ਮੋਗਾ : ਫਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, 60 ਨੌਜਵਾਨ ਛੁਡਵਾਏ, ਸੱਤ ਵਿਅਕਤੀਆਂ ‘ਤੇ ਪਰਚਾ ਦਰਜ

ਮੋਗਾ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਮੋਗਾ ‘ਚ ਸਿਹਤ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਬੁੱਟਰ ‘ਚ ਇਕ ਘਰ ‘ਚ ਨਸ਼ਾ ਛੁਡਾਓ ਕੇਂਦਰ ਦੇ ਨਾਂ ‘ਤੇ ਚਲਾਏ ਜਾ ਰਹੇ ਫਰਜ਼ੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਥੇ ਰੱਖੇ 60 ਨੌਜਵਾਨਾਂ ਨੂੰ ਰਿਹਾਅ ਕਰਕੇ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਅੱਜ ਹੋਵੇਗੀ ਗੱਲਬਾਤ

ਮਾਸਕੋ, 9 ਜੁਲਾਈ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਜ ਵਫ਼ਦ ਪੱਧਰ ’ਤੇ ਵਿਆਪਕ ਗੱਲਬਾਤ ਕਰਨਗੇ। ਰੂਸੀ ਰਾਸ਼ਟਰਪਤੀ ਦਫ਼ਤਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਇਹ ਜਾਣਕਾਰੀ ਦਿੱਤੀ। ਪੇਸਕੋਵ ਨੇ ਕਿਹਾ ਕਿ ਪੁਤਿਨ ਅਤੇ ਮੋਦੀ ਦੁਪਹਿਰ ਦੇ ਕਰੀਬ ਗੱਲਬਾਤ ਸ਼ੁਰੂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ […]

Continue Reading

ਗਸ਼ਤ ‘ਤੇ ਜਾ ਰਹੀਆਂ ਫੌਜੀ ਗੱਡੀਆਂ ‘ਤੇ ਅੱਤਵਾਦੀਆਂ ਵੱਲੋਂ ਹਮਲਾ, 5 ਜਵਾਨ ਸ਼ਹੀਦ

ਸ਼੍ਰੀਨਗਰ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਮਾਛੇੜੀ ਇਲਾਕੇ ‘ਚ ਸੋਮਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਅਤੇ 6 ਜ਼ਖਮੀ ਹੋ ਗਏ। ਕਠੂਆ ਤੋਂ ਕਰੀਬ 150 ਕਿਲੋਮੀਟਰ ਦੂਰ ਜਦੋਂ ਇਹ ਹਮਲਾ ਹੋਇਆ ਤਾਂ ਫੌਜ ਦੀਆਂ […]

Continue Reading

ਪੰਜਾਬ ‘ਚ ਭਾਜਪਾ ਦੇ ਵੱਡੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 9 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵੱਡੇ ਆਗੂਆਂ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਨਿਵਾਸਲੂ, ਪਰਮਿੰਦਰ ਬਰਾੜ ਅਤੇ ਤੇਜਿੰਦਰ ਸਰਾਂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਇਕ ਪੱਤਰ ਵੀ ਸਾਹਮਣੇ ਆਇਆ ਹੈ, ਜਿਸ ਵਿਚ ਇਨ੍ਹਾਂ ਆਗੂਆਂ ਦੇ ਨਾਂ ਹਨ। ਸਾਹਮਣੇ ਆਈ ਚਿੱਠੀ ‘ਚ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ […]

Continue Reading

ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

ਤਰਨਤਾਰਨ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਥਾਣਾ ਭਿੱਖੀਵਿੰਡ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 2 ਨੰਬਰੀ ਮੋਟਰਸਾਈਕਲ, 1 ਦਾਤਰ ਤੇ 1 ਕਿਰਪਾਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ […]

Continue Reading

ਫਰਜ਼ੀ ਤਰੀਕਿਆਂ ਨਾਲ ਡਿਗਰੀਆਂ ਹਾਸਲ ਕਰਨ ਵਾਲੇ 5 ਬਿਲਡਿੰਗ ਇੰਸਪੈਕਟਰਾਂ ’ਤੇ ਹੋਵੇਗੀ ਕਾਰਵਾਈ

ਲੁਧਿਆਣਾ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਨਗਰ ਨਿਗਮ ਵਿੱਚ ਫਰਜ਼ੀ ਤਰੀਕਿਆਂ ਨਾਲ ਡਿਗਰੀਆਂ ਹਾਸਲ ਕਰਨ ਵਾਲੇ 5 ਬਿਲਡਿੰਗ ਇੰਸਪੈਕਟਰਾਂ ’ਤੇ ਡੀਮੋਸ਼ਨ ਦੀ ਤਲਵਾਰ ਲਟਕ ਰਹੀ ਹੈ। ਇਸ ਮਾਮਲੇ ਵਿੱਚ ਲੋਕਲ ਬਾਡੀ ਵਿਭਾਗ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਹਾਸਲ ਕੀਤੇ ਤਕਨੀਕੀ ਯੋਗਤਾ ਦੇ ਸਰਟੀਫਿਕੇਟਾਂ ਦੀ ਤਸਦੀਕ ਕਰਨ ਦਾ ਫੈਸਲਾ ਕੀਤਾ ਹੈ।ਇਨ੍ਹਾਂ ‘ਚ ਜੇ.ਈ., ਓ.ਐਂਡ.ਐੱਮ. […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 590

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-07-2024 ਅੰਗ 590 Sachkhand Sri Harmandir Sahib Amritsar Vikhe Hoea Amrit Wele Da Mukhwak 09-07-2024 Ang 590 ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ […]

Continue Reading

5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਚੰਡੀਗੜ, 8 ਜੁਲਾਈ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ […]

Continue Reading

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ […]

Continue Reading

ਕੁਲਗਾਮ ‘ਚ ਅੱਤਵਾਦੀਆਂ ਨਾਲ ਮੁੱਠਭੇੜ ਦਾ ਵੀਡੀਓ ਵਾਇਰਲ

ਕੁਲਗਾਮ, 8 ਜੁਲਾਈ ,ਬੋਲੇ ਪੰਜਾਬ ਬਿਊਰੋ : ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਨਾਗਰਿਕ ਨਿਵਾਸ ਵਿੱਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਮਾਰੇ ਗਏ ਅੱਤਵਾਦੀ ਇਸੇ ਘਰ ‘ਚ ਬਣੇ ਬੰਕਰ ‘ਚ ਲੁਕੇ ਹੋਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸੇ ਘਰ ਵਿੱਚ ਇੱਕ ਅਲਮਾਰੀ ਦੇ ਪਿੱਛੇ ਛਿਪਾ […]

Continue Reading