ਮੋਹਾਲੀ ਦੇ ਸਰਕਾਰੀ ਹਸਪਤਾਲ ‘ਚ ਸਿਰਫ 20 ਹਜ਼ਾਰ ਰੁਪਏ ‘ਚ ਕੀਤਾ ਗਿਆ ਸਪਾਈਨ ਸਰਜਰੀ ਦਾ ਪਹਿਲਾ ਸਫ਼ਲ ਅਪਰੇਸ਼ਨ

ਮੋਹਾਲੀ , 09 ਜੁਲਾਈ ,ਬੋਲੇ ਪੰਜਾਬ ਬਿਊਰੋ : ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ  ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ  ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ […]

Continue Reading

ਪ੍ਰਿੰ. ਗੋਸਲ ਵਲੋਂ ਆਪਣੀ ਨਵੀਂ ਪੁਸਤਕ ਸਰਕਾਰੀ ਸਕੂਲ ਸੈਕਟਰ-37 ਦੀ ਪ੍ਰਿੰਸੀਪਲ ਆਸ਼ਾ ਰਾਣੀ ਨੂੰ ਭੇਂਟ

ਚੰਡੀਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ :

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਨਗਰ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਿਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ

ਚੰਡੀਗੜ੍ਹ , 9 ਜੁਲਾਈ, ਬੋਲੇ ਪੰਜਾਬ ਬਿਊਰੋ :  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 11 ਜੁਲਾਈ ਦਿਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਵੱਡੀ ਗਿਣਤੀ ਵਿੱਚ […]

Continue Reading

ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ, ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਭੈਣ ਨੂੰ ਨਿਯੁਕਤੀ ਪੱਤਰ ਦਿੱਤਾ

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ਉੱਤੇ ਕਿਸਾਨੀ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁੱਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ […]

Continue Reading

ਪੰਜਾਬ ‘ਚ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ, ਦੋ ਮੁਲਜ਼ਮ ਕਾਬੂ ਛੇ ਫ਼ਰਾਰ

ਅੰਮ੍ਰਿਤਸਰ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਾਲੇ ਰੰਜਿਸ਼ ਕਾਰਨ 35 ਸਾਲਾ ਔਰਤ ਦਾ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਘਰ ‘ਚ ਇਕੱਲੀ ਸੀ ਅਤੇ ਆਪਣੇ 4 ਮਹੀਨੇ ਦੇ ਬੱਚੇ ਨੂੰ ਦੁੱਧ ਪਿਲਾ ਰਹੀ ਸੀ। ਲੜਕੀ ਸੁਰੱਖਿਅਤ ਹੈ। ਪੁਲਿਸ ਨੇ ਤੁਰੰਤ […]

Continue Reading

ਰਾਜਪਾਲ ਬੀਐਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਭਵਨ ਵਿਚ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਨਾਗੂ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਰਹੇ ਸਨ। ਇਹ ਨਿਯੁਕਤੀ ਅਜਿਹੇ […]

Continue Reading

ਗੜ੍ਹਸ਼ੰਕਰ ਦੇ ਇੱਕ ਠੇਕੇ ‘ਚ ਵੜਿਆ ਨਾਗ, ਪਈ ਭਾਜੜ

ਗੜ੍ਹਸ਼ੰਕਰ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਰੋਡ ’ਤੇ ਸਥਿਤ ਇੱਕ ਸ਼ਰਾਬ ਦੇ ਠੇਕੇ ਵਿੱਚ ਅਚਾਨਕ ਜ਼ਹਿਰੀਲਾ ਸੱਪ ਵੜ ਜਾਣ ਕਾਰਨ ਹੜਕੰਪ ਮੱਚ ਗਿਆ।ਠੇਕੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਠੇਕੇ ’ਤੇ ਕੰਮ ਕਰ ਰਿਹਾ ਸੀ ਜਦੋਂ ਉਸ ਨੇ ਠੇਕੇ ’ਚ ਸੱਪ ਨੂੰ ਵੜਦਿਆਂ ਦੇਖਿਆ, ਜਿਸ ਦੀ ਸੂਚਨਾ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਦਿੱਤੀ […]

Continue Reading

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਾ ਦੇਹਾਂਤ

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਦਾ ਦਿਹਾਂਤ। ਛਾਬੜਾ ਨੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਛਾਬੜਾ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ। ਇਸ ਸਮੇਂ ਉਹ ਪੰਜਾਬ ਹੈਵੀ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ […]

Continue Reading

ਪੰਜਾਬ ਸਰਕਾਰ ਨੇ 22 ਇੰਸਪੈਕਟਰਾਂ ਨੂੰ ਕੀਤਾ ਡੀਐਸਪੀ ਪ੍ਰਮੋਟ

ਚੰਡੀਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇੰਸਪੈਕਟਰ ਪੱਧਰ ਦੇ 22 ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਪ੍ਰਮੋਟ ਕੀਤਾ ਹੈ।ਜਿਨ੍ਹਾਂ ਇੰਸਪੈਕਟਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading