰਦਾਸ ਮੋਰਿੰਡਾ,9, ਜੁਲਾਈ ,ਬੋਲੇ ਪੰਜਾਬ ਬਿਊਰੋ ; ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜਿਲਾ ਰੋਪੜ ਦੇ ਆਗੂ ਦਲਬੀਰ ਸਿੰਘ ਕਜੌਲੀ ਇੱਕ ਸੜਕ ਹਾਦਸੇ ਦੌਰਾਨ ਇਹ ਸੰਸਾਰ ਨੂੰ ਅਲਵਿਦਾ ਕਹਿ ਗਏ । ਪ੍ਰੈਸ ਨੂੰ ਜਾਣਕਾਰੀ […]

Continue Reading

ਜਿਲ੍ਹਾ ਚੋਣ ਇਜਲਾਸ ਤੇ ਚੇਤਨਾ ਕਨਵੈਨਸ਼ਨ 12 ਜੁਲਾਈ ਨੂੰ — ਡੀ ਟੀ ਐਫ

ਰੂਪਨਗਰ 09 ਜੁਲਾਈ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ,ਸਕੱਤਰ ਸੁਨੀਲ ਕੁਮਾਰ,ਵਿੱਤ ਸਕੱਤਰ ਰਮੇਸ਼ ਲਾਲ ਅਤੇ ਪ੍ਰੈੱਸ ਸਕੱਤਰ ਡਾ ਵਿਨੋਦ ਚੰਦਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋ ਪੰਜਾਬ ਭਰ ਦੇ ਸਾਰੇ ਬਲਾਕਾਂ ਅਤੇ ਜਿਲਿਆਂ ਦੇ ਚੋਣ ਇਜਲਾਸ ਕੀਤੀ ਜਾ ਰਹੇ ਹਨ।ਸੂਬਾ ਪੱਧਰੀ ਇਸੇ ਫੈਸਲੇ […]

Continue Reading

ਮਜ਼ਦੂਰਾਂ ,ਮਿਸਤਰੀਆਂ ਦੀਆਂ ਮੰਗਾਂ ਸਬੰਧੀ ਕੀਤੀ ਚਰਚਾ ਅਧਿਕਾਰੀਆਂ ਨੇ ਮੰਗਾਂ ਸਬੰਧੀ ਕਾਰਵਾਈ ਨਾ ਕੀਤੀ ਤਾਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ,9 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਚੇਅਰਮੈਨ ਦਲਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੀ ਵਿਭਾਗੀ ਮੁੱਖੀ ਨਾਲ ਮੀਟਿੰਗ ਹੋਈ ਮੀਟਿੰਗ

ਵਿਭਾਗੀ ਮੰਗਾਂ ਤੇ ਬਣੀ ਸਹਿਮਤੀ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ ਹੋਰ ਤਿੱਖਾ ਮੁਹਾਲੀ,09 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਵਿਭਾਗੀ ਮੁੱਖੀ ਐਚ.ਓ.ਡੀ.ਹੈੱਡ ਆਫਿਸ ਮੁਹਾਲੀ ਨਾਲ ਸੁਖਾਵੇਂ ਮਾਹੌਲ ਵਿਚ […]

Continue Reading

ਮੈਂਬਰ ਪਾਰਲੀਮੈਂਟ ਤਿਵਾੜੀ , ਵਿਧਾਇਕ ਕੁਲਵੰਤ ਸਿੰਘ, ਕਿਰਨਵੀਰ ਸਿੰਘ ਕੰਗ, ਬੇਦੀ, ਸਾਧਵੀ ਨੀਲਮਾ, ਕਾਹਲੋਂ, ਪਰਮੋਦ ਮਿਸ਼ਰਾ ,ਐਡਵੋਕੇਟ ਬੈਂਸ, ਰੂਬੀ ਅਤੇ ਰਾਜਾ ਕਵਰਜੋਤ ਸਿੰਘ ਨੇ ਵੀ ਭਰੀ ਹਾਜ਼ਰੀ

ਮੋਹਾਲੀ ,ਬੋਲੇ ਪੰਜਾਬ ਬਿਊਰੋ : ਸਮਾਜ ਸੇਵਾ ਦੇ ਕੰਮਾਂ ਨੂੰ ਸਮਰਪਿਤ ਸੰਸਥਾ- ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵੱਲੋਂ ਮੋਹਾਲੀ ਦੇ ਫੇਸ 11 ਵਿਖੇ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਕੀਤਾ ਗਿਆ, ਇਸ ਕੈਂਪ ਦਾ ਆਯੋਜਨ ਫਾਊਂਡੇਸ਼ਨ (ਰਜਿ.) ਦੇ ਪ੍ਰਧਾਨ ਬਲਵਿੰਦਰ ਸਿੰਘ ਬੰਬ ਅਤੇ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ, ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਕਮੇਟੀ ਦੇ ਪ੍ਰਧਾਨ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਵਧਾਉਣ ‘ਤੇ ਜ਼ੋਰ

ਚੰਡੀਗੜ੍ਹ, 09 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਸ. ਚੀਮਾ ਨੇ ਕਰ ਚੋਰੀ […]

Continue Reading

16 ਮਾਮਲਿਆਂ ਵਿਚ ਸ਼ਾਮਿਲ ਖ਼ਤਰਨਾਕ ਅਪਰਾਧੀ ਸਾਥੀ ਸਮੇਤ ਕਾਬੂ

ਜਲੰਧਰ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ 16 ਮਾਮਲਿਆਂ ਵਿਚ ਸ਼ਾਮਿਲ ਇਕ ਖ਼ਤਰਨਾਕ ਅਪਰਾਧੀ ਨੂੰ ਉਸ ਦੇ ਸਾਥੀ ਸਮੇਤ ਕਾਬੂ ਕਰਕੇ ਉਸ ਕੋਲੋਂ ਲੈਪਟਾਪ ਅਤੇ ਬਿਨਾਂ ਨੰਬਰ ਦੀ ਐਕਟਿਵਾ ਬਰਾਮਦ ਕੀਤੀ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸ਼ਹਿਰ ਵਿਚ ਸਨੈਚਿੰਗ […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ

ਨਵੀਂ ਦਿੱਲੀ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਅਦਾਲਤ ਨੇ ਮੰਗਲਵਾਰ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ।ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਤੇ ‘ਆਪ’ ਖ਼ਿਲਾਫ਼ ਦਾਇਰ […]

Continue Reading

ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਕੀਤੀ ਗਈ ਨਕਲ, ਐਡੋਵੋਕੇਟ ਧਾਮੀ ਨੇ ਲਿਆ ਨੋਟਿਸ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ : ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ […]

Continue Reading

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ […]

Continue Reading